• Latest
  • Trending
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

3 weeks ago
ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

4 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

4 hours ago
ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

5 hours ago
ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

6 hours ago
Hindi News
English News
Tuesday, July 28, 2026
No Result
View All Result
29 °c
Chandigarh
30 ° Wed
27 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ: ਕੈਬਨਿਟ ਮੰਤਰੀ ਸੌਂਦ

July 7, 2026
in ਖਬਰਾਂ, ਪੰਜਾਬ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਰਵਿਦਾਸ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ।

ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ ‘ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ ‘ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।

ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ, ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

Tags: BREAKING NEWSLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

by Navjot
July 28, 2026
0

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ 'ਐਕਸਰਸਾਈਜ਼ ਪਿੱਚ ਬਲੈਕ' ਵਿੱਚ ਸਰਗਰਮੀ ਨਾਲ ਸ਼ਾਮਲ  ਡਾਰਵਿਨ (ਆਸਟ੍ਰੇਲੀਆ), 28 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਹਵਾਈ ਸੈਨਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 28, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

by Navjot
July 28, 2026
0

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ 'ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ ਚੰਡੀਗੜ੍ਹ, 28 ਜੁਲਾਈ(ਵਿਸ਼ਵ ਵਾਰਤਾ) ਦਿੱਲੀ-ਐਨਸੀਆਰ ਵਿੱਚ...

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

by Navjot
July 28, 2026
0

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ 'ਬਟਵਾਰਾ 1947' ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ 'ਚ ਦਿਖੇਗੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

by Navjot
July 28, 2026
0

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ 'ਐਕਸਰਸਾਈਜ਼ ਪਿੱਚ ਬਲੈਕ' ਵਿੱਚ ਸਰਗਰਮੀ ਨਾਲ ਸ਼ਾਮਲ  ਡਾਰਵਿਨ (ਆਸਟ੍ਰੇਲੀਆ), 28 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਹਵਾਈ ਸੈਨਾ...

Most Popular

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

by Ranjit Singh
7 days ago
0

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ 'ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ ! ਨਵੀਂ ਦਿੱਲੀ, 22 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 