• Latest
  • Trending
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. Punjab ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ  ਕਰਵਾਈ : ਸੰਤ ਨਿਰਮਲ ਦਾਸ ਜੀ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. Punjab ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ  ਕਰਵਾਈ : ਸੰਤ ਨਿਰਮਲ ਦਾਸ ਜੀ

2 years ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

4 minutes ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

27 minutes ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

1 hour ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

2 hours ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

3 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

3 hours ago
Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

3 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

3 hours ago
Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, October 3, 2026
No Result
View All Result
30 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. Punjab ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ  ਕਰਵਾਈ : ਸੰਤ ਨਿਰਮਲ ਦਾਸ ਜੀ

ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ

January 29, 2025
in ਹੁਸਿਆਰਪੁਰ, ਖਬਰਾਂ, ਪੰਜਾਬ
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. Punjab ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ  ਕਰਵਾਈ : ਸੰਤ ਨਿਰਮਲ ਦਾਸ ਜੀ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. Punjab ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ  ਕਰਵਾਈ : ਸੰਤ ਨਿਰਮਲ ਦਾਸ ਜੀ

ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ
ਹੁਸ਼ਿਆਰਪੁਰ / ਸ਼੍ਰੀ ਖੁਰਾਲਗ੍ਹੜ ਸਾਹਿਬ 29 ਜਨਵਰੀ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ):- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ Punjab ਦੇ ਸੰਤਾਂ ਮਹਾਂਪੁਰਸ਼ਾਂ ਦੇ ਵਲੋਂ ਸੰਤ ਸਰਵਣ ਦਾਸ ਜੀ ਬੋਹਣ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਪੰਜਾਬ ਉਨ੍ਹਾਂ ਨਾਲ ਜਨਰਲ ਸਕੱਤਰ ਸੰਤ ਇੰਦਰ ਦਾਸ ਜੀ ਸ਼ੇਖੇ ,ਸੰਤ ਬਾਬਾ ਜਗੀਰ ਸਿੰਘ ,ਸੰਤ ਬਾਬਾ ਧਰਮਪਾਲ ਸ਼ੇਰਗੜ ,ਸੰਤ ਬਾਬਾ ਗੁਰਮੀਤ ਸਿੰਘ ,ਸੰਤ ਬਲਕਾਰ ਸਿੰਘ,ਸੰਤ ਸੰਤੋਖ ਦਾਸ ਜੀ ,ਭੈਣ ਸੰਤੋਸ਼ ਕੁਮਾਰੀ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ  ਅਤੇ ਸੰਤਾਂ ਮਹਾਂਪੁਰਸ਼ ਅਤੇ ਗੁਰੂ ਨਾਮ ਲੇਵਾ ਸੰਗਤਾਂ ਦੀ ਮੋਜੂਦਗੀ ਵਿੱਚ ਅੱਜ ਖੁਰਾਲਗੜ ਵਿਖੇ ਖਰੀਦੀ ਗਈ 36 ਏਕੜ ਜਮੀਨ ਵਿੱਚ ਹੋਣ ਵਾਲੇ 13 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦੇ ਸੰਬੰਧ ਵਿੱਚ ਸਾਫ ਸਫਾਈ ਕਰਨ  ਅਤੇ ਬਾਕੀ ਰਹਿੰਦੀ 36 ਏਕੜ ਜਮੀਨ ਵਿੱਚੋਂ  5 ਏਕੜ ਜਮੀਨ ਨੂੰ ਪੁਰਾ ਕਰਨ ਅਤੇ  ਨਿਸ਼ਾਨ ਦੇਹੀ ਕਰਵਾਉਣ ਲਈ ਨੰਗਲ ਜਿਲ੍ਹਾ ਰੋਪੜ ਅਤੇ ਗੜਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਦੇ ਕਾਨੰਗੋ ਅਤੇ  ਪਟਵਾਰੀਆਂ  ਨੂੰ  ਸੱਦਿਆ  ਗਿਆ ਸੀ।  ਤਾਂ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਦੀ ਜਮੀਨ ਖਰੀਦੀ ਗਈ ਨੂੰ ਪੁਰਾ ਕੀਤਾ ਜਾ ਸਕੇ। ਸੰਤਾਂ ਮਹਾਂਪੁਰਸ਼ਾਂ ਨੂੰ  ਦੋਵੇਂ ਜਿਲ੍ਹਿਆਂ ਦੇ ਸਰਕਾਰੀ ਪਟਵਾਰੀਆਂ ਅਤੇ ਸਰਕਾਰੀ ਕਾਨੰਗੋਆਂ ਦੀ ਮਦਦ ਨਾਲ ਪਤਾ ਚਲ ਗਿਆ ਹੈ  ਕਿ ਪੰਜ ਏਕੜ ਜਮੀਨ ਤੇ ਕਿਸੇ ਨੇ ਕਬਜ਼ਾ ਕੀਤਾ ਹੋਇਆ ਹੈ  ਉਹ ਹੀ ਜਮੀਨ  ਰੋਪੜ ਜਿਲ੍ਹੇ ਵਿੱਚ ਹੀ ਆ ਰਹੀ ਹੇ। ਅਤੇ ਸਰਕਾਰ ਨੂੰ ਚਾਹੀਦਾ ਹੈ  ਕਿ ਸਾਨੂੰ ਸਾਡੀ ਜਮੀਨ ਕਬਜ਼ਾ ਧਾਰੀਆਂ ਤੋਂ ਛੁਡਵਾਕੇ ਦਿੱਤੀ ਜਾਵੇ ਤਾਂ ਕਿ ਅਸੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ  ਇੱਥੇ ਭਵਨ ਬਣਾਕੇ ਸੰਗਤਾਂ ਦੇ ਹਵਾਲੇ ਕਰ ਸਕੀਏ। ਸੰਤ ਇੰਦਰਦਾਸ ਜੀ ਸ਼ੇਖੇ ਵਾਲਿਆਂ  ਨੇ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਡਾ ਕਿਸੇ ਵੀ ਸੰਤਾਂ ਮਹਾਂਪੁਰਸ਼ਾਂ ਅਤੇ ਸੰਗਤਾਂ ਨਾਲ ਕੋਈ ਵਾਦ ਵਿਵਾਦ ਨਹੀਂ ਹੈ। ਅਸੀਂ ਸਾਰੇ ਇਕਜੁੱਟ ਹੋਕੇ ਗੁਰੂ ਮਹਾਰਾਜ ਜੀ ਦੀ ਘੱਟਦੀ ਜਮੀਨ ਨੂੰ ਕਾਨੂੰਨ ਦੇ ਅੰਦਰ ਰਹਿਕੇ ਅਮਨ ਅਮਾਨ ਤੇ ਸਾਤੀ ਪੁਰਬਕ ਇਸਨੂੰ ਪੁਰਾ ਕਰਨ ਵਿੱਚ ਸਰਕਾਰ ਦੇ ਸਹਿਯੋਗ ਨਾਲ ਇਸਨੂੰ ਪੁਰਾ ਕਰੀਏ।ਅੰਤ ਵਿੱਚ ਸੰਤ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਪੰਜਾਬ ਨੇ ਗੁਰੂ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀਕਿ  ਕਿਸੇ ਦੇ ਬਹਿਕਾਵੇ ਵਿੱਚ ਨਾ ਆਉਣ । ਇਸ ਸੰਬੰਧੀ  ਸੰਤਾਂ ਮਹਾਂਪੁਰਸ਼ਾਂ ਅਤੇ ਗੁਰੂਰਵਿਦਾਸ ਜੀ  ਨਾਮਲੇਵਾ  ਸੰਗਤਾਂ  ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੇ ਕਿ ਜਿਹੜੀ ਪੰਜ ਏਕੜ ਜਮੀਨ ਘੱਟਦੀ ਹੈ  ਉਸਦਾ ਕਬਜ਼ਾ ਛੁਡਵਾਕੇ ਸਾਡੀ ਜਮੀਨ ਪੁਰੀ ਕੀਤੀ ਜਾਵੇ। 
Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

by Ranjit Singh
October 3, 2026
0

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਤਾਮਿਲਨਾਡੂ ਸਰਕਾਰ ਨੇ ਸੂਬੇ ਦੇ...

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

by Ranjit Singh
October 3, 2026
0

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਮੁੰਬਈ ਦੇ ਸ਼ਿਵਾਜੀ ਪਾਰਕ...

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ...

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
October 3, 2026
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

by Ranjit Singh
October 3, 2026
0

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਤਾਮਿਲਨਾਡੂ ਸਰਕਾਰ ਨੇ ਸੂਬੇ ਦੇ...

Most Popular

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

by Ankit
1 week ago
0

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ ਵਿਸ਼ਵ ਰੇਬੀਜ਼ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਵਿਖੇ ਲਗਾਏ ਜਾਣਗੇ ਜਾਗਰੂਕਤਾ ਕੈਂਪ :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 