• Latest
  • Trending
Punjab ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

Punjab ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

1 year ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

7 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

15 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

24 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

49 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

June 9, 2025
in ਖਬਰਾਂ, ਪੰਜਾਬ
Punjab ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

Punjab ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

ਚੰਡੀਗੜ੍ਹ, ਜੂਨ 9 (ਵਿਸ਼ਵ ਵਾਰਤਾ):- ਗੁਰੂ ਤੇਗ ਬਹਾਦਰ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ ਪੰਜਾਬ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਜੀ ਦੇ ਨਿਵਾਸ ਸਥਾਨ ਲੁਧਿਆਣਾ ਵਿਖੇ ਪਹੁੰਚ ਕੇ ਉਹਨਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕੀਤੇ।
ਇਸ ਸਮਾਗਮ ਵਾਸਤੇ ਭਾਈ ਸਾਹਿਬ ਵੱਲੋਂ ਅਹਿਮ ਵਿਚਾਰ ਦਿੱਤੇ ਗਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਕੀਤੀ ਹੈ ਕਿ ਉਹ ਆਪਣੀ ਮਿਹਰ ਕਰਨ ਅਤੇ ਇਹ ਸ਼ਤਾਬਦੀ ਸੱਚੀ ਤੇ ਸੁੱਚੀ ਭਾਵਨਾ ਅਤੇ ਬਹੁਤ ਵੱਡੇ ਤਰੀਕੇ ਨਾਲ ਮਨਾਈ ਜਾ ਸਕੇ ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

Most Popular

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
2 weeks ago
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 