• Latest
  • Trending
Guru Tegh Bahadur ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਖੇ ਵਿਸ਼ਾਲ ਕੀਰਤਨ ਦਰਬਾਰ

Guru Tegh Bahadur ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਖੇ ਵਿਸ਼ਾਲ ਕੀਰਤਨ ਦਰਬਾਰ

6 months ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

1 hour ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

1 hour ago
 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

2 hours ago
ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

2 hours ago
LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

4 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

10 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

12 hours ago
Hindi News
English News
Monday, June 1, 2026
No Result
View All Result
27 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Guru Tegh Bahadur ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਖੇ ਵਿਸ਼ਾਲ ਕੀਰਤਨ ਦਰਬਾਰ

ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤਾ ਸਭਨਾ ਦਾ ਧੰਨਵਾਦ

December 2, 2025
in ਖਬਰਾਂ, ਪੰਜਾਬ
Guru Tegh Bahadur ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਖੇ ਵਿਸ਼ਾਲ ਕੀਰਤਨ ਦਰਬਾਰ

Guru Tegh Bahadur ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਖੇ ਵਿਸ਼ਾਲ ਕੀਰਤਨ ਦਰਬਾਰ

“ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤਾ ਸਭਨਾ ਦਾ ਧੰਨਵਾਦ”

ਪਟਿਆਲਾ 2 ਦਸੰਬਰ, 2025 (ਵਿਸ਼ਵ ਵਾਰਤਾ):- ਨੌਵੇਂ ਪਾਤਸ਼ਾਹ ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ, ਅਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ਾਲ ਕੀਰਤਨ ਦਰਬਾਰ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਅਥਾਹ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ। ਸਮਾਗਮ ਵਿੱਚ ਸਮੁੱਚੇ ਪਟਿਆਲਾ ਵਾਸੀਆਂ, ਮਹਾਨ ਸ਼ਖਸੀਅਤਾਂ, ਸੰਤਾਂ-ਮਹਾਪੁਰਸ਼ਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸੰਸਦ ਅਤੇ ਕੇਂਦਰੀ ਮੰਤਰੀ ਮਹਾਰਾਣੀ ਪਰਨੀਤ ਕੌਰ ਨੇ ਦੱਸਿਆ ਕਿ ਇਹ ਬਹੁਤ ਹੀ ਵੱਡਾ ਇਤਿਹਾਸਕ ਦਿਹਾੜਾ ਹੈ, ਅਤੇ ਅਸੀਂ ਸਾਰੇ ਵਡਭਾਗੀ ਹਾਂ ਜੋ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਹਨਾਂ ਨੇ ਅੱਗੇ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ਵਿੱਚ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਜੀ ਅਤੇ ਭਾਈ ਸਤਵੰਤ ਸਿੰਘ ਜੀ ਪਹੁੰਚੇ ਹਨ, ਜਿੰਨਾ ਨੇ ਗੁਰਬਾਣੀ ਕੀਰਤਨ ਦੀਆਂ ਮਨਮੋਹਕ ਧਾਰਾਵਾਂ ਨਾਲ ਸਮੁੱਚੀ ਸੰਗਤ ਨੂੰ ਨਿਹਾਲ ਕੀਤਾ।

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ, ਜੈ ਇੰਦਰ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸਨ ਅਤੇ ਆਪਣਾ ਬਲੀਦਾਨ ਦੇ ਕੇ ਉਨ੍ਹਾਂ ਨੇ ਹਿੰਦ ਦੀ ਰੱਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੇ ਵਿਚਾਰ ਅਤੇ ਉਨ੍ਹਾਂ ਦੀ ਕੁਰਬਾਨੀ ਅੱਜ ਵੀ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ।

ਇਸ ਦੌਰਾਨ ਭਾਜਪਾ ਸੂਬਾ ਕਾਰਜਕਾਰਨੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ। ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਵੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।

ਸਮਾਗਮ ਦੇ ਅੰਤ ਵਿੱਚ ਮਹਾਰਾਣੀ ਪਰਨੀਤ ਕੌਰ ਨੇ ਪਹੁੰਚੇ ਸਮੂਹ ਸੰਗਤ, ਜਥੇਬੰਦੀਆਂ, ਸੰਤ ਮਹਾਪੁਰਸ਼ਾਂ ਅਤੇ ਅਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਸਮਾਗਮ ਵਿੱਚ ਨੈਸ਼ਨਲ ਮੈਨੋਰਿਟੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਜਗਜੀਤ ਸਿੰਘ ਦਰਦੀ, ਵਿਜੈ ਕੁਮਾਰ ਕੂਕਾ, ਜਸਪਾਲ ਸਿੰਘ ਗੰਗਰੋਲੀ, ਹਰਮੇਸ਼ ਗੋਇਲ, ਨਰਿੰਦਰ ਸਹਿਗਲ,ਦਲਬੀਰ ਰੰਧਾਵਾ, ਸਤਬੀਰ ਖਟੜਾ, ਟੋਨੀ ਬਿੰਦਰਾ, ਲੱਕੀ, ਹਰਦੇਵ ਬੱਲੀ, ਕੇ.ਕੇ ਮਲਹੋਤਰਾ, ਸੁਰਿੰਦਰ ਵਾਲੀਆਂ, ਰੂਪ ਵਾਲੀਆਂ ਅਤੇ ਸਨੀ ਲਾਂਭਾ ਆਦਿ ਮੌਜੂਦ ਸਨ।

Tags: Guru Tegh BahadurLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 1, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 1, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

by Navjot
June 1, 2026
0

Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ 'ਯੈਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 