• Latest
  • Trending
Gurugram : ਮਾਲ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ; ਹਸਪਤਾਲ ‘ਚ ਹੋਈ ਮੌਤ

2 hours ago
Delhi LG ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

13 minutes ago
Pakistan : ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

1 hour ago
PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: PUNJAB POLICE ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਲਾਈਟ, ਕੈਮਰਾ, ਐਕਸ਼ਨ: PUNJAB ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ : ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

Punjab – Haryana  ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ

 Amritsar ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

Amritsar : ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ

4 hours ago
Hindi News
English News
Sunday, March 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Gurugram : ਮਾਲ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ; ਹਸਪਤਾਲ ‘ਚ ਹੋਈ ਮੌਤ

March 15, 2026
in ਹਰਿਆਣਾ, ਖਬਰਾਂ, ਰਾਸ਼ਟਰੀ
Gurugram : ਮਾਲ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ; ਹਸਪਤਾਲ ‘ਚ ਹੋਈ ਮੌਤ

Gurugram : ਮਾਲ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ; ਹਸਪਤਾਲ ‘ਚ ਹੋਈ ਮੌਤ

ਹਰਿਆਣਾ , 15 ਮਾਰਚ (ਵਿਸ਼ਵ ਵਾਰਤਾ) – ਗੁਰੂਗ੍ਰਾਮ ਸ਼ਹਿਰ ਦੇ ਐਂਬੀਐਂਸ ਮਾਲ ਦੀ ਤੀਜੀ ਮੰਜ਼ਿਲ ਤੋਂ ਇੱਕ ਨੌਜਵਾਨ ਨੇ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਦਿੱਤੀ । ਮ੍ਰਿਤਕ ਨੌਜਵਾਨ ਦੀ ਪਛਾਣ ਮੁਜ਼ੱਫਰਨਗਰ ਦੇ ਰਹਿਣ ਵਾਲੇ ਸਾਂਗਲ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ, ਪਰ ਉਦੋਂ ਤੱਕ ਮਾਲ ਦਾ ਸਟਾਫ਼ ਉਸ ਨੂੰ ਹਸਪਤਾਲ ਲੈ ਜਾ ਚੁੱਕਾ ਸੀ।

ਦੱਸਿਆ ਜਾ ਰਿਹਾ ਹੈ ਕਿ ਸਾਂਗਲ ਐਂਬੀਐਂਸ ਮਾਲ ਵਿੱਚ ਘੁੰਮਣ ਆਇਆ ਸੀ, ਇਸ ਦੌਰਾਨ ਅਚਾਨਕ ਉਸਨੇ ਮਾਲ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਮਾਲ ਦੇ ਸਟਾਫ਼ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਹ ਘਟਨਾ ਦੁਪਹਿਰ ਤੋਂ ਬਾਅਦ ਦੀ ਹੈ। ਮ੍ਰਿਤਕ ਮੁਜ਼ੱਫਰਨਗਰ ਦੇ ਬੁਢਾਨਾ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਹੈ।

ਜਾਂਚ ਅਧਿਕਾਰੀਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਨੌਜਵਾਨ ਗੁਰੂਗ੍ਰਾਮ ਵਿੱਚ ਕਿੱਥੇ ਅਤੇ ਕੀ ਕੰਮ ਕਰਦਾ ਸੀ। ਫਿਲਹਾਲ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi LG ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Delhi LG ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
March 15, 2026
0

Delhi LG ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ, 15 ਮਾਰਚ (ਵਿਸ਼ਵ ਵਾਰਤਾ) - ਦਿੱਲੀ ਦੇ...

Pakistan : ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Pakistan : ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Jaspreet Kaur
March 15, 2026
0

Pakistan : ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਨਵੀ ਦਿੱਲੀ, 15 ਮਾਰਚ (ਵਿਸ਼ਵ ਵਾਰਤਾ) – ਪਾਕਿਸਤਾਨ...

PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 15, 2026
0

PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ...

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

by Ankit
March 15, 2026
0

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦਾ ਟੀਚਾ ਪ੍ਰਸ਼ਾਸਨ,...

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 