• Latest
  • Trending
ਜਿਮ ਟ੍ਰੇਨਰ ਕਤਲ ਮਾਮਲਾ: Punjab Police ਨੇ Himachal Pradesh Police ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

ਜਿਮ ਟ੍ਰੇਨਰ ਕਤਲ ਮਾਮਲਾ: Punjab Police ਨੇ Himachal Pradesh Police ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

3 hours ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

3 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

3 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

4 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

4 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

6 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

6 hours ago
Hindi News
English News
Tuesday, November 24, 2026
No Result
View All Result
14 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਮ ਟ੍ਰੇਨਰ ਕਤਲ ਮਾਮਲਾ: Punjab Police ਨੇ Himachal Pradesh Police ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

March 27, 2025
in ਖਬਰਾਂ, ਪੰਜਾਬ

  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ
  • ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋਈ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।

ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ 31 ਜਨਵਰੀ, 2025 ਨੂੰ ਖਰੜ ਵਿੱਚ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਲੌਰ ਦੇ ਪਿੰਡ ਪਰਤਾਪੁਰਾ ਦੇ ਅੰਮ੍ਰਿਤ; ਕਪੂਰਥਲਾ ਦੇ ਪਿੰਡ ਪੰਡਵਾ ਦੇ ਵਾਸੀ ਓਂਕਾਰ ਸਿੰਘ ਉਰਫ ਗੋਲੂ ਅਤੇ ਪ੍ਰਿੰਸ ਅਤੇ ਫਗਵਾੜਾ ਦੇ ਸਤਨਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਾਜ਼ਮਾਂ ਦੇ ਕਬਜ਼ੇ ਚੋਂ ਮੈਗਜ਼ੀਨਾਂ ਅਤੇ 20 ਕਾਰਤੂਸਾਂ ਸਮੇਤ ਦੋ .32 ਬੋਰ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਗ੍ਰੇਅ ਮਾਰੂਤੀ ਅਰਟੀਗਾ ਕਾਰ (ਪੀਬੀ-01-ਡੀ-2996), ਜਿਸ ਵਿੱਚ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਮੈਕਲੋਡਗੰਜ ਤੋਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਏਜੀਟੀਐਫ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ ਅਤੇ ਸਬ-ਇੰਸਪੈਕਟਰ ਚੰਦਰ ਕਰ ਰਹੇ ਸਨ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਜਿਮ ਟ੍ਰੇਨਰ ਕਤਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Tags: BREAKING NEWSBreaking news in PunjabiDGP punjabLatest Punjab newsPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਕਰਨਾਟਕ ਵਿੱਚ ਕਿਸ਼ਤੀ ਦੇ ਕੋਲਡ ਸਟੋਰੇਜ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋ ਹੋਰ ਮਛੇਰਿਆਂ ਦੀ ਮੌਤ

ਕਰਨਾਟਕ ਵਿੱਚ ਕਿਸ਼ਤੀ ਦੇ ਕੋਲਡ ਸਟੋਰੇਜ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋ ਹੋਰ ਮਛੇਰਿਆਂ ਦੀ ਮੌਤ

by Navjot
3 weeks ago
0

  ਕਾਰਵਾਰ (ਕਰਨਾਟਕ), 31 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕਰਨਾਟਕ ਦੇ ਕਾਰਵਾਰ ਤਾਲੁਕ ਅਤੇ ਜ਼ਿਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 