• Latest
  • Trending
ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦੇ ਹੈਪੀ ਪਾਸੀਆ ਨੂੰ ਅਮਰੀਕਾ ਨੇ ਕੀਤਾ ਭਾਰਤ ਹਵਾਲੇ

1 year ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

7 minutes ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

37 minutes ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

1 hour ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

2 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

4 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

5 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦੇ ਹੈਪੀ ਪਾਸੀਆ ਨੂੰ ਅਮਰੀਕਾ ਨੇ ਕੀਤਾ ਭਾਰਤ ਹਵਾਲੇ

July 10, 2025
in ਖਬਰਾਂ, ਪੰਜਾਬ
ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦੇ ਹੈਪੀ ਪਾਸੀਆ ਨੂੰ ਅਮਰੀਕਾ ਨੇ ਕੀਤਾ ਭਾਰਤ ਹਵਾਲੇ

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦੇ ਹੈਪੀ ਪਾਸੀਆ ਨੂੰ ਅਮਰੀਕਾ ਨੇ ਕੀਤਾ ਭਾਰਤ ਹਵਾਲੇ

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦੇ ਹੈਪੀ ਪਾਸੀਆ ਨੂੰ ਅਮਰੀਕਾ ਨੇ ਕੀਤਾ ਭਾਰਤ ਹਵਾਲੇ

ਚੰਡੀਗੜ੍ਹ, 10 ਜੁਲਾਈ 2025 (ਵਿਸ਼ਵ ਵਾਰਤਾ): ਪੰਜਾਬ ‘ਚ ਘੱਟੋ ਘੱਟ 16 ਅੱਤਵਾਦੀ ਹਮਲਿਆਂ ‘ਚ ਲੋੜੀਂਦਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕੀ ਏਜੰਸੀ ਐਫ. ਬੀ. ਆਈ. ਨੇ ਭਾਰਤ ਹਵਾਲੇ ਕਰ ਦਿੱਤਾ ਹੈ ਤੇ ਉਸ ਨੂੰ ਛੇਤੀ ਭਾਰਤ ਲਿਆਂਦਾ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਸਮੁੱਚੇ ਭਾਰਤ ‘ਚ ਹੈਪੀ ਪਾਸੀਆ ਵਿਰੁੱਧ 30 ਅਪਰਾਧਿਕ ਮਾਮਲੇ ਦਰਜ ਹਨ।

ਅੰਮ੍ਰਿਤਸਰ ਦੇ ਰਹਿਣ ਵਾਲੇ ਹੈਪੀ ਪਾਸੀਆ ਨੂੰ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਤੇ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ. ਸੀ. ਈ.) ਨੇ 18 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਸੀ | ਉਸ ਨੂੰ ਆਈ.ਸੀ.ਈ. ਦੀ ਹਿਰਾਸਤ ‘ਚ ਰੱਖਿਆ ਗਿਆ ਸੀ | ਭਾਰਤੀ ਜਾਂਚ ਏਜੰਸੀ ਐਨ.ਆਈ.ਏ. ਪਿਛਲੇ ਸਮੇਂ ਤੋਂ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ। ਜਨਵਰੀ ‘ਚ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।

ਐਨ.ਆਈ.ਏ. ਅਨੁਸਾਰ ਪਿਛਲੇ ਸਾਲ ਅਕਤੂਬਰ ਵਿਚ ਚੰਡੀਗੜ੍ਹ ਦੇ ਇਕ ਘਰ ਉਪਰ ਹੋਏ ਹਮਲੇ ਵਿਚ ਵੀ ਹੈਪੀ ਪਾਸੀਆ ਸ਼ਾਮਿਲ ਸੀ। ਜਾਂਚ ਏਜੰਸੀ ਅਨੁਸਾਰ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਨਾਲ ਪਾਸੀਆ ਦੇ ਗਹਿਰੇ ਸੰਬੰਧ ਹਨ ਤੇ ਕਥਿੱਤ ਤੌਰ ‘ਤੇ ਉਹ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਤੇ ਪਾਬੰਦੀਸ਼ੁਦਾ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਵੀ ਜੁੜਿਆ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

Most Popular

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
3 weeks ago
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 