• Latest
  • Trending
ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

1 hour ago
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

56 seconds ago
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

7 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

21 minutes ago
ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

29 minutes ago
ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

1 hour ago
Commonwealth Games 2026 : ਜਾਦੂਮਣੀ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ SILVER

Commonwealth Games 2026 : ਜਾਦੂਮਣੀ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ SILVER

2 hours ago
CWG 2026 : ਰਾਸ਼ਟਰਮੰਡਲ ਖੇਡਾਂ ‘ਚ ਧੀਆਂ ਦਾ ਕਮਾਲ: ਬਾਕਸਿੰਗ ‘ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ

CWG 2026 : ਰਾਸ਼ਟਰਮੰਡਲ ਖੇਡਾਂ ‘ਚ ਧੀਆਂ ਦਾ ਕਮਾਲ: ਬਾਕਸਿੰਗ ‘ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ

2 hours ago
ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

3 hours ago
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

3 hours ago
ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

4 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, August 1, 2026
No Result
View All Result
30 °c
Chandigarh
31 ° Sun
30 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

August 1, 2026
in ਖਬਰਾਂ, ਪੰਜਾਬ
ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

– ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਨੇ ਹਲਕਾ ਵਾਸੀਆਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 1 ਅਗਸਤ ( ਵਿਸ਼ਵ ਵਾਰਤਾ) – ਇਤਿਹਾਸਕ ਅਤੇ ਵਿਰਾਸਤੀ ਨਗਰ ਜੰਡਿਆਲਾ ਗੁਰੂ ਵਿਖੇ ਅੱਜ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਵੱਲੋਂ ਤੀਆਂ ਦੇ ਤਿਉਹਾਰ ਮੌਕੇ ਸ਼ਾਨਦਾਰ ‘ਰੌਣਕ ਤ੍ਰਿੰਜਣਾਂ ਦੀ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਜੰਡਿਆਲਾ ਗੁਰੂ ਦੀਆਂ ਮਾਤਾਵਾਂ, ਭੈਣਾਂ ਅਤੇ ਧੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਰਵਾਇਤੀ ਤਿਉਹਾਰ ਨੂੰ ਪੂਰੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ।

ਜੈ ਰਿਜ਼ੋਰਟ, ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਸੁਰਿੰਦਰ ਕੌਰ, ਧਰਮ ਪਤਨੀ ਸੁਹਿੰਦਰ ਕੌਰ ਅਤੇ ਉਨ੍ਹਾਂ ਦੀ ਧੀ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗਲੋਰੀ ਬਾਵਾ ਨੇ ਆਪਣੇ ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਤੀਆਂ ਦੇ ਰੰਗਾਂ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ, ਜਿਸ ਦਾ ਹਾਜ਼ਰ ਮਹਿਲਾਵਾਂ ਨੇ ਭਰਪੂਰ ਆਨੰਦ ਮਾਣਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਮੂਹ ਪੰਜਾਬ ਵਾਸੀਆਂ, ਖਾਸ ਕਰਕੇ ਮਾਤਾਵਾਂ, ਭੈਣਾਂ ਅਤੇ ਧੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਦੇ ਸੱਭਿਆਚਾਰਕ ਰੰਗ ਸਾਡੀ ਪਛਾਣ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਜਿਹੇ ਤਿਉਹਾਰਾਂ ਨੂੰ ਸੰਭਾਲਣਾ ਅਤੇ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਵਾਂ ਅਤੇ ਧੀਆਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਇੱਕ ਵਾਰ ਫਿਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਕਰੀਬ 40 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਟ੍ਰਾਂਸਫਰ ਕੀਤੀ ਹੈ। ਇਸ ਤਹਿਤ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 4,500 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 1 ਜੁਲਾਈ ਨੂੰ ਵੀ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਇਸ ਯੋਜਨਾ ਤਹਿਤ ਰਕਮ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਲਗਾਤਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਇਸ ਮੌਕੇ ਸ੍ਰੀਮਤੀ ਸੁਹਿੰਦਰ ਕੌਰ ਨੇ ਹਲਕਾ ਜੰਡਿਆਲਾ ਗੁਰੂ ਦੀਆਂ ਸਮੂਹ ਮਾਤਾਵਾਂ, ਭੈਣਾਂ ਅਤੇ ਧੀਆਂ ਨੂੰ ਤੀਆਂ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਅਮੀਰ ਪੰਜਾਬੀ ਵਿਰਸੇ ਦੀ ਅਨਮੋਲ ਨਿਸ਼ਾਨੀ ਹੈ ਅਤੇ ਇਸ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ।

ਸਮਾਗਮ ਦੌਰਾਨ ਮਹਿਲਾਵਾਂ ਨੇ ਲੋਕ ਨਾਚ, ਗਿੱਧਾ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਤੀਆਂ ਦੇ ਤਿਉਹਾਰ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

by Ankit
August 1, 2026
0

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ:...

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

by Ankit
August 1, 2026
0

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ 33 ਲੱਖ ਔਰਤਾਂ ਨੂੰ ਪਹਿਲਾਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

by Jaspreet Kaur
August 1, 2026
0

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਨਵੀ ਦਿੱਲੀ, 1 ਅਗਸਤ ( ਵਿਸ਼ਵ ਵਾਰਤਾ) – ਰਾਸ਼ਟਰਪਤੀ ਦ੍ਰੌਪਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

by Ankit
August 1, 2026
0

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ:...

Most Popular

Assam flood : ਸੱਤ ਜ਼ਿਲ੍ਹਿਆਂ ਵਿੱਚ 3.32 ਲੱਖ ਤੋਂ ਵੱਧ ਲੋਕ ਪ੍ਰਭਾਵਿਤ

Assam flood : ਸੱਤ ਜ਼ਿਲ੍ਹਿਆਂ ਵਿੱਚ 3.32 ਲੱਖ ਤੋਂ ਵੱਧ ਲੋਕ ਪ੍ਰਭਾਵਿਤ

by Navjot
3 days ago
0

Assam flood : ਸੱਤ ਜ਼ਿਲ੍ਹਿਆਂ ਵਿੱਚ 3.32 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਗੁਹਾਟੀ, 29 ਜੁਲਾਈ (ਵਿਸ਼ਵ ਵਾਰਤਾ) ਹੜ੍ਹਾਂ ਦੇ ਪਾਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 