• Latest
  • Trending
ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – Barsat

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – Barsat

2 years ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

9 minutes ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

42 minutes ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

1 hour ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

1 hour ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

2 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

3 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

4 hours ago
Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

4 hours ago
National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

4 hours ago
Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

4 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – Barsat

January 7, 2025
in ਖਬਰਾਂ

 ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮਾਡਰਨਾਈਜੇਸ਼ਨ ਆਫ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇ ਤੇ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਭਾਗ

ਮੋਹਾਲੀ, 6 ਜਨਵਰੀ 2025 (ਸਤੀਸ਼ ਕੁਮਾਰ ਪੱਪੀ ) – ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਕੌਸਾਂਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਮਾਡਰਨਾਈਜੇਸ਼ਨ ਆਫ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇ ਤੇ ਜੋਧਪੁਰ (ਰਾਜਸਥਾਨ) ਵਿਖੇ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ ਗਿਆ ਅਤੇ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਨਾਲ ਤਾਲਮੇਲ ਬਿਠਾ ਕੇ ਕੌਮੀ ਪੱਧਰ ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣ ਅਤੇ ਕਿਸਾਨੀ ਤੇ ਮੰਡੀ ਸਿਸਟਮ ਨੂੰ ਅਪਗ੍ਰੇਡ ਕਰਨ ਲਈ ਕੇਂਦਰ ਸਰਕਾਰ ਨੂੰ ਸੂਬਿਆਂ ਦੀ ਬਾਹ ਫੜ੍ਹਨ ਦੀ ਗੱਲ ਰੱਖੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੀ ਮਾਨਵਤਾ ਨੂੰ ਜ਼ੁਲਮਾਂ ਦੇ ਖਿਲਾਫ਼ ਲੜਨ ਦੀ ਸੇਧ ਦਿੱਤੀ ਅਤੇ ਭਾਰਤ ਦੀ ਸੰਸਕ੍ਰਿਤੀ ਨੂੰ ਬਚਾਉਣ ਲਈ ਆਪਣੇ ਪਰਿਵਾਰ ਦਾ ਬਲਿਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ।

ਸ. ਬਰਸਟ ਨੇ ਮੰਡੀਆਂ ਦੇ ਆਧੁਨਿਕੀਕਰਨ ਵਿਸ਼ੇ ਤੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੰਡੀਆਂ ਨੂੰ ਅਪਗ੍ਰੇਡ ਕਰਨ ਦੀ ਬਹੁਤ ਲੋੜ ਹੈ। ਕਿਸਾਨ ਦੀ ਉਪਜ ਉਸ ਦੇ ਖੇਤ ਤੋਂ ਲੈ ਕੇ ਮੰਡੀ ਵਿੱਚ ਆਉਣ ਅਤੇ ਖਪਤਕਾਰ ਦੇ ਘਰ ਤੱਕ ਪਹੁੰਚਾਉਣ ਦਾ ਕੰਮ ਸਾਫ਼ ਤਰੀਕੇ ਨਾਲ ਹੋਣਾ ਬਹੁਤ ਜਰੂਰੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਇੱਕ ਯੋਜਨਾ ਤਹਿਤ ਮੰਡੀਆਂ ਦੇ ਮਾਡਰਨਾਈਜੇਸ਼ਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਵਿਗਿਆਨਿਕ ਯੁੱਗ ਵਿੱਚ ਜਿੱਥੇ ਪੂਰੀ ਦੁਨੀਆ ਮੰਗਲ ਗ੍ਰਹਿ ਤੱਕ ਪਹੁੰਚ ਕਰ ਰਹੀ ਹੈ ਅਤੇ ਭਾਰਤ ਦੀ ਸੰਸਕ੍ਰਿਤੀ ਜਿਹੜੀ ਕਿਸੇ ਸਮੇਂ ਸਾਰੀ ਦੁਨਿਆ ਨੂੰ ਅਗਵਾਈ ਦਿੰਦੀ ਸੀ, ਅੱਜ ਉੱਥੇ ਲੋਕ ਆਪਣੀਆਂ ਛੋਟੀਆਂ-ਛੋਟੀਆਂ ਲੋੜਾਂ ਨੂੰ ਪੂਰੀਆਂ ਕਰਨ ਵਾਸਤੇ ਵੀ ਸਾਫ਼-ਸੁਥਰੇ ਢੰਗ ਨਾਲ ਜੀਵਨ ਪੱਧਰ ਨਹੀਂ ਅਪਣਾ ਰਹੇ। ਅੱਜ ਨਾ ਤਾਂ ਸਹੀ ਢੰਗ ਦੇ ਬੀਜ ਹਨ, ਨਾ ਹੀ ਮਿੱਟੀ ਦੀ ਟੈਸਟਿੰਗ ਹੈ, ਨਾ ਸਹੀ ਢੰਗ ਨਾਲ ਫਲਾਂ ਅਤੇ ਸਬਜ਼ੀਆਂ ਨੂੰ ਸੰਭਾਲਣ ਦਾ ਪ੍ਰੋਟੋਕੋਲ ਹੈ, ਨਾ ਹੀ ਮੰਡੀਕਰਨ ਦਾ ਪ੍ਰੋਟੋਕੋਲ ਹੈ, ਨਾ ਹੀ ਸਾਫ ਸੁਥਰੀਆਂ ਮੰਡੀਆਂ ਹਨ ਅਤੇ ਨਾ ਹੀ ਉਹਨਾਂ ਨੂੰ ਉਪਭੋਗਤਾਵਾਂ ਕੋਲ ਪਹੁੰਚਾਉਣ ਲਈ ਸਹੀ ਢੰਗ ਦੇ ਸਾਧਨ ਹਨ। ਅਜਿਹੇ ਹਾਲਾਤਾਂ ਵਿੱਚ ਇਹ ਸਭ ਕੁਝ ਨਾ ਕਿਸਾਨ ਕਰ ਸਕਦਾ ਹਨ, ਨਾ ਹੀ ਮੰਡੀ ਬੋਰਡ ਕਰ ਸਕਦੇ ਹਨ ਅਤੇ ਨਾ ਹੀ ਰਾਜ ਸਰਕਾਰਾਂ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਸੂਬਿਆ ਦਾ ਅਧਿਕਾਰ ਹੈ। ਕੇਂਦਰ ਸਰਕਾਰ ਨੂੰ ਕਿਸਾਨੀ ਤੇ ਮੰਡੀ ਸਿਸਟਮ ਨੂੰ ਅਪਗ੍ਰੇਡ ਕਰਨ ਵਾਸਤੇ ਇੱਕ ਨੀਤੀ ਅਪਣਾਉਣੀ ਚਾਹੀਦੀ ਹੈ ਅਤੇ ਪੂਰੇ ਭਾਰਤ ਵਿੱਚ ਸਾਰੀਆਂ ਜਿਨਸਾਂ ਦਾ ਸਰਵੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਪਤਾ ਚੱਲ ਸਕੇ ਕਿ ਕਿਹੜੇ ਰਾਜ ਵਿੱਚ ਕਿਹੜੀ ਫਸਲ ਕਿਸ ਮਿੱਟੀ ਵਿੱਚ ਕਿੰਨੀ ਮਾਤਰਾ ਵਿੱਚ ਪੈਦਾ ਹੁੰਦੀ ਹੈ ਅਤੇ ਭਾਰਤ ਦੀ ਕੁੱਲ ਆਬਾਦੀ ਦੇ ਕਿਸ ਹਿੱਸੇ ਵਿੱਚ ਕਿਸ ਫਸਲ, ਸਬਜੀ, ਫਲ ਦੀ ਕਿੰਨੀ ਲੋੜ ਹੈ ਅਤੇ ਉਸ ਨੂੰ ਉੱਥੇ ਤੱਕ ਪਹੁੰਚਾਉਣ ਵਾਸਤੇ ਕਿਸ ਤਰ੍ਹਾਂ ਦੇ ਸਾਧਨਾਂ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਅਧਿਕਾਰ ਰਾਜ ਸਰਕਾਰਾਂ ਕੋਲ ਹੈ ਤਾਂ ਕੇਂਦਰ ਸਰਕਾਰ ਰਾਜ ਸਰਕਾਰਾਂ ਨਾਲ ਤਾਲਮੇਲ ਬਿਠਾ ਕੇ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਸਾਰੇ ਭਾਰਤ ਵਿੱਚ ਇੱਕ ਸਰਵੇ ਕਰਾਏ, ਜਿਸ ਨਾਲ ਪੂਰੇ ਭਾਰਤ ਵਿੱਚ ਇੱਕ ਡਾਟਾ ਤਿਆਰ ਹੋ ਜਾਵੇਗਾ ਅਤੇ ਇਹ ਪਤਾ ਚੱਲ ਸਕੇਗਾ ਕਿ ਦੇਸ਼ ਦੀ ਆਬਾਦੀ ਨੂੰ ਕਿੰਨੀ ਮਾਤਰਾ ਵਿੱਚ ਫ਼ਲ, ਸਬਜੀ, ਅਨਾਜ, ਦੁੱਧ ਆਦਿ ਚਾਹੀਦਾ ਹੈ।

ਇਸਦੇ ਨਾਲ ਇੱਕ ਸਿਸਟਮ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਸਹੀ ਢੰਗ ਨਾਲ ਬੀਜ਼ ਸਪਲਾਈ ਕੀਤੇ ਜਾਣ, ਕਿਉਂਕਿ ਪੰਜਾਬ ਦੀ ਧਰਤੀ ਸੋਨਾ ਉਗਲਦੀ ਹੈ ਅਤੇ ਕੇਂਦਰ ਨੂੰ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਚੰਗੇ ਫੈਸਲੇ ਲੈਣੇ ਚਾਹੀਦੇ ਹਨ। ਇਸ ਮੌਕੇ ਸ਼੍ਰੀ ਅਤੁਲ ਬੰਨਸਾਲੀ ਐਮ.ਐਲ.ਏ. ਜੋਧਪੁਰ, ਸ਼੍ਰੀ ਰਜੇਸ਼ ਚੌਹਾਨ ਐਡਮਿਨਿਸਟਰੇਟਰ ਰਾਜਸਥਾਨ ਮੰਡੀ ਬੋਰਡ, ਸ੍ਰੀ ਆਦਿਤਯ ਦੇਵੀਲਾਲ ਚੌਟਾਲਾ, ਵਿਧਾਇਕ ਡੱਬਵਾਲੀ, ਡਾ. ਜੇ. ਐਸ. ਯਾਦਵ ਮੈਨੇਜਿੰਗ ਡਾਇਰੈਕਟਰ ਕੌਸਾਂਬ ਸਮੇਤ ਹੋਰ ਵੀ ਮੌਜੂਦ ਰਹੇ।

Tags: BarsatBoardChairmanHarchandMandiPUNJABWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

by Ranjit Singh
September 27, 2026
0

Thailand: ਬੈਂਕਾਕ 'ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ ਬੈਂਕਾਕ, 27 ਸਤੰਬਰ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਵਿਆਪਕ ਹੜ੍ਹਾਂ...

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

by Ranjit Singh
September 27, 2026
0

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ ਨਵੀਂ ਦਿੱਲੀ, 27 ਸਤੰਬਰ...

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

by Ranjit Singh
September 27, 2026
0

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ ਰੂਪਨਗਰ/ਲੁਧਿਆਣਾ, 27 ਸਤੰਬਰ (ਵਿਸ਼ਵ ਵਾਰਤਾ) : ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
September 27, 2026
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

Most Popular

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

by Jaspreet Kaur
4 weeks ago
0

Nepal : ਹੜ੍ਹਾਂ ਦੇ ਪਾਣੀ 'ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ! - ਲੋਕਾਂ ਨੇ ਕੱਢੇ 92 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 