• Latest
  • Trending
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

45 minutes ago
1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

50 minutes ago
1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

54 minutes ago
’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

57 minutes ago
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

1 hour ago
ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

1 hour ago
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

1 hour ago
ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

1 hour ago
ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

1 hour ago
ਗਾਜ਼ੀਆਬਾਦ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਗਾਜ਼ੀਆਬਾਦ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

1 hour ago
ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

1 hour ago
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

2 hours ago
Hindi News
English News
Wednesday, November 4, 2026
No Result
View All Result
30 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਤੇ ਜਤਾਈ ਸੰਤੁਸ਼ਟੀ, ਮੰਡੀਆਂ ਵਿੱਚ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ

November 4, 2026
in ਖਬਰਾਂ, ਪੰਜਾਬ
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਤੇ ਜਤਾਈ ਸੰਤੁਸ਼ਟੀ, ਮੰਡੀਆਂ ਵਿੱਚ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਐਸ.ਏ.ਐਸ. ਨਗਰ (ਮੋਹਾਲੀ), 04 ਨਵੰਬਰ, 2026 ( ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਉਣੀ ਖਰੀਦ ਸੀਜਨ 2026-27 ਤਹਿਤ ਝੋਨੇ ਦੇ ਖਰੀਦ ਕਾਰਜਾਂ ਤੇ ਸੰਤੁਸ਼ਟੀ ਜਤਾਉਂਦੀਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 3 ਨਵੰਬਰ ਤੱਕ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਸਰਕਾਰੀ ਏਜੰਸੀਆਂ ਵੱਲੋਂ 135.46 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਮੰਡੀਆਂ ਵਿੱਚੋਂ 96.69 ਲੱਖ ਮੀਟ੍ਰਿਕ ਟਨ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ।
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ ਸਭ ਤੋਂ ਵੱਧ 57,68,392 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 33,80,584 ਮੀਟ੍ਰਿਕ ਟਨ, ਪਨਸਪ ਵਲੋਂ 27,91,543 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 15,30,596 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 74,545 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,64,497 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਬੀਤੇ ਮੰਗਲਵਾਰ ਨੂੰ ਮੰਡੀਆਂ ਵਿੱਚ 6.18 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 5.96 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.49 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।  
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਕੀਤੇ ਗਏ ਪੁਖਤਾ ਪ੍ਰਬੰਧਾਂ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ। 
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
Tags: BREAKING NEWSharchand singh barsatpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

by Ankit
November 4, 2026
0

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ...

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

by Ankit
November 4, 2026
0

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ ਕਾਂਗਰਸ ਨੇ ਨਾ ਮੁਆਫ਼ੀ ਮੰਗੀ ਅਤੇ ਨਾ ਹੀ...

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

by Ankit
November 4, 2026
0

'84 ਦੇ ਜ਼ਖ਼ਮ' ਅਤੇ 'ਚਿੱਟੇ ਦੀ ਪੀੜਾ' ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ...

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

by Ankit
November 4, 2026
0

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
November 4, 2026
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

Most Popular

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

by Ranjit Singh
2 weeks ago
0

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 