• Latest
  • Trending
ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

53 minutes ago
27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

52 seconds ago
ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

38 minutes ago
ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

2 hours ago
ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

3 hours ago
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

4 hours ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

4 hours ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

4 hours ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

5 hours ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

5 hours ago
Hindi News
English News
Thursday, August 20, 2026
No Result
View All Result
32 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਾਰਿਆਂ ਨੂੰ 5 - 5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

August 20, 2026
in ਖਬਰਾਂ, ਪੰਜਾਬ
ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਾਰਿਆਂ ਨੂੰ 5 – 5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

ਐਸ.ਏ.ਐਸ. ਨਗਰ, 20 ਅਗਸਤ 2026 (ਸਤੀਸ਼ ਕੁਮਾਰ ਪੱਪੀ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਅਤੇ ਸੁਖਵਿੰਦਰ ਸਿੰਘ ਗਿੱਲ ਵਹੀਕਲ ਸੁਪਰਵਾਈਜ਼ਰ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਅਤੇ ਸੁਖਵਿੰਦਰ ਸਿੰਘ ਗਿੱਲ ਵੱਲੋਂ ਸ. ਹਰਚੰਦ ਸਿੰਘ ਬਰਸਟ ਦੀ ਪ੍ਰੇਰਣਾ ਸਦਕਾ ਬੂਟਿਆਂ ਦਾ ਲੰਗਰ ਲਗਾ ਕੇ ਫ਼ਲਦਾਰ ਅਤੇ ਰਵਾਇਤੀ ਕਿਸਮਾਂ ਦੇ ਬੂਟੇ ਵੰਡੇ ਗਏ।
ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵਧੀਆ ਸਮਾਂ ਹੁੰਦਾ ਹੈ, ਕਿਉਂਕਿ ਇਸ ਮੌਸਮ ਦੌਰਾਨ ਲਗਾਏ ਗਏ ਬੂਟੇ ਆਸਾਨੀ ਨਾਲ ਵਧਦੇ – ਫੁਲਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਹਨਾਂ ਦੀ ਸਾਂਭ-ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਸ. ਬਰਸਟ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦੀਆਂ ਅਨੇਕਾਂ ਜਰੂਰਤਾਂ ਪੂਰੀਆਂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਵੀ ਵਾਤਾਵਰਣ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਘੱਟੋ-ਘੱਟ ਪੰਜ-ਪੰਜ ਬੂਟੇ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਇਸ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 55 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਸ੍ਰੀ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਅਧਿਕਾਰੀ ਅਤੇ ਯੂਨੀਅਨ ਮੈਂਬਰ ਹਾਜ਼ਰ ਰਹੇ।

WhiteWhiteWhite

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

by Jaspreet Kaur
August 20, 2026
0

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਹਰਿਆਣਾ, 20 ਅਗਸਤ 2026 (ਵਿਸ਼ਵ ਵਾਰਤਾ): ਖੇਡ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ...

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ

by Jaspreet Kaur
August 20, 2026
0

ਜੰਤਰ-ਮੰਤਰ 'ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ - ਜਾਣੋ ਕਮੇਟੀ 'ਚ...

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

by Jaspreet Kaur
August 20, 2026
0

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿਚਾਲੇ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
August 20, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 20 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ

by Jaspreet Kaur
August 20, 2026
0

27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਹਰਿਆਣਾ, 20 ਅਗਸਤ 2026 (ਵਿਸ਼ਵ ਵਾਰਤਾ): ਖੇਡ ਜਗਤ ਤੋਂ ਦੁਖਦਾਈ ਖਬਰ ਸਾਹਮਣੇ ਆਈ...

Most Popular

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

by Jaspreet Kaur
2 weeks ago
0

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ - ਜਾਣੋ ਕਦੋ ਹੋਵੇਗਾ ਭਾਰਤ-ਸ੍ਰੀਲੰਕਾ ਵਿਚਾਲੇ ਪਹਿਲਾ ਟੈਸਟ ਨਵੀ ਦਿੱਲੀ, 4 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 