• Latest
  • Trending
ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

2 months ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

19 minutes ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

22 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

32 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

44 minutes ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

1 hour ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

2 hours ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

2 hours ago
ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

2 hours ago
ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

2 hours ago
Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

3 hours ago
ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

3 hours ago
ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

3 hours ago
Hindi News
English News
Saturday, October 3, 2026
No Result
View All Result
31 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਮਿਲਣਗੀਆਂ ਅਤਿ-ਆਧੁਨਿਕ ਸੁਵਿਧਾਵਾਂ

July 28, 2026
in ਖਬਰਾਂ, ਪੰਜਾਬ
ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

— ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਮਿਲਣਗੀਆਂ ਅਤਿ-ਆਧੁਨਿਕ ਸੁਵਿਧਾਵਾਂ

— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਪੀਏਯੂ ਫਲਾਵਰ ਗਰੋਅਰਜ਼ ਕਲੱਬ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ

ਐਸ.ਏ.ਐਸ. ਨਗਰ (ਮੋਹਾਲੀ), 27 ਜੁਲਾਈ 2026 (ਸਤੀਸ਼ ਕੁਮਾਰ ਪੱਪੀ) :- ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਉਦਯੋਗਿਕ ਗੜ੍ਹ ਲੁਧਿਆਣਾ ਵਿਖੇ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ ਸਥਾਪਿਤ ਕੀਤੀ ਜਾਵੇਗੀ। ਇਸ ਹਾਈ-ਟੈਕ ਮੰਡੀ ਵਿੱਚ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਅਤਿ-ਆਧੁਨਿਕ ਸੁਵਿਧਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੰਡੀ ਦੇ ਹੋਂਦ ਵਿੱਚ ਆਉਣ ਨਾਲ ਸੂਬੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫੁੱਲਾਂ ਦੀ ਖੇਤੀ ਅਪਣਾਉਣ ਲਈ ਵੱਡਾ ਹੁਲਾਰਾ ਅਤੇ ਉਤਸ਼ਾਹ ਮਿਲੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਹੋਈ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ ਗਿਆ। ਪੀਏਯੂ ਫਲਾਵਰ ਗਰੋਅਰਜ਼ ਕਲੱਬ, ਪੰਜਾਬ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ. ਬਰਸਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਲੱਬ ਦੇ ਨੁਮਾਇੰਦਿਆਂ ਨੇ ਫੁੱਲਾਂ ਦੀ ਖੇਤੀ ਦੌਰਾਨ ਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ, ਮਾਰਕੀਟਿੰਗ ਦੀ ਘਾਟ ਅਤੇ ਕੋਲਡ ਸਟੋਰੇਜ ਵਰਗੀਆਂ ਮੁੱਖ ਜਰੂਰਤਾਂ ਬਾਰੇ ਚੇਅਰਮੈਨ ਸ. ਬਰਸਟ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ, ਹਮਦਰਦੀ ਅਤੇ ਬਾਰੀਕੀ ਨਾਲ ਸੁਣਿਆ। ਉਨ੍ਹਾਂ ਕਿਸਾਨਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਅਤੇ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਮੇਸ਼ਾ ਕਿਸਾਨਾਂ ਨਾਲ ਖੜੇ ਹਨ ਅਤੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕਾਰਜ ਕਰ ਰਹੇ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਫੁੱਲਾਂ ਦੀ ਖੇਤੀ ਕਿਸਾਨਾਂ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦਾ ਇੱਕ ਬਹੁਤ ਹੀ ਵਧੀਆ ਅਤੇ ਲਾਹੇਵੰਦ ਸਾਧਨ ਹੈ। ਹੋਰਨਾਂ ਕਿਸਾਨਾਂ ਨੂੰ ਵੀ ਇਸ ਪਾਸੇ ਉਤਸਾਹਿਤ ਕਰਨ ਵਾਸਤੇ ਲੁਧਿਆਣਾ ਵਿਖੇ ਅਤਿ-ਆਧੁਨਿਕ ਮੰਡੀ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਖੇਤੀ ਦੇ ਬਹੁ-ਪੱਖੀ ਫਾਇਦੇ ਗਿਣਾਉਂਦਿਆਂ ਕਿਹਾ ਕਿ ਫੁੱਲਾਂ ਦੀ ਖੇਤੀ ਨਾਲ ਜਿੱਥੇ ਆਲਾ-ਦੁਆਲਾ ਸੁੰਦਰ ਬਣਦਾ ਹੈ ਅਤੇ ਵਾਤਾਵਰਨ ਸ਼ੁੱਧ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਤੋਂ ਇਲਾਵਾ, ਇਸ ਖੇਤਰ ਵਿੱਚ ਸਥਾਨਕ ਪੱਧਰ ‘ਤੇ ਰੋਜਗਾਰ ਦੇ ਵਧੇਰੇ ਮੌਕੇ ਪੈਦਾ ਹੁੰਦੇ ਹਨ, ਜੋ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨਗੇ।
ਕਿਸਾਨਾਂ ਨੂੰ ਕੌਮੀ ਪੱਧਰ ਦੀਆਂ ਮੰਡੀਆਂ ਨਾਲ ਜੋੜਨ ਲਈ ਸ. ਹਰਚੰਦ ਸਿੰਘ ਬਰਸਟ ਨੇ ਮੌਕੇ ‘ਤੇ ਹੀ ਮੌਜੂਦ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ ਕਰਨ ਵਾਲੇ ਸਾਰੇ ਕਿਸਾਨਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਨਾਲ ਡਾਟਾ ਤਿਆਰ ਹੋਵੇਗਾ, ਜਿਸ ਨਾਲ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ‘ਤੇ ਪੰਜਾਬ ਦੇ ਫੁੱਲਾਂ ਦੀ ਮਾਰਕੀਟਿੰਗ ਕਰਨ ਦੇ ਯਤਨਾਂ ਨੂੰ ਹੋਰ ਤੇਜੀ ਮਿਲੇਗੀ। ਇਸ ਮੌਕੇ ਪੀਏਯੂ ਫਲਾਵਰ ਗਰੋਅਰਜ਼ ਕਲੱਬ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ਤੌਰ ‘ਤੇ ਧੰਨਵਾਦ ਕੀਤਾ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਸਮੇਤ ਸਮੂਹ ਡੀ.ਜੀ.ਐਮ. ਅਤੇ ਹੋਰ ਅਧਿਕਾਰੀ ਮੌਜੂਦ ਰਹੇ।
……………………………

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

by Ankit
October 3, 2026
0

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ...

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
October 3, 2026
0

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Navjot
October 3, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਰੋਹਿਤ ਸ਼ਰਮਾ 92 ਦੌੜਾਂ ਬਣਾ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

by Navjot
October 3, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ ਚੰਡੀਗੜ੍ਹ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

by Ankit
October 3, 2026
0

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ...

Most Popular

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

by Ranjit Singh
4 weeks ago
0

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ - ਮੌਤ ਤੋਂ ਬਾਅਦ ਅੱਖਾਂ ਦਾਨ ਕੀਤੀਆਂ - ਸਰੀਰ ਮੈਡੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 