• Latest
  • Trending
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

2 months ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

6 minutes ago
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

38 minutes ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

2 hours ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

2 hours ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

2 hours ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

2 hours ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

4 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

12 hours ago
Hindi News
English News
Saturday, October 10, 2026
No Result
View All Result
27 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਨਵੀਆਂ ਤਕਨੀਕਾਂ ਅਪਣਾਉਣ ਦਾ ਦਿੱਤਾ ਸੁਨੇਹਾ

July 29, 2026
in ਖਬਰਾਂ, ਪੰਜਾਬ
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

— ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਨਵੀਆਂ ਤਕਨੀਕਾਂ ਅਪਣਾਉਣ ਦਾ ਦਿੱਤਾ ਸੁਨੇਹਾ

ਚੰਡੀਗੜ੍ਹ, 29 ਜੁਲਾਈ 2026 (ਵਿਸ਼ਵ ਵਾਰਤਾ) :- ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ‘ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ‘ ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ। ਇਸ ਵਿਸ਼ਾਲ ਪ੍ਰਦਰਸ਼ਨੀ ਦੇ ਦੂਜੇ ਦਿਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਪੂਰੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ.ਕੀਤੀਆਂ ਗਈਆਂ ਤਸਵੀਰਾਂ, ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਨਵੇਂ ਕੈਮਰਿਆਂ, ਵੀਡੀਓਗ੍ਰਾਫੀ ਗੇਜੇਟਸ ਅਤੇ ਡਿਜੀਟਲ ਨਵੀਨਤਾਵਾਂ ਨੂੰ ਬਹੁਤ ਬਾਰੀਕੀ ਨਾਲ ਦੇਖਿਆ ਅਤੇ ਪ੍ਰਬੰਧਕਾਂ ਸਮੇਤ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਫੋਟੋਗ੍ਰਾਫੀ ਮਹਿਜ਼ ਇੱਕ ਪੇਸ਼ਾ ਨਹੀਂ, ਬਲਕਿ ਇੱਕ ਬਹੁਤ ਹੀ ਖੂਬਸੂਰਤ ਕਲਾ ਹੈ। ਅੱਜ ਦੇ ਡਿਜੀਟਲ ਯੁੱਗ ਵਿੱਚ ਆਈਆਂ ਨਵੀਆਂ ਤਕਨੀਕਾਂ ਨੇ ਫੋਟੋਗ੍ਰਾਫੀ ਦੇ ਖੇਤਰ ਨੂੰ ਬਦਲ ਕੇ ਰੱਖ ਦਿੱਤਾ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਨਵੇਂ ਤੇ ਸੁਨਹਿਰੀ ਅਵਸਰ ਪੈਦਾ ਕੀਤੇ ਹਨ। ਉਨ੍ਹਾਂ ਨੇ ਮੌਜੂਦ ਸਾਰੇ ਫੋਟੋਗ੍ਰਾਫਰਾਂ ਅਤੇ ਵੀਡੀਓਗ੍ਰਾਫਰਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਨ੍ਹਾਂ ਨਵੀਆਂ ਅਤੇ ਆਧੁਨਿਕ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ।
ਉਨ੍ਹਾਂ ਨੇ ਫੋਟੋਗ੍ਰਾਫੀ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਬਿਹਤਰੀਨ ਤਸਵੀਰ ਖਿੱਚਣ ਲਈ ਪੂਰੀ ਏਕਾਗਰਤਾ ਅਤੇ ਲਗਨ ਦੀ ਲੋੜ ਹੁੰਦੀ ਹੈ। ਫੋਟੋਗ੍ਰਾਫਰ ਆਪਣੀ ਕਲਾ ਦੇ ਜ਼ਰੀਏ ਜ਼ਿੰਦਗੀ ਦੇ ਅਣਮੋਲ ਪਲਾਂ ਨੂੰ ਕੈਮਰੇ ਵਿੱਚ ਕੈਦ ਕਰਦੇ ਹਨ, ਤਾਂ ਜੋ ਇਨ੍ਹਾਂ ਯਾਦਾਂ ਨੂੰ ਲੰਬੇ ਸਮੇਂ ਤੱਕ ਸੰਜੋ ਕੇ ਰੱਖਿਆ ਜਾ ਸਕੇ। ਉਨ੍ਹਾਂ ਨੇ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਐਕਸਪੋ ਇੱਕੋ ਛੱਤ ਹੇਠ ਵਿਸ਼ਵ ਪੱਧਰੀ ਤਕਨੀਕਾਂ ਨੂੰ ਸਮਝਣ ਦਾ ਵਧੀਆ ਮੰਚ ਪ੍ਰਦਾਨ ਕਰਦੇ ਹਨ।
ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਐਮ.ਓ. ਕਿਸਾਨ ਭਵਨ ਅਜੈਪਾਲ ਸਿੰਘ ਬਰਾੜ, ਮੰਡੀ ਬੋਰਡ ਦੇ ਅਮਲਾ ਅਫ਼ਸਰ ਸੁਰਮੁੱਖ ਸਿੰਘ ਅਤੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਜੇ.ਪੀ.ਐਸ. ਗਰਚਾ, ਪ੍ਰਧਾਨ ਸਰੋਜ ਸਿੰਘ ਚੌਹਾਨ, ਕੈਸ਼ੀਅਰ ਸੁਭਾਸ਼ ਭਾਟੀਆ, ਸੀਨੀਅਰ ਮੀਤ ਪ੍ਰਧਾਨ ਮੋਹਿੰਦਰ ਸਿੰਘ ਰਾਣਾ, ਜਨਰਲ ਸਕੱਤਰ ਸੁਨੀਲ ਭੱਟ, ਸੀਨੀਅਰ ਐਡਵਾਈਜਰ ਸੁੰਦਰ ਸਮੇਤ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸਿਏਸ਼ਨ ਦੇ ਅਹੁਦੇਦਾਰ, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ, ਫੋਟੋਗ੍ਰਾਫਰ ਅਤੇ ਵੀਡੀਓਗ੍ਰਾਫਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
——————–

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
October 10, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਤਿੰਨ...

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

by Ranjit Singh
October 10, 2026
0

CJP Protest: ਅੱਜ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ - ਗਿਆਨੇਸ਼ ਕੁਮਾਰ ਦੀ ਅਗਵਾਈ 'ਚ ਸ਼ਰੇਆਮ ਅਸਲੀ ਵੋਟਾਂ...

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
October 10, 2026
0

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
October 10, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਤਿੰਨ...

Most Popular

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

by Ranjit Singh
2 weeks ago
0

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 