• Latest
  • Trending
ਹਰਚੰਦ ਸਿੰਘ ਬਰਸਟ ਨੇ T20 Cricket tournament ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਹਰਚੰਦ ਸਿੰਘ ਬਰਸਟ ਨੇ T20 Cricket tournament ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

1 year ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 minute ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

39 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

2 hours ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਚੰਦ ਸਿੰਘ ਬਰਸਟ ਨੇ T20 Cricket tournament ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਕਿਹਾ – ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਭਾਉਂਦਿਆਂ ਹਨ ਮਹੱਤਵਪੂਰਨ ਭੂਮਿਕਾ

June 3, 2025
in ਖਬਰਾਂ, ਖੇਡਾਂ
ਹਰਚੰਦ ਸਿੰਘ ਬਰਸਟ ਨੇ T20 Cricket tournament ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਹਰਚੰਦ ਸਿੰਘ ਬਰਸਟ ਨੇ T20 Cricket tournament ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ
— ਕਿਹਾ – ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਭਾਉਂਦਿਆਂ ਹਨ ਮਹੱਤਵਪੂਰਨ ਭੂਮਿਕਾ
— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਐਸ.ਏ.ਐਸ. ਨਗਰ (ਮੋਹਾਲੀ), 3 ਜੂਨ, 2025 (ਸਤੀਸ਼ ਕੁਮਾਰ ਪੱਪੀ) – ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤਾ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਵੱਲੋਂ ਤਾਊ ਦੇਵੀ ਲਾਲ ਸਟੈਡੀਅਮ, ਪੰਚਕੂਲਾ ਵਿਖੇ ਆਯੋਜਿਤ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸ. ਬਰਸਟ ਵੱਲੋਂ ਸਮੂਹ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੇ ਸਖ਼ਤ ਮਿਹਨਤ ਕੀਤੀ ਹੈ, ਜੋ ਕਿ ਸ਼ਲਾਘਾਯੋਗ ਹੈ। ਜਿੱਤ ਜਾਂ ਹਾਰ ਖੇਡ ਦਾ ਹਿੱਸਾ ਹੈ, ਪਰ ਅਸਲ ਜਿੱਤ ਉਦੋਂ ਹੁੰਦੀ ਹੈ, ਜਦੋਂ ਸਾਰੇ ਪੂਰੇ ਜੋਸ਼ ਨਾਲ ਖੇਡਦੇ ਹਨ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਖੇਡਾਂ ਜਿੱਥੇ ਮਾਨਸਿਕ ਸ਼ਾਂਤੀ ਦਿੰਦੀਆਂ ਹਨ, ਉੱਥੇ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦੀਆਂ ਹਨ ਅਤੇ ਇਕਾਗਰਤਾ ਨੂੰ ਵਧਾਉਂਦੀਆਂ ਹਨ। ਇਸ ਨਾਲ ਟੀਮ ਵਰਕ ਅਤੇ ਅਨੁਸ਼ਾਸਨ ਵੀ ਵਿਕਸਤ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਵੀ ਅਤੇ ਆਪਣੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ। ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਅਤੇ ਉਤਰਾਖੰਡ ਮਾਰਕੀਟਿੰਗ ਬੋਰਡ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੀ ਟੀਮ ਨੂੰ ਮੈਚ ਜਿੱਤਣ ਤੇ ਵਧਾਈਆਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।
———————————————————————————

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsT20 Cricket tournamenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

Most Popular

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

by Navjot
1 week ago
0

  ਗੁਰੂਗ੍ਰਾਮ, 6 ਨਵੰਬਰ (ਵਿਸ਼ਵ ਵਾਰਤਾ)  ਕ੍ਰਿਕਟ ਐਸੋਸੀਏਸ਼ਨ ਫਾਰ ਦ ਬਲਾਇੰਡ ਇਨ ਇੰਡੀਆ (CABI) ਨੇ ਨੇਪਾਲ ਦੇ ਖਿਲਾਫ ਆਗਾਮੀ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 