• Latest
  • Trending
ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

4 hours ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

4 hours ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

4 hours ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

5 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

5 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

6 hours ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

7 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

7 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

8 hours ago
Hindi News
English News
Thursday, October 8, 2026
No Result
View All Result
24 °c
Chandigarh
27 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

April 5, 2025
in Punjab-Chandigarh
ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ

ਕਿਸਾਨਾਂ ਦੀ ਸਹੂਲਤਾਂ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ

ਐਸ.ਏ.ਐਸ. ਨਗਰ ( ਮੋਹਾਲੀ ) 4 ਅਪ੍ਰੈਲ 2025 ( ਸਤੀਸ਼ ਕੁਮਾਰ ਪੱਪੀ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਾੜੀ ਸੀਜ਼ਨ 2025-26 ਦੌਰਾਨ ਕਣਕ ਦੀ ਖਰੀਦ ਅਤੇ ਵੇਚ ਲਈ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਉਣ ਦੀ ਗੱਲ ਤੇ ਜੋਰ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੀ ਸਹੂਲਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾੜੀ ਸੀਜਨ 2025-26 ਦੀ ਸ਼ੁਰੂਆਤ 1 ਅਪ੍ਰੈਲ ਤੋਂ ਹੋ ਗਈ ਹੈ। ਇਸ ਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਸੀਜਨ ਦੌਰਾਨ ਗੱਲਟ ਦੀ ਸਥਿਤੀ ਤੋਂ ਬਚਣ ਲਈ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਸਦੇ ਤਹਿਤ 258 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ।
ਚੇਅਰਮੈਨ ਨੇ ਦੱਸਿਆ ਕਿ ਸਾਲ 2024-25 ਦੌਰਾਨ ਪੰਜਾਬ ਰਾਜ ਵਿੱਚ ਕਣਕ ਦੀ ਕੁੱਲ ਆਮਦ 132.12 ਲੱਖ ਮੀਟ੍ਰਿਕ ਟਨ ਰਹੀ ਸੀ ਅਤੇ ਇਸ ਸਾਲ 2025-26 ਦੌਰਾਨ 136 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਪ੍ਰਬੰਧ ਕੀਤੇ ਗਏ ਹਨ। ਕਣਕ ਦੀ ਖਰੀਦ ਲਈ ਕੇਂਦਰ ਸਰਕਾਰ ਵੱਲੋਂ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਕਣਕ ਦਾ ਘੱਟੋ –ਘੱਟ ਖਰੀਦ ਮੁੱਲ 2425 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 150 ਰੁਪਏ ਵੱਧ ਹੈ। ਪਿਛਲੇ ਹਾੜੀ ਸੀਜਨ ਵਿੱਚ ਇਹ 2275 ਰੁਪਏ ਪ੍ਰਤੀ ਕੁਇੰਟਲ ਸੀ।
ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਮੰਡੀਆਂ ਵਿੱਚ ਉੱਚ-ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਦੀ ਡਿਊਟੀ ਲਗਾ ਕੇ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ।
——————————————————–

Tags: Farmers will not be allowed to enter the marketsno problem – Harchand Singh Burst www.wishavwarta.in
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 7, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

by Navjot
1 week ago
0

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 