• Latest
  • Trending
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

4 weeks ago
Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

28 minutes ago
ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

32 minutes ago
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

44 minutes ago
 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

59 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

10 hours ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

11 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

11 hours ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Monday, July 27, 2026
No Result
View All Result
28 °c
Chandigarh
29 ° Tue
29 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

June 30, 2026
in ਖਬਰਾਂ, ਪੰਜਾਬ
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ ਕੇ ਅੰਤਰਰਾਸ਼ਟਰੀ ਮੰਡੀਕਰਨ ਪ੍ਰਣਾਲੀ ਅਤੇ ਆਧੁਨਿਕ ਤਕਨੀਕਾਂ ਦਾ ਲਿਆ ਜਾਇਜ਼ਾ

ਐਸ.ਏ.ਐਸ. ਨਗਰ ( ਮੋਹਾਲੀ) 30 ਜੂਨ (ਸਤੀਸ਼ ਕੁਮਾਰ ਪੱਪੀ ) :- ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨ, ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਇਸ ਦੌਰੇ ਦਾ ਮੁੱਖ ਉਦੇਸ਼ ਤਾਜ਼ਾ ਉਤਪਾਦਾਂ ਦੀ ਮੰਡੀ ਦੀ ਕਾਰਜਪ੍ਰਣਾਲੀ, ਅੰਤਰਰਾਸ਼ਟਰੀ ਵਪਾਰ ਤੇ ਮੰਡੀਕਰਨ ਪ੍ਰਕਿਰਿਆ ਅਤੇ ਆਧੁਨਿਕ ਸਪਲਾਈ ਚੇਨ ਪ੍ਰਬੰਧਨ ਨੂੰ ਨੇੜਿਓਂ ਦੇਖਣਾ ਅਤੇ ਸਮਝਣਾ ਹੈ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਰੁੰਗਿਸ ਮਾਰਕੀਟ ਵਿੱਚ ਫਲਾਂ, ਸਬਜ਼ੀਆਂ, ਚੀਜ਼ ਦੇ ਵਿਸ਼ਾਲ ਸੈਕਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਉੱਥੋਂ ਦੇ ਪ੍ਰਬੰਧਕਾਂ ਅਤੇ ਮਾਹਿਰਾਂ ਨਾਲ ਮੁਲਾਕਾਤ ਕਰਕੇ ਉਤਪਾਦਾਂ ਦੀ ਗੁਣਵੱਤਾ, ਪੈਕੇਜਿੰਗ, ਕੋਲਡ ਸਟੋਰੇਜ ਅਤੇ ਡਿਜੀਟਲ ਬੋਲੀ ਦੇ ਅੰਤਰਰਾਸ਼ਟਰੀ ਮਿਆਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਪੈਰਿਸ ਤੋਂ ਜਾਣਕਾਰੀ ਸਾਂਝੀ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮੰਡੀਕਰਨ ਦੇ ਆਧੁਨਿਕੀਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੈਰਿਸ ਦੀ ਇਸ ਵਿਸ਼ਵ ਪ੍ਰਸਿੱਧ ਮਾਰਕੀਟ ਵਿੱਚ ਅਪਣਾਈਆਂ ਜਾ ਰਹੀਆਂ ਤਕਨੀਕਾਂ ਤੋਂ ਬਹੁਤ ਜਾਣਕਾਰੀ ਮਿਲੀ ਹੈ। ਇਸ ਅੰਤਰਰਾਸ਼ਟਰੀ ਤਜ਼ਰਬੇ ਅਤੇ ਪ੍ਰਾਪਤ ਜਾਣਕਾਰੀ ਨੂੰ ਫ਼ਲ ਅਤੇ ਸਬਜ਼ੀ ਮੰਡੀਆਂ ਵਿੱਚ ਲਾਗੂ ਕਰਨ ਦੇ ਯਤਨ ਕੀਤੇ ਜਾਣਗੇ ਤਾਂ ਜੋ ਫ਼ਸਲਾਂ ਦੀ ਬਰਬਾਦੀ ਨੂੰ ਘਟਾਇਆ ਜਾ ਸਕੇ ਅਤੇ ਉਤਪਾਦਾਂ ਦੀ ਸਹੀ ਕੀਮਤ ਮਿਲ ਸਕੇ। ਇਸ ਦੌਰੇ ਦੌਰਾਨ ਉੱਥੇ ਦੇ ਹਾਈ-ਟੈਕ ਸਿਸਟਮ ਦਾ ਅਧਿਐਨ ਵੀ ਕੀਤਾ, ਜੋ ਆਉਣ ਵਾਲੇ ਸਮੇਂ ਵਿੱਚ ਮੰਡੀਕਰਨ ਸੁਧਾਰਾਂ ਲਈ ਸਹਾਇਕ ਸਿੱਧ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਮੰਡੀਆਂ ਨੂੰ ਵੀ ਇਸੇ ਤਰ੍ਹਾਂ ਅਪਗ੍ਰੇਡ ਕੀਤਾ ਜਾਵੇ, ਤਾਂ ਜੋ ਕਿਸਾਨਾਂ ਦੇ ਉਤਪਾਦਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਖਪਤਕਾਰਾਂ ਤੱਕ ਤਾਜ਼ਾ ਤੇ ਸਾਫ਼-ਸੁਥਰੀਆਂ ਵਸਤੂਆਂ ਪਹੁੰਚਾਈਆਂ ਜਾ ਸਕਣ।

Tags: Breaking news in PunjabiHarchand Singh BurstLatest News In PunjabiMANSAMansa Newspunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

by Navjot
July 27, 2026
0

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ ਚੰਡੀਗੜ੍ਹ , 27 ਜੁਲਾਈ (ਵਿਸ਼ਵ...

ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

by Navjot
July 27, 2026
0

ਜਯੋਤਿਰਮਈ ਨਾਇਕ ਨੇ ਜਿੱਤਿਆ 'ਇੰਡੀਅਨ ਆਈਡਲ 16' ਦਾ ਖਿਤਾਬ  ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)  ਐਤਵਾਰ ਨੂੰ ਜਯੋਤਿਰਮਈ ਨਾਇਕ ਨੇ 'ਇੰਡੀਅਨ...

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

by Navjot
July 27, 2026
0

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ 'ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ  ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)  ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ...

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

by Navjot
July 27, 2026
0

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, 27 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

by Navjot
July 27, 2026
0

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ ਚੰਡੀਗੜ੍ਹ , 27 ਜੁਲਾਈ (ਵਿਸ਼ਵ...

Most Popular

ਪੰਜਾਬ ‘ਚ ਯੂਰੀਆ ਘੁਟਾਲੇ ਮਾਮਲੇ ‘ਚ ਵੱਡੀ ਕਾਰਵਾਈ ; ਐਫਆਈਆਰ ਦਰਜ

ਪੰਜਾਬ ‘ਚ ਯੂਰੀਆ ਘੁਟਾਲੇ ਮਾਮਲੇ ‘ਚ ਵੱਡੀ ਕਾਰਵਾਈ ; ਐਫਆਈਆਰ ਦਰਜ

by Navjot
4 weeks ago
0

ਪੰਜਾਬ 'ਚ ਯੂਰੀਆ ਘੁਟਾਲੇ ਮਾਮਲੇ ‘ਚ ਵੱਡੀ ਕਾਰਵਾਈ ; ਐਫਆਈਆਰ ਦਰਜ ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਵਿੱਚ ਸਬਸਿਡੀ ਵਾਲੀ ਯੂਰੀਆ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 