• Latest
  • Trending
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

3 months ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

16 minutes ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

22 minutes ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

43 minutes ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

1 hour ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

2 hours ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

3 hours ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

3 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

4 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

4 hours ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

4 hours ago
Hindi News
English News
Thursday, July 16, 2026
No Result
View All Result
39 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ

April 21, 2026
in ਖਬਰਾਂ, ਪੰਜਾਬ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ
— ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ
— ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ

ਐਸ.ਏ.ਐਸ. ਨਗਰ (ਮੋਹਾਲੀ), 21 ਅਪ੍ਰੈਲ 2026 (ਸਤੀਸ਼ ਕੁਮਾਰ ਪੱਪੀ) – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਸ. ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ ‘ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋਬਾਇਲ ਐਪ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਹ ਐਪ ਸਿਰਫ਼ ਇੱਕ ਕਲਿੱਕ ਰਾਹੀਂ ਕਿਸਾਨਾਂ, ਲਾਇਸੰਸ ਧਾਰਕਾਂ, ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਨਾਲ ਜੋੜੇਗੀ।
ਉਨ੍ਹਾਂ ਦੱਸਿਆ ਕਿ ਇਸ ਐਪ ਦੀ ਸਭ ਤੋਂ ਵੱਡੀ ਖ਼ਾਸੀਅਤ ਕਿਸਾਨਾਂ ਨੂੰ ਮਿਲਣ ਵਾਲੀ ਸਹੂਲਤ ਹੈ। ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋ ਥਾਂ ‘ਤੇ ਪ੍ਰਾਪਤ ਕਰ ਸਕਦੇ ਹਨ। ਉਹ ਇਨ੍ਹਾਂ ਨੂੰ ਵੇਖ ਸਕਦੇ ਹਨ, ਡਾਊਨਲੋਡ ਕਰ ਸਕਦੇ ਹਨ ਅਤੇ ਲੋੜ ਪੈਣ ‘ਤੇ ਸਾਂਝਾ ਵੀ ਕਰ ਸਕਦੇ ਹਨ। ਇਸ ਸਹੂਲਤ ਨਾਲ ਕਿਸਾਨਾਂ ਦੀ ਲਾਇਸੰਸ ਧਾਰਕਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਨਿਰਭਰਤਾ ਘਟੇਗੀ, ਕਿਉਂਕਿ ਉਨ੍ਹਾਂ ਕੋਲ ਆਪਣੇ ਸਾਰੇ ਰਿਕਾਰਡ ਮੋਬਾਈਲ ‘ਤੇ ਉਪਲਬਧ ਹੋਣਗੇ। ਇਸ ਤੋਂ ਇਲਾਵਾ ਲਾਇਸੰਸ ਧਾਰਕਾਂ ਲਈ ਇਹ ਐਪ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਏਗੀ। ਉਹ ਆਪਣੇ ਲਾਇਸੰਸ ਦੀ ਮਿਆਦ, ਨਵੀਨੀਕਰਨ ਅਤੇ ਹੋਰ ਸਬੰਧਤ ਜਾਣਕਾਰੀ ਇੱਕ ਕਲਿੱਕ ਨਾਲ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਇਹ ਐਪ ਅਧਿਕਾਰੀ ਅਤੇ ਕਰਮਚਾਰੀ ਲਈ ਵੀ ਬਹੁਤ ਲਾਹੇਵੰਦ ਹੈ। ਸੂਬੇ ਦੀਆਂ ਸਰਹੱਦਾਂ ‘ਤੇ ਫਸਲ ਦੀ ਆਮਦ ਦੀ ਜਾਂਚ ਦੌਰਾਨ ਇਹ ਐਪ ਬਹੁਤ ਹੀ ਅਹਿਮ ਭੂਮਿਕਾ ਨਿਭਾਏਗੀ। ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਐਪ ਰਾਹੀਂ ਲਾਇਸੰਸੀਧਾਰਕ ਦੀ ਜਾਣਕਾਰੀ ਤੁਰੰਤ ਚੈੱਕ ਕਰ ਸਕਦੇ ਹਨ। ਮੰਡੀ ਬੋਰਡ ਦਾ ਫੀਲਡ ਸਟਾਫ ਜੋ ਰੋਜਾਨਾ ਮੰਡੀ ਵਿੱਚ ਫਸਲ ਦੀ ਆਮਦ, ਖਰੀਦ ਅਤੇ ਚੁਕਾਈ ਦੀ ਰਿਪੋਰਟ ਕਰਦੇ ਹਨ, ਉਹ ਵੀ ਹੁਣ ਕਿਸੇ ਵੀ ਥਾਂ ਤੇ ਬੈਠ ਕੇ ਆਪਣੀ ਰਿਪੋਰਟ ਭੇਜ ਸਕਦੇ ਹਨ, ਇਸ ਨਾਲ ਡਾਟਾ ਪ੍ਰੋਸੈਸਿੰਗ ਤੇਜ਼ ਹੋਵੇਗਾ ਅਤੇ ਮੁੱਖ ਦਫ਼ਤਰ ਤੱਕ ਸਮੇਂ ਸਿਰ ਜਾਣਕਾਰੀ ਪਹੁੰਚੇਗੀ।
ਸ. ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਇਹ ਐਪ ਸੂਬੇ ਵਿੱਚ ਖੇਤੀਬਾੜੀ ਮੰਡੀਕਰਨ ਦੇ ਢਾਂਚੇ ਨੂੰ ਆਧੁਨਿਕ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਇਹ ਐਪ ਜਿੱਥੇ ਸਮੇਂ ਦੀ ਬਚਤ ਕਰੇਗੀ, ਉੱਥੇ ਹੀ ਕੰਮ ਦੀ ਗਤੀ ਨੂੰ ਵੀ ਵਧਾਏਗੀ। ਉਨ੍ਹਾਂ ਦੱਸਿਆ ਕਿ ਇਹ ਐਪ ਗੂਗਲ ਪਲੇਅ ਸਟੋਰ ਤੇ `ਪੀਐਮਬੀ ਕੁਨੈਕਟ´ (PMB Connect) ਨਾਮ ਨਾਲ ਉਪਲਬਧ ਹੈ। ਉਨ੍ਹਾਂ ਸਾਰੇ ਸਟੇਕਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਨੂੰ ਵੱਧ ਤੋਂ ਵੱਧ ਡਾਊਨਲੋਡ ਕਰਨ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਸਿੱਧਾ ਉਨ੍ਹਾਂ ਤੱਕ ਪਹੁੰਚ ਸਕੇ। ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ., ਅਮਨਦੀਪ ਸਿੰਘ ਸੰਧੂ ਡੀ.ਜੀ.ਐਮ., ਨਿਤਿਨ ਬਾਂਸਲ ਸਿਸਟਮ ਐਨਾਲਿਸਟ ਸਮੇਤ ਬੋਰਡ ਦੇ ਸਮੂੰਹ ਅਧਿਕਾਰੀ ਮੌਜੂਦ ਰਹੇ।

Tags: BREAKING NEWSBreaking news in PunjabiHarchand Singh BurstLatest News In Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

by Ranjit Singh
July 16, 2026
0

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ ਚੰਡੀਗੜ੍ਹ, 16 ਜੁਲਾਈ (ਵਿਸ਼ਵ...

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

by Ranjit Singh
July 16, 2026
0

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ ਨਵੀਂ ਦਿੱਲੀ, 16 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Most Popular

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
1 week ago
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ - ਭਾਵੇਂ ਸੂਬੇ 'ਚ ਮਾਨਸੂਨ ਦੀ ਹੋਈ ਐਂਟਰੀ, ਪਰ ਹੁੰਮਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 