• Latest
  • Trending
ਉੱਘੇ ਸਮਾਜ ਸੇਵੀ ਤੇ ਟਰਾਂਸਪੋਰਟਰ ਸਰਦਾਰ ਹਰਦਿਆਲ ਸਿੰਘ ਮੋਫ਼ਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

6 months ago
Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

16 minutes ago
Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

48 minutes ago
Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

1 hour ago
PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

3 hours ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

4 hours ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

5 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

Hindi News
English News
Saturday, September 26, 2026
No Result
View All Result
29 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੱਘੇ ਸਮਾਜ ਸੇਵੀ ਤੇ ਟਰਾਂਸਪੋਰਟਰ ਸਰਦਾਰ ਹਰਦਿਆਲ ਸਿੰਘ ਮੋਫ਼ਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

March 29, 2026
in ਖਬਰਾਂ, ਪੰਜਾਬ
ਉੱਘੇ ਸਮਾਜ ਸੇਵੀ ਤੇ ਟਰਾਂਸਪੋਰਟਰ ਸਰਦਾਰ ਹਰਦਿਆਲ ਸਿੰਘ ਮੋਫ਼ਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਉੱਘੇ ਸਮਾਜ ਸੇਵੀ ਤੇ ਟਰਾਂਸਪੋਰਟਰ ਸਰਦਾਰ ਹਰਦਿਆਲ ਸਿੰਘ ਮੋਫ਼ਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਚੰਡੀਗੜ੍ਹ, 29 ਮਾਰਚ(ਵਿਸ਼ਵ ਵਾਰਤਾ)  ਮਾਲਵਾ ਖੇਤਰ ਦੇ ਉਘੇ ਅਤੇ ਪੁਰਾਣੇ ਬੱਸ ਟਰਾਂਸਪੋਰਟਰ ਹਰਦਿਆਲ ਸਿੰਘ ਮੋਫ਼ਰ, ਜਿੰਨਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ 29 ਮਾਰਚ ਨੂੰ ਹੋਵੇਗੀ। ਉਹ 93 ਸਾਲਾਂ ਦੇ ਸਨ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ ਵਾਲੇ ਦਲੇਰ ਇਨਸਾਨ ਸਨ।

ਉਹ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਜ਼ਦੀਕੀ ਸਾਥੀ ਰਹੇ ਹਨ ਅਤੇ ਜਦੋਂ ਹਮਲੇ ਦੌਰਾਨ ਮਰਹੂਮ ਲੌਂਗੋਵਾਲ ਦੀ ਮੌਤ ਹੋਈ ਹੈ, ਉਦੋਂ ਉਨ੍ਹਾਂ ਦੇ ਨਾਲ ਸ਼ੇਰਪੁਰ ਵਿਖੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਉਹ ਸੰਤ ਹਰਚੰਦ ਸਿੰਘ ਲੌਂਗੋਵਾਲ ਕਤਲ ਕੇਸ ਦੇ ਚਸ਼ਮਦੀਦ ਅਤੇ ਸਰਕਾਰੀ ਗਵਾਹ ਵੀ ਸਨ। ਉਨ੍ਹਾਂ ਦੀ ਮਾਨਸਾ ਵਿਖੇ ਪ੍ਰਸਿੱਧ ਟਰਾਂਸਪੋਰਟ ਕੰਪਨੀ ਹਰਦਿਆਲ ਬੱਸ, ਮੋਫ਼ਰ ਬੱਸ ਸਰਵਿਸ ਕਰਕੇ ਜਾਣੀਂ ਜਾਂਦੀ ਹੈ।‌ ਉਹ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ ਦੇ ਚਾਚਾ ਜੀ ਸਨ। ਉਹ ਵਧੀਆ ਨੇਕ ਸੁਭਾਅ ਦੇ ਮਿਲਣ ਸਾਰ ਰੱਜੀ ਰੂਹ ਵਾਲੇ ਦਾਨੀ ਪੁਰਸ਼ ਸਨ।
ਉਹ ਪਿਛਲੇ ਲੰਬੇ ਸਮੇਂ ਤੋਂ ਚੰਡੀਗੜ੍ਹ ਦੇ ਸੈਕਟਰ 8 ਵਿਖੇ ਰਹਿ ਰਹੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ 29 ਮਾਰਚ,ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ ਸੈਕਟਰ 11 ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਹੋਵੇਗੀ।

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 26, 2026
0

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ, 26 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

by Ranjit Singh
September 26, 2026
0

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਫਿਰੋਜ਼ਪੁਰ, 26 ਸਤੰਬਰ (ਵਿਸ਼ਵ ਵਾਰਤਾ) – ਫਿਰੋਜ਼ਪੁਰ ਪੁਲਿਸ ਨੇ ਸ਼ਨੀਵਾਰ ਨੂੰ ਕਾਊਂਟਰ...

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

by Ranjit Singh
September 26, 2026
0

Canada 'ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ...

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

by Ranjit Singh
September 26, 2026
0

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ - ਕਿਹਾ- ਦੇਸ਼ ਲਈ ਉਨ੍ਹਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 26, 2026
0

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ, 26 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

Most Popular

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

by Ankit
3 weeks ago
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ —...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 