• Latest
  • Trending
ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

5 minutes ago
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

54 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

2 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ 12 ਸਾਲਾਂ ਦੀ ਜਨ ਸੇਵਾ ਦੇ ਉਪਲੱਖ ਵਿੱਚ ਭਾਜਪਾ ਚੰਡੀਗੜ੍ਹ ਵੱਲੋਂ ਛਬੀਲ ਅਤੇ ਲੰਗਰ ਦਾ ਆਯੋਜਨ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

3 hours ago
ਹਰਿਆਣਵੀ ਸਿੰਗਰ ਸਪਨਾ ਚੌਧਰੀ ਨੇ ਛੱਡਿਆ ਸਹੁਰਾ ਘਰ, ਪਤੀ ਖਿਲਾਫ ਮਾਮਲਾ ਕਰਵਾਇਆ ਦਰਜ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

Hindi News
English News
Wednesday, June 10, 2026
No Result
View All Result
37 °c
Chandigarh
35 ° Thu
31 ° Fri
32 ° Sat
34 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

June 10, 2026
in ਖਬਰਾਂ, ਖੇਡਾਂ

ਨਵੀ ਦਿੱਲੀ , 10 ਜੂਨ 2026 (ਵਿਸ਼ਵ ਵਾਰਤਾ ) – ਆਲਰਾਊਂਡਰ ਹਾਰਦਿਕ ਪੰਡਿਆ ਅਫਗਾਨਿਸਤਾਨ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ (ODI) ਸੀਰੀਜ਼ ਤੋਂ ਬਾਹਰ ਹੋ ਗਏ ਹਨ। ਇਹ ਸੀਰੀਜ਼ 13 ਜੂਨ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਵਨਡੇ ਧਰਮਸ਼ਾਲਾ ਵਿੱਚ ਖੇਡਿਆ ਜਾਣਾ ਹੈ।

ਬੈਂਗਲੁਰੂ ਸਥਿਤ ਬੀ.ਸੀ.ਸੀ.ਆਈ. ਦੇ ਸੈਂਟਰ ਆਫ ਐਕਸੀਲੈਂਸ (CoE) ਵਿੱਚ ਮੰਗਲਵਾਰ ਨੂੰ ਫਿਟਨੈਸ ਟੈਸਟ ਪਾਸ ਕਰਨ ਦੇ ਕੁਝ ਹੀ ਘੰਟਿਆਂ ਬਾਅਦ ਹਾਰਦਿਕ ਦੀ ਪੱਟ ਦੀਆਂ ਮਾਸਪੇਸ਼ੀਆਂ ਵਿੱਚ ਖਿਚਾਅ ਆ ਗਿਆ।

32 ਸਾਲ ਦੇ ਹਾਰਦਿਕ ਆਈ.ਪੀ.ਐੱਲ. ਦੌਰਾਨ ਮੁੰਬਈ ਇੰਡੀਅਨਜ਼ ਵੱਲੋਂ ਖੇਡਦੇ ਹੋਏ ਪਿੱਠ ਦੇ ਦਰਦ ਦਾ ਸ਼ਿਕਾਰ ਹੋ ਗਏ ਸਨ। ਉਹ ਇਸੇ ਸੱਟ ਤੋਂ ਉੱਭਰ ਕੇ ਫਿਟਨੈਸ ਕਲੀਅਰੈਂਸ ਸਰਟੀਫਿਕੇਟ ਲੈਣ ਬੈਂਗਲੁਰੂ ਪਹੁੰਚੇ ਸਨ। ਸੂਤਰਾਂ ਅਨੁਸਾਰ ਹੁਣ ਨਵੀਂ ਸੱਟ ਕਾਰਨ ਉਨ੍ਹਾਂ ਨੂੰ ਰਿਕਵਰੀ ਅਤੇ ਰਿਹੈਬਲੀਟੇਸ਼ਨ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਲੱਗੇਗਾ, ਜਿਸ ਕਾਰਨ ਉਹ ਆਗਾਮੀ ਸੀਰੀਜ਼ ਦਾ ਹਿੱਸਾ ਨਹੀਂ ਬਣ ਸਕਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
June 10, 2026
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

by Ankit
June 10, 2026
0

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 10, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

by Jaspreet Kaur
June 10, 2026
0

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ - ਹੈਲੀਕਾਪਟਰ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਪਾਕਿਸਤਾਨ, 10 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
June 10, 2026
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

Most Popular

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

by Ranjit Singh
3 days ago
0

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ - ਇੱਕ ਵਿਅਕਤੀ ਦੀ ਮੌਤ - ਸੁਨਾਮੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 