• Latest
  • Trending
Harjot Bains ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Harjot Bains ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

1 year ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

6 minutes ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

15 minutes ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

24 minutes ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

32 minutes ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

49 minutes ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

50 minutes ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

52 minutes ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

1 hour ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Harjot Bains ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

August 13, 2025
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
Harjot Bains ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Harjot Bains

Harjot Bains ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਗਸਤ 2025 (ਵਿਸ਼ਵ ਵਾਰਤਾ): ਹਰਜੋਤ ਬੈਂਸ (Harjot Bains) ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਕਰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਲਾਈ ਗਈ ਸੀ। ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਅੱਜ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।

Harjot Bains
Harjot Bains

ਇਸ ਦੌਰਾਨ ਬੈਂਸ (Harjot Bains) ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਆਦੇਸ਼ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਤੁਰ ਕੇ ਜਾਣ ਅਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣ, ਚੰਗੀ ਸਾਫ਼-ਸਫਾਈ ਯਕੀਨੀ ਬਣਾਉਣ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ ਵਿਖੇ 100 ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣ,

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 2 ਦਿਨ ਜੋੜਾ ਘਰ ਵਿਚ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣੀ ਸੀ। ਉਕਤ ਹੁਕਮ ਅਨੁਸਾਰ ਉਨ੍ਹਾਂ ਆਪਣੀ ਸੇਵਾ ਇਕ ਨਿਮਾਣੇ ਸਿੱਖ ਵਜੋਂ ਮੁਕੰਮਲ ਕਰ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHarjot BainsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Navjot
August 31, 2026
0

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 31 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

Most Popular

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

by Ankit
3 weeks ago
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ — ਡੀਜੀਪੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 