• Latest
  • Trending
Harjot Bains : ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

Harjot Bains : ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

11 months ago
Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

44 seconds ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

28 minutes ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

1 hour ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

2 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

3 hours ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

3 hours ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

3 hours ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

3 hours ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

4 hours ago
Hindi News
English News
Thursday, June 25, 2026
No Result
View All Result
38 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Harjot Bains : ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

August 6, 2025
in ਖਬਰਾਂ, ਧਾਰਮਿਕ, ਪੰਜਾਬ
Harjot Bains : ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

Harjot Bains

Harjot Bains: ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

ਅੰਮ੍ਰਿਤਸਰ, 6 ਅਗਸਤ 2025 – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਲਗਾਈ ਗਈ ਧਾਰਮਿਕ ਤਨਖਾਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਆਪਣੀ ਹੋਈ ਗਲਤੀ ਸਵੀਕਾਰ ਕਰਦੇ ਹਨ ਤੇ ਸਿੰਘ ਸਾਹਿਬਾਨ ਵਲੋਂ ਉਨ੍ਹਾਂ ਨੂੰ ਜੋ ਵੀ ਧਾਰਮਿਕ ਤਨਖਾਹ ਲਗਾਈ ਗਈ ਹੈ, ਉਹ ਉਸ ਨੂੰ ਖਿੜੇ ਮੱਥੇ ਸਵੀਕਾਰ ਕਰਦੇ ਹਨ।

ਉਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਹੋਰ ਕੁਝ ਵੀ ਨਹੀਂ ਹੈ। ਮੈਨੂੰ ਜੋ ਵੀ ਫ਼ੁਰਮਾਨ ਹੋਇਆ, ਮੇਰੇ ਲਈ ਇਹ ਰੱਬੀ ਹੁਕਮ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਛੇਵੇਂ ਪਾਤਸ਼ਾਹ ਦਾ ਫ਼ੁਰਮਾਨ ਹੈ, ਇਸ ਲਈ ਜੋ ਵੀ ਫ਼ੁਰਮਾਨ ਹੋਇਆ ਉਹ ਉਂਝ ਹੀ ਕਰਨਗੇ।

Harjot Bains
Harjot Bains

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਸਿੰਘ ਨੇ ਗਲਤੀ ਮੰਨ ਲਈ ਤੇ ਫ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਲਗਾਈ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਅਨੁਸਾਰ ਹਰਜੋਤ ਸਿੰਘ ਬੈਂਸ ਅੱਜ ਹੀ ਨੌਂਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੁਰ ਕੇ ਜਾਣਗੇ। ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਠੀਕ ਕਰਵਾਉਣਗੇ। ਇਸ ਤੋਂ ਬਾਅਦ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ। ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨਗੇ। ਇਸ ਉਪਰੰਤ ਉਹ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਜਾਣਗੇ। ਉਪਰੰਤ ਉਹ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦਿ ਦੇ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHarjot BainsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ): ਪੂਰੇ ਯੂਰਪ...

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

by Ranjit Singh
June 25, 2026
0

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ 'ਤੇ ਮਿਲਣਗੀਆਂ ਇਹ ਸਹੂਲਤਾਂ ਨਵੀਂ ਦਿੱਲੀ,...

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

by Ranjit Singh
June 25, 2026
0

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ): ਪੂਰੇ ਯੂਰਪ...

Most Popular

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
4 weeks ago
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 