• Latest
  • Trending
ਗੁਰੂ ਤੇਗ ਬਹਾਦਰ ਸਾਹਿਬ ਅਤੇ ਚਾਂਦਨੀ ਚੌਕ ਦੇ ਸ਼ਹੀਦਾਂ ਨੂੰ ਸਮਰਪਿਤ ਚਿੱਤਰਕਾਰੀ ਪ੍ਰਦਸ਼ਨੀ ਗੁਰੂ ਸਹਿਬ ਪ੍ਰਤੀ ਸ਼ਰਧਾ ਦਾ ਪ੍ਰਤੀਕ – Harjot Singh Bains

10 months ago
ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

34 minutes ago
India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

2 hours ago
ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

5 hours ago
ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

Hindi News
English News
Friday, October 23, 2026
No Result
View All Result
23 °c
Chandigarh
23 ° Sat
24 ° Sun
25 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਤੇਗ ਬਹਾਦਰ ਸਾਹਿਬ ਅਤੇ ਚਾਂਦਨੀ ਚੌਕ ਦੇ ਸ਼ਹੀਦਾਂ ਨੂੰ ਸਮਰਪਿਤ ਚਿੱਤਰਕਾਰੀ ਪ੍ਰਦਸ਼ਨੀ ਗੁਰੂ ਸਹਿਬ ਪ੍ਰਤੀ ਸ਼ਰਧਾ ਦਾ ਪ੍ਰਤੀਕ – Harjot Singh Bains

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜ ਆਬ ਸੋਸਾਇਟੀ ਵੱਲੋਂ 3 ਦਿਨਾਂ ਚਿੱਤਰਕਾਰੀ ਪ੍ਰਦਰਸ਼ਨੀ

December 15, 2025
in ਖਬਰਾਂ, ਪੰਜਾਬ

ਸ਼ਹਿਬਜਾਦਾ ਅਜੀਤ ਸਿੰਘ ਨਗਰ, 15 ਦਸੰਬਰ (ਵਿਸ਼ਵ ਵਾਰਤਾ): ਪੰਜ ਆਬ ਫਾਈਨ ਆਰਟਸ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸ਼ਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਕਾਲ ਨੂੰ ਸਮਰਪਿਤ ਤਿੰਨ ਦਿਨਾਂ ਚਿੱਤਰਕਾਰੀ ਪ੍ਰਦਸ਼ਨੀ ਲਗਾਈ ਗਈ। ਇਸ ਚਿਤਰਕਾਰੀ ਪ੍ਰਦਸ਼ਨੀ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਂਦਨੀ ਚੌਕ ਦੇ ਸ਼ਹੀਦਾਂ ਦੇ ਚਿੱਤਰਾਂ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਉਨ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਚਿੱਤਰਕਾਰੀ ਪ੍ਰਦਸ਼ਨੀ ਨੂੰ ਨਤਮਸਤਕ ਹੁੰਦਿਆ ਕਿਹਾ ਕਿ ਨਵੀਆਂ ਪੀੜੀਆਂ ਨੂੰ ਇਤਿਹਾਸ ਨਾਲ ਰੂਬਰੂ ਕਰਨ ਦਾ ਇਹ ਯਤਨ ਪੰਜ ਆਬ ਫਾਈਨ ਆਰਟਸ ਸੁਸਾਇਟੀ ਦਾ ਇੱਕ ਸੁਹਿਰਦ ਅਤੇ ਨੇਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਪੰਜ ਆਬ ਫਾਈਨ ਆਰਟਸ ਸੁਸਾਇਟੀ ਦੇ ਸਰਪ੍ਰਸਤ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਪੰਜਾਬ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵੀ ਗੁਰੂ ਸਾਹਿਬ ਜੀ ਦੇ ਅਪਾਰ ਕ੍ਰਿਪਾ ਨਾਲ ਇਹ ਵਿਲੱਖਣ ਉਪਰਾਲੇ ਵਿੱਚ ਚਿੱਤਰ ਬਣਾਕੇ ਆਪਣਾ ਯੋਗਦਾਨ ਪਾਇਆ ਹੈ।

ਚਿੱਤਰਕਾਰੀ ਪ੍ਰਦਸ਼ਨੀ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨਾਮਧਾਰੀ ਅਧਿਆਪਕ ਸਰਕਾਰੀ ਹਾਈ ਸਕੂਲ ਲਾਂਡਰਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਕਰਤਾਰਪੁਰ ਦੀ ਜੰਗ ਵਿਚ ਤੇਗ ਦੇ ਜੌਹਰ ਤੋਂ ਲੈ ਕੇ ਚੱਕ ਨਾਨਕੀ, ਗੁਰੂ ਲਾਧੋ ਰੇ ਅਤੇ ਸ਼ਹੀਦੀ ਤੱਕ 28 ਲੜੀਵਾਰ ਚਿੱਤਰ ਪ੍ਰਦਰਸ਼ਿਤ ਕੀਤੇ ਗਏ ਹਨ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹਨਾਂ ਲਾਸਾਨੀ ਚਿੱਤਰਾਂ ਨੂੰ ਗੁਰਪ੍ਰੀਤ ਸਿੰਘ ਨਾਮਧਾਰੀ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਰੁਪਾਲ , ਗੁਰਦੀਪ ਸ਼ਰਮਾ, ਅਮਰਜੀਤ ਸਿੰਘ ਪੇਂਟਰ, ਹਰਦਰਸ਼ਨ ਸਿੰਘ ਸੋਹਲ, ਐਚ ਐਸ ਨਾਜ ਗੁਰਪ੍ਰੀਤ ਸਿੰਘ ਕੋਮਲ, ਗੁਰਪ੍ਰੀਤ ਸਿੰਘ ਮਣਕੂ, ਰਾਜਿੰਦਰ ਸਿੰਘ ਭਾਗੀਕੇ ਬਲਵਿੰਦਰ ਸ਼ਰਮਾ ਅਤੇ ਮਨਵੀਰ ਕੌਰ ਆਦਿ ਪੰਜਾਬ ਦੇ 28 ਨਾਮਵਰ ਚਿੱਤਰਕਾਰਾਂ ਨੇ ਆਪਣੇ ਜਜ਼ਬਾਤਾਂ ਨੂੰ ਬਰੱਸ਼ ਦੀ ਛੋਹ ਨਾਲ ਕੈਨਵਸ ਉਪਰ ਚਿਤਰਿਆ ਹੈ।

ਇਸ ਮੌਕੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ ਅਤੇ ਦਪਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਹਾਜ਼ਰ ਸਨ।

Tags: BREAKING NEWSBreaking news in PunjabiHarjot Singh BainsLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

by Navjot
October 23, 2026
0

  ਪਟਨਾ, 23 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਆਲਮਪੁਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਪਟਾਕਿਆਂ...

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
October 23, 2026
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

by Navjot
October 23, 2026
0

ਮੁੰਬਈ, 23 ਅਕਤੂਬਰ (ਵਿਸ਼ਵ ਵਾਰਤਾ) - ਮੁੰਬਈ ਪੁਲਿਸ ਨੂੰ ਸ਼ੁੱਕਰਵਾਰ ਨੂੰ ਇੱਕ ਧਮਕੀ ਭਰੀ ਈਮੇਲ ਬਾਰੇ ਜਾਣਕਾਰੀ ਮਿਲੀ, ਜਿਸ ਵਿੱਚ...

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

by Navjot
October 23, 2026
0

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ   ਅੰਮ੍ਰਿਤਸਰ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

by Navjot
October 23, 2026
0

  ਪਟਨਾ, 23 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਆਲਮਪੁਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਪਟਾਕਿਆਂ...

Most Popular

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
4 weeks ago
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 