• Latest
  • Trending
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

3 weeks ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

1 hour ago
‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

1 hour ago
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

2 hours ago
Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

2 hours ago
ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

3 hours ago
ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

4 hours ago
Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

4 hours ago
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

5 hours ago
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

5 hours ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

5 hours ago
Hindi News
English News
Saturday, September 5, 2026
No Result
View All Result
25 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

August 15, 2026
in ਖਬਰਾਂ, ਪੰਜਾਬ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਖੰਨਾ, 15 ਅਗਸਤ (ਵਿਸ਼ਵ ਵਾਰਤਾ) :ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ  ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕੀਤਾ ਹੈ। 300 ਯੂਨਿਟ ਤੱਕ ਮੁਫ਼ਤ ਬਿਜਲੀ ਕਾਰਨ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਸਿੱਖਿਆ ਖੇਤਰ ਵਿੱਚ ਵੱਡੀ ਤਬਦੀਲੀ ਦਾ ਸਬੂਤ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ, ਸੜਕਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏ ਅਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।
ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਰੁਜ਼ਗਾਰ ਨਾਲ ਜੋੜ ਰਹੀ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਗੁਰੂਆਂ, ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਮਿਲੀ ਕੁਰਬਾਨੀ ਦੀ ਵਿਰਾਸਤ ਪੰਜਾਬੀਆਂ ਨੂੰ ਹਮੇਸ਼ਾ ਮਨੁੱਖਤਾ ਅਤੇ ਸੱਚਾਈ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਮਜ਼ਬੂਤੀ ਦਿੱਤੀ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਸਹੂਲਤ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਇਸੇ ਦਿਸ਼ਾ ਵਿੱਚ ਵੱਡੇ ਕਦਮ ਹਨ। ਉਨ੍ਹਾਂ ਨਸ਼ਿਆਂ ਵਿਰੁੱਧ ਸਰਕਾਰ ਦੀ ਸਖ਼ਤ ਮੁਹਿੰਮ ਦਾ ਵੀ ਜ਼ਿਕਰ ਕੀਤਾ।

ਸੌਂਦ ਨੇ ਦੱਸਿਆ ਕਿ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਖੇਡ ਮੈਦਾਨ, ਆਂਗਣਵਾੜੀ ਸੈਂਟਰ, ਪੇਂਡੂ ਲਾਇਬਰੇਰੀ, ਛੱਪੜਾਂ ਦੀ ਸਫ਼ਾਈ, ਪੰਚਾਇਤ ਘਰ ਅਤੇ ਐਸ.ਸੀ. ਧਰਮਸ਼ਾਲਾ ਸਮੇਤ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
September 5, 2026
0

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ...

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

by Navjot
September 5, 2026
0

'ਮਹਾਕਾਵਯ ਸ਼੍ਰੀ ਰਾਮਾਇਣ ਕਥਾ' ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼ ਮੁੰਬਈ, 5 ਸਤੰਬਰ (ਵਿਸ਼ਵ ਵਾਰਤਾ) ਅੰਜਲੀ ਅਰੋੜਾ ਅਤੇ...

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

by Navjot
September 5, 2026
0

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ ਸਮਰਕੰਦ...

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

by Navjot
September 5, 2026
0

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
September 5, 2026
0

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 