• Latest
  • Trending
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

4 weeks ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

17 minutes ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

37 minutes ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

46 minutes ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

2 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

3 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

3 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

4 hours ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

4 hours ago
Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

7 hours ago
Hindi News
English News
Wednesday, May 27, 2026
No Result
View All Result
37 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ

May 1, 2026
in ਖਬਰਾਂ, ਪੰਜਾਬ
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

  • ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ
  • ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ
  • ਪੰਜਾਬ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2725.08 ਕਰੋੜ ਰੁਪਏ ਤੱਕ ਪਹੁੰਚੀ, ਸਾਲ ਦਰ ਸਾਲ ਦੇ ਆਧਾਰ ‘ਤੇ 70.70% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ
  • ਕਰ ਵਿਭਾਗ ਦੀਆਂ ਟੈਕਸ ਚੋਰੀ ਵਿਰੋਧੀ ਮੁਹਿੰਮਾਂ ਸਦਕਾ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ; ਇੱਕ ਦਿਨਾ ਕਾਰਵਾਈ ਦੌਰਾਨ ਲਗਭਗ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, “ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ ‘ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1,129 ਕਰੋੜ ਰੁਪਏ ਦੇ ਪ੍ਰਭਾਵਸ਼ਾਲੀ ਵਾਧੇ ਵਿੱਚ ਤਬਦੀਲ ਹੋਇਆ।”

ਕੌਮੀ ਪੱਧਰ ‘ਤੇ ਪੰਜਾਬ ਦੀ ਸਥਿਤੀ ਬਾਰੇ ਵਿਸਥਾਰ ਦਿੰਦੇ ਹੋਏ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਪੰਜਾਬ ਨੇ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ 66% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ, ਜੋ ਪਿਛਲੇ ਸਾਲ ਦੇ 1,795 ਕਰੋੜ ਰੁਪਏ ਤੋਂ ਵੱਧ ਕੇ 2,987 ਕਰੋੜ ਰੁਪਏ ਹੋ ਗਿਆ ਹੈ। ਇਹ ਸਾਨੂੰ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਸੂਬੇ ਵਜੋਂ ਸਥਾਪਿਤ ਕਰਦਾ ਹੈ, ਜੋ ਸਰਬ-ਭਾਰਤੀ ਵਿਕਾਸ ਔਸਤ ਨੂੰ ਕਾਫ਼ੀ ਪਿੱਛੇ ਛੱਡਦਾ ਹੈ ਅਤੇ ਸਾਰੇ ਉੱਤਰੀ ਭਾਰਤੀ ਸੂਬਿਆਂ ਵਿੱਚ ਮੋਹਰੀ ਹੈ।”

ਵਿੱਤੀ ਅੰਕੜਿਆਂ ਦੇ ਸੰਦਰਭ ਵਿੱਚ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, “ਹਾਲਾਂਕਿ ਸਾਲ-ਦਰ-ਸਾਲ ਦੀ ਤੁਲਨਾ ਅਪ੍ਰੈਲ 2025 ਤੋਂ 859 ਕਰੋੜ ਰੁਪਏ ਦੇ ਅਸਧਾਰਨ ਆਈ.ਜੀ.ਐਸ.ਟੀ. ਐਡਜਸਟਮੈਂਟ ਦੁਆਰਾ ਪ੍ਰਭਾਵਿਤ ਹੈ, ਇਸ ਕਾਰਕ ਨੂੰ ਨਿਰਪੱਖ ਕਰਨ ‘ਤੇ 12.57% ਦਾ ਐਡਜਸਟ ਕੀਤਾ ਕੁੱਲ ਵਾਧਾ ਅਤੇ 10.97% ਦਾ ਐਡਜਸਟ ਕੀਤਾ ਸ਼ੁੱਧ ਵਾਧਾ ਸਾਹਮਣੇ ਆਉਂਦਾ ਹੈ। ਇਹ ਸਪੱਸ਼ਟ ਤੌਰ ‘ਤੇ ਟੈਕਸ ਪ੍ਰਸ਼ਾਸਨ ਅਤੇ ਪਾਲਣਾ ਵਿੱਚ ਸਾਡੇ ਨਿਰੰਤਰ ਸੁਧਾਰਾਂ ਨੂੰ ਦਰਸਾਉਂਦਾ ਹੈ।”

ਇਸ ਵਿੱਤੀ ਮੀਲ ਪੱਥਰ ਦਾ ਸਿਹਰਾ ਸਖ਼ਤ ਪ੍ਰਸ਼ਾਸਨਿਕ ਉਪਾਵਾਂ ਨੂੰ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਸਾਡੇ ਮਜ਼ਬੂਤ ਜੀ.ਐਸ.ਟੀ. ਵਾਧੇ ਦਾ ਸਿਹਰਾ ਪੂਰੇ ਪੰਜਾਬ ਵਿੱਚ ਤੇਜ਼ ਕੀਤੀਆਂ ਗਈਆਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਜਾਂਦਾ ਹੈ। ਡੇਟਾ ਐਨਾਲਿਟਿਕਸ ਦੀ ਵਿਆਪਕ ਵਰਤੋਂ, ਤਾਲਮੇਲ ਵਾਲੀ ਫੀਲਡ ਕਾਰਵਾਈ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਨਿਰੀਖਣਾਂ ਰਾਹੀਂ, ਅਸੀਂ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਉਣ ਵਿੱਚ ਸਫਲ ਰਹੇ ਹਾਂ। ਇਸ ਤੋਂ ਇਲਾਵਾ, ਇਸ ਅਪ੍ਰੈਲ ਵਿੱਚ ਆਇਰਨ ਅਤੇ ਸਟੀਲ ਸੈਕਟਰ ਵਿੱਚ ਇੱਕ ਵਿਸ਼ੇਸ਼ ਟੈਕਸ ਚੋਰੀ ਵਿਰੋਧੀ ਮੁਹਿੰਮ ਦੌਰਾਨ, ਅਸੀਂ ਇੱਕ ਹੀ ਦਿਨ ਵਿੱਚ ਲਗਭਗ 200 ਵਾਹਨਾਂ ਨੂੰ ਜ਼ਬਤ ਕਰਕੇ ਇੱਕ ਰਿਕਾਰਡ ਇਨਫੋਰਸਮੈਂਟ ਡਰਾਈਵ ਚਲਾਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਮਾਲੀਆ ਅਧਾਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਜੀ.ਐਸ.ਟੀ. ਮਾਲੀਆ ਇਕੱਤਰ ਕਰਨ ਵਿੱਚ ਪੰਜਾਬ ਦਾ ਚੋਟੀ ਦਾ ਸਥਾਨ ਕਰ ਵਿਭਾਗ ਦੀ ਕੇਂਦਰਿਤ ਰਣਨੀਤੀ ਦਾ ਪ੍ਰਮਾਣ ਹੈ, ਜੋ ਕਿ ਤਕਨਾਲੋਜੀ-ਸੰਚਾਲਿਤ ਇਨਫੋਰਸਮੈਂਟ ਨੂੰ ਅਸਲ ਟੈਕਸਦਾਤਾਵਾਂ ਦੀ ਸਹੂਲਤ ਨਾਲ ਪੂਰੀ ਤਰ੍ਹਾਂ ਜੋੜਦਾ ਹੈ। ਅਸੀਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਲਈ ਨਿਰਪੱਖ, ਪਾਰਦਰਸ਼ੀ ਅਤੇ ਸਹਾਇਕ ਟੈਕਸ ਪ੍ਰਣਾਲੀ ਨੂੰ ਯਕੀਨੀ ਬਣਾਉਂਦੇ ਹੋਏ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
May 27, 2026
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

by Ranjit Singh
May 27, 2026
0

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ 'ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ):...

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

by Ranjit Singh
May 27, 2026
0

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ

by Navjot
2 days ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ   ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ) ਅੱਜ 25 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 