• Latest
  • Trending
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

53 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

6 minutes ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

22 minutes ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

25 minutes ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

29 minutes ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

32 minutes ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

34 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

35 minutes ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

42 minutes ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

49 minutes ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

2 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ

July 9, 2026
in ਖਬਰਾਂ, ਪੰਜਾਬ

ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਹਰਪਾਲ ਸਿੰਘ ਚੀਮਾ
​
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਨੂੰ ਮੁੜ ਦੁਹਰਾਇਆ

​ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ);- ​ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, “ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।”

​ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ ‘ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਫਰਮ ਮਾਲ ਦੀ ਅਸਲ ਸਪਲਾਈ ਕੀਤੇ ਬਿਨਾਂ ਜੀ.ਐਸ.ਟੀ. ਇਨਵੌਇਸ ਜਾਰੀ ਕਰਕੇ ਵੱਡੇ ਪੱਧਰ ‘ਤੇ ਫਰਜ਼ੀ ਬਿਲਿੰਗ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਵਿੱਚ ਸ਼ਾਮਲ ਸੀ।”
​
ਘੁਟਾਲੇ ਦੇ ਵਿੱਤੀ ਪੈਮਾਨੇ ‘ਤੇ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਫਰਮ ਨੇ ਲਗਭਗ 55.35 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਕੀਤੀ, ਜਿਸ ਦੇ ਸਿੱਟੇ ਵਜੋਂ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ਆਈ.ਟੀ.ਸੀ ਗਲਤ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਅਤੇ ਅੱਗੇ ਪਾਸ ਕੀਤਾ ਗਿਆ। ਇਸ ਫਰਜ਼ੀ ਆਈ.ਟੀ.ਸੀ ਦੀ ਵਰਤੋਂ ਕੁਝ ਨਿਰਮਾਣ ਫਰਮਾਂ ਦੁਆਰਾ ਨਿਰਯਾਤ ‘ਤੇ ਭੁਗਤਾਨ ਕੀਤੇ ਗਏ ਆਈ.ਜੀ.ਐਸ.ਟੀ ਦੇ ਰਿਫੰਡ ਦਾਅਵੇ ਕਰਨ ਲਈ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਭਾਰੀ ਨੁਕਸਾਨ ਹੋਇਆ ਹੈ।”

​ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਆਧਾਰ ‘ਤੇ, ਜਲੰਧਰ ਵਿੱਚ ਰਾਜ ਕਰ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਨੇ 9 ਜੁਲਾਈ, 2026 ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਸ਼ਾਮਲ ਅਪਰਾਧ ਪੰਜਾਬ ਜੀ.ਐਸ.ਟੀ. ਐਕਟ, 2017 ਦੀਆਂ ਸਖ਼ਤ ਧਾਰਾਵਾਂ ਤਹਿਤ ਗੈਰ-ਜ਼ਮਾਨਤੀ ਹਨ।”

​ਜਾਂਚ ਦੇ ਅਗਲੇ ਪੜਾਅ ਬਾਰੇ ਦੱਸਦਿਆਂ ਚੀਮਾ ਨੇ ਕਿਹਾ, “ਇਸ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ, ਇਸ ਫਰਜ਼ੀ ਆਈ.ਟੀ.ਸੀ ਦੇ ਸਹੀ ਪ੍ਰਵਾਹ ਦਾ ਪਤਾ ਲਗਾਉਣ ਅਤੇ ਟੈਕਸ ਚੋਰੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਲਈ ਜਾਂਚ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਸ ਘੁਟਾਲੇ ਵਿੱਚ ਸ਼ਾਮਲ ਪਾਏ ਗਏ ਸਾਰੇ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”

​ਟੈਕਸ ਧੋਖਾਧੜੀ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ਼ ਨੂੰ ਦੁਹਰਾਉਂਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਰਾਜ ਸਰਕਾਰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫਰਜ਼ੀ ਇਨਵੌਇਸਿੰਗ, ਬੋਗਸ ਇਨਪੁਟ ਟੈਕਸ ਕ੍ਰੈਡਿਟ ਅਤੇ ਟੈਕਸ ਧੋਖਾਧੜੀ ਵਿੱਚ ਸ਼ਾਮਲ ਹਰ ਵਿਅਕਤੀ ਜਾਂ ਇਕਾਈ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾ ਸਿਰਫ਼ ਮਾਲੀਏ ਦਾ ਨੁਕਸਾਨ ਕਰਦੀਆਂ ਹਨ, ਸਗੋਂ ਇਮਾਨਦਾਰ ਟੈਕਸਦਾਤਾਵਾਂ ਲਈ ਇੱਕ ਗੈਰ-ਸਿਹਤਮੰਦ ਕਾਰੋਬਾਰੀ ਮਾਹੌਲ ਵੀ ਪੈਦਾ ਕਰਦੀਆਂ ਹਨ।”
​ਵਿੱਤ ਮੰਤਰੀ ਨੇ ਵਿਭਾਗ ਦੀ ਆਧੁਨਿਕ ਪਹੁੰਚ ‘ਤੇ ਜ਼ੋਰ ਦਿੰਦਿਆਂ ਕਿਹਾ, “ਕਰ ਵਿਭਾਗ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਚੌਕਸੀ ਵਧਾਉਣ ਅਤੇ ਟੈਕਸ ਚੋਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ। ਅਸੀਂ ਖੁਫੀਆ ਜਾਣਕਾਰੀ-ਆਧਾਰਿਤ ਇਨਫੋਰਸਮੈਂਟ, ਉੱਨਤ ਡਾਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਦੇ ਸਾਰੇ ਨੈੱਟਵਰਕਾਂ ਵਿਰੁੱਧ ਤਾਲਮੇਲ ਬਣਾਉਂਦਿਆ ਜਾਂਚ ਰਾਹੀਂ ਸਰਕਾਰੀ ਮਾਲੀਏ ਦੀ ਰਾਖੀ ਲਈ ਵਚਨਬੱਧ ਹਾਂ।”

Tags: BREAKING NEWSHarpal Singh CheemaLatest Punjab newsLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
July 9, 2026
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

by Ankit
July 9, 2026
0

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 