• Latest
  • Trending
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

2 months ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

6 minutes ago
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

38 minutes ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

2 hours ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

2 hours ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

2 hours ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

2 hours ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

4 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

12 hours ago
Hindi News
English News
Saturday, October 10, 2026
No Result
View All Result
27 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਰਤੀ, ਰੈਗੂਲਰਾਈਜ਼ੇਸ਼ਨ ਅਤੇ ਸੇਵਾਵਾਂ ਨਾਲ ਸਬੰਧਤ ਮੁੱਦਿਆਂ 'ਤੇ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

July 29, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਰਤੀ, ਰੈਗੂਲਰਾਈਜ਼ੇਸ਼ਨ ਅਤੇ ਸੇਵਾਵਾਂ ਨਾਲ ਸਬੰਧਤ ਮੁੱਦਿਆਂ ‘ਤੇ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ ‘ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ

ਆਊਟਸੋਰਸ ਮੁਲਾਜ਼ਮਾਂ ਦੇ ਮੁੱਦੇ ਸਿੱਧੇ ਵਿਭਾਗ ਵਿੱਚ ਕੰਟਰੈਕਟ ‘ਤੇ ਰੱਖ ਕੇ ਰਾਹੀਂ ਹੱਲ ਕੀਤੇ ਜਾਣਗੇ, ਪੀ.ਐਸ.ਪੀ.ਸੀ.ਐਲ. ਨੂੰ ਕਾਮਿਆਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਜੁਲਾਈ 2026 (ਵਿਸ਼ਵ ਵਾਰਤਾ):-ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ।

ਸਿੱਖਿਆ ਖੇਤਰ ਦੀਆਂ ਯੂਨੀਅਨਾਂ ਨਾਲ ਹੋਈਆਂ ਬੈਠਕਾਂ ਦੌਰਾਨ, ਜਿਨ੍ਹਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਲ ਹੋਏ, 3704 ਅਧਿਆਪਕ ਯੂਨੀਅਨ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 9 ਜੁਲਾਈ ਨੂੰ ਗਠਿਤ ਕੀਤੀ ਉੱਚ ਪੱਧਰੀ ਕਮੇਟੀ—ਜਿਸ ਵਿੱਚ ਵਿੱਤ ਵਿਭਾਗ, ਪ੍ਰਸੋਨਲ ਵਿਭਾਗ, ਸਕੂਲ ਸਿੱਖਿਆ ਵਿਭਾਗ, ਐਡਵੋਕੇਟ ਜਨਰਲ ਦੇ ਦਫ਼ਤਰ ਦੇ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਹਨ—ਨੂੰ ਆਪਣੀ ਰਸਮੀ ਤਜਵੀਜ਼ ਜਲਦ ਤੋਂ ਜਲਦ ਸੌਂਪਣ ਦੇ ਨਿਰਦੇਸ਼ ਦਿੱਤੇ।

ਈ.ਟੀ.ਟੀ. ਟੈਟ ਪਾਸ ਟੀਚਰਜ਼ ਐਸੋਸੀਏਸ਼ਨ ਵੱਲੋਂ ਉਠਾਈਆਂ ਗਈਆਂ ਵਿੱਤੀ ਚਿੰਤਾਵਾਂ ਨੂੰ ਮੁਖਾਤਬ ਹੁੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਅਤੇ ਸਿੱਖਿਆ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨ ਆਗੂਆਂ ਨਾਲ ਤੁਰੰਤ ਸਾਂਝੀ ਬੈਠਕ ਕਰਨ ਤਾਂ ਜੋ ਸਾਰੀਆਂ ਜਾਇਜ਼ ਸ਼ਿਕਾਇਤਾਂ ਦੇ ਹੱਲ ਲਈ ਢੁਕਵੀਆਂ ਤਜਵੀਜ਼ਾਂ ਤਿਆਰ ਕੀਤੀਆਂ ਜਾ ਸਕਣ।

ਸਿੱਖਿਆ ਅਮਲੇ ਨਾਲ ਗੱਲਬਾਤ ਨੂੰ ਹੋਰ ਮਜ਼ਬੂਤ ਕਰਦਿਆਂ ਕੈਬਨਿਟ ਮੰਤਰੀ ਨੇ ‘ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਯੂਨੀਅਨ’ ਅਤੇ ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ’ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਕੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ।

ਆਰਟ ਅਤੇ ਕ੍ਰਾਫਟ ਅਧਿਆਪਕਾਂ ਦੀਆਂ 250 ਆਸਾਮੀਆਂ ਦੀ ਭਰਤੀ ਸਬੰਧੀ ਚਿੰਤਾਵਾਂ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਇਸ ਦਾ ਇੱਕ ਪ੍ਰਭਾਵਸ਼ਾਲੀ ਹੱਲ ਕੱਢਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।” ਉਨ੍ਹਾਂ ਯੂਨੀਅਨ ਲੀਡਰਸ਼ਿਪ ਨੂੰ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਮੰਗ ਪੱਤਰ ਸੌਂਪਣ ਦੀ ਅਪੀਲ ਵੀ ਕੀਤੀ ਤਾਂ ਜੋ ਇੱਕ ਤੇਜ਼, ਨਿਰਪੱਖ ਅਤੇ ਨਿਰਣਾਇਕ ਨਤੀਜਾ ਨਿਕਲ ਸਕੇ।

ਇਸ ਤੋਂ ਬਾਅਦ ਪਾਵਰਕੌਮ ਅਤੇ ਟ੍ਰਾਂਸਕੋ ਦੇ ਕੰਟਰੈਕਟ ਵਰਕਰਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਹੋਈਆਂ ਵਿਚਾਰਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕਿਆਂ ਅਧੀਨ ਲਿਆਉਣ ਦੀ ਸਰਕਾਰ ਦੀ ਚੱਲ ਰਹੀ ਪਹਿਲਕਦਮੀ ਨਾਲ ਤੁਹਾਡੀਆਂ ਜ਼ਿਆਦਾਤਰ ਸਮੱਸਿਆਵਾਂ ਆਪਣੇ ਆਪ ਹੱਲ ਹੋ ਜਾਣਗੀਆਂ।”

‘ਪਾਵਰਕੌਮ ਆਊਟਸੋਰਸ ਸਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ’ ਨਾਲ ਬੈਠਕ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਬਣਦੀ ਅਧਿਕਾਰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਵਿਆਪਕ ਬੈਠਕਾਂ ਵਿੱਚ ਵੱਖ-ਵੱਖ ਕੈਡਰਾਂ ਦੀ ਨੁਮਾਇੰਦਗੀ ਕਰਨ ਵਾਲੇ ਯੂਨੀਅਨ ਵਫ਼ਦਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। 3704 ਅਧਿਆਪਕ ਯੂਨੀਅਨ ਵੱਲੋਂ ਹਰਜਿੰਦਰ ਸਿੰਘ, ਰਾਜੇਸ਼ਵਰ ਰਾਏ, ਜਗਜੀਵਨਜੋਤ ਸਿੰਘ ਅਤੇ ਰਾਜਨ ਸੈਣੀ ਨੇ ਸ਼ਿਰਕਤ ਕੀਤੀ। ਈ.ਟੀ.ਟੀ. ਟੈਟ ਪਾਸ ਟੀਚਰਜ਼ ਐਸੋਸੀਏਸ਼ਨ ਦੇ ਵਫ਼ਦ ਵਿੱਚ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਕਾਂਤ ਅਤੇ ਗੁਰਮੁਖ ਸਿੰਘ ਸ਼ਾਮਲ ਸਨ। ਲਖਵੀਰ ਸਿੰਘ ਅਤੇ ਮਨਦੀਪ ਸਿੰਘ ਨੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਯੂਨੀਅਨ ਦੀ ਨੁਮਾਇੰਦਗੀ ਕੀਤੀ, ਜਦਕਿ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਕੌਰ ਨੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਮੁੱਦੇ ਰੱਖੇ।

ਆਰਟ ਅਤੇ ਕ੍ਰਾਫਟ ਕੈਡਰਾਂ ਦੀ ਨੁਮਾਇੰਦਗੀ ਵਿੱਚ ਰੋਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਤੋਂ ਸੰਦੀਪ ਸਿੰਘ, ਬੀ.ਐਡ. ਪੀ.ਐਸ.ਟੈਟ-2 ਪਾਸ ਆਰਟ ਐਂਡ ਕ੍ਰਾਫਟ ਬੇਰੋਜ਼ਗਾਰ ਅਧਿਆਪਕ ਯੂਨੀਅਨ ਤੋਂ ਰਣਜੀਤ ਸਿੰਘ, ਆਰਟ ਐਂਡ ਕ੍ਰਾਫਟ ਟੈਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਬੇਰੋਜ਼ਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ ਸ਼ਾਮਲ ਸਨ। ਬਿਜਲੀ ਖੇਤਰ ਦੇ ਵਫ਼ਦਾਂ ਵਿੱਚ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਕੰਟਰੈਕਟ ਵਰਕਰਾਂ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਬਲਿਹਾਰ ਸਿੰਘ, ਗੁਰਵਿੰਦਰ ਸਿੰਘ, ਜਗਰੂਪ ਸਿੰਘ, ਹਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਸਨ, ਜਦਕਿ ਲਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਕਾਹਲੋਂ ਨੇ ਪਾਵਰਕੌਮ ਆਊਟਸੋਰਸ ਸਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੀ ਨੁਮਾਇੰਦਗੀ ਕੀਤੀ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
October 10, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਤਿੰਨ...

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

by Ranjit Singh
October 10, 2026
0

CJP Protest: ਅੱਜ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ - ਗਿਆਨੇਸ਼ ਕੁਮਾਰ ਦੀ ਅਗਵਾਈ 'ਚ ਸ਼ਰੇਆਮ ਅਸਲੀ ਵੋਟਾਂ...

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
October 10, 2026
0

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
October 10, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਤਿੰਨ...

Most Popular

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
4 weeks ago
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 