• Latest
  • Trending
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

2 months ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

1 minute ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

4 minutes ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

7 minutes ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

21 minutes ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

2 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

3 hours ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

3 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਕਾਇਆਦਾਰ ਡੀਲਰਾਂ ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ ਓ.ਟੀ.ਐੱਸ. ਸਕੀਮ ਦਾ ਲਾਭ ਲੈਣ ਦੀ ਕੀਤੀ ਅਪੀਲ

July 29, 2026
in ਖਬਰਾਂ, ਪੰਜਾਬ

31 ਜੁਲਾਈ ਤੋਂ ਬਾਅਦ ਸਾਰੇ ਅਣ-ਪ੍ਰਾਪਤ ਟੈਕਸ ਬਕਾਏ ਲਈ ਕੋਈ ਛੋਟ ਨਹੀਂ ਅਤੇ ਸਖਤ ਕਾਨੂੰਨੀ ਕਾਰਵਾਈ ਹੋਵੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਜੁਲਾਈ 2026 (ਵਿਸ਼ਵ ਵਾਰਤਾ):-ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ। ਇਹਨਾਂ ਹਾਲੀਆ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਭਰ ਦੇ ਸਾਰੇ ਯੋਗ ਬਕਾਇਆਦਾਰ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਦੀ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਓ.ਟੀ.ਐੱਸ. ਸਕੀਮ ਤਹਿਤ ਆਪਣੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਨਿਪਟਾਉਣ, ਨਹੀਂ ਤਾਂ ਜਾਇਦਾਦ ਕੁਰਕੀ ਅਤੇ ਜਨਤਕ ਨਿਲਾਮੀ ਵਰਗੀ ਸਖ਼ਤ ਵਸੂਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਵਸੂਲੀ ਦੇ ਸਫ਼ਲ ਮਾਮਲਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਟਿਆਲਾ ਜ਼ਿਲ੍ਹੇ ਵਿੱਚ ਮੈਸਰਜ਼ ਗੁਰੂਜੀ ਫੀਡਸ, ਰਾਜਪੁਰਾ, ਜਿਸ ਸਿਰ ਕੁੱਲ 57.78 ਲੱਖ ਰੁਪਏ ਦਾ ਟੈਕਸ ਬਕਾਇਆ ਸੀ, ਦੀ ਜਾਇਦਾਦ ਦੀ ਨਿਲਾਮੀ 27 ਜੁਲਾਈ 2026 ਲਈ ਨਿਰਧਾਰਿਤ ਕੀਤੀ ਗਈ ਸੀ। ਨਿਲਾਮੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ, ਡੀਲਰ ਨੇ ਓ.ਟੀ.ਐੱਸ. ਸਕੀਮ ਦੇ ਲਾਭਕਾਰੀ ਨਿਯਮਾਂ ਦਾ ਲਾਭ ਲੈਣ ਲਈ ਅੱਗੇ ਆ ਕੇ ਕੇਸ ਦੇ ਨਿਪਟਾਰੇ ਲਈ 18.46 ਲੱਖ ਰੁਪਏ ਜਮ੍ਹਾਂ ਕਰਵਾਏ।” ਵਿੱਤ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਸਕੀਮ ਤਹਿਤ ਯੋਗ ਬਕਾਇਆਦਾਰਾਂ ਨੂੰ ਮਿਲਣ ਵਾਲੀ ਵੱਡੀ ਰਾਹਤ ਨੂੰ ਦਰਸਾਉਂਦਾ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਸਮੇਂ ਸਿਰ ਨਿਪਟਾਰਾ ਕਰਨ ਨਾਲ ਸਬੰਧਤ ਕਾਰੋਬਾਰੀ ਆਪਣੀਆਂ ਸੰਪਤੀਆਂ ਦੀ ਕੁਰਕੀ ਅਤੇ ਜ਼ਬਰਦਸਤੀ ਵਿਕਰੀ ਤੋਂ ਬਚ ਸਕਦੇ ਹਨ।

ਇੱਕ ਹੋਰ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ ਕਿ ਵਿਭਾਗ ਨੇ ਮੈਸਰਜ਼ ਸਮਾਨਾ ਰੋਲਰ ਫਲੌਰ ਮਿੱਲ ਲਿਮਟਿਡ ਦੀ ਜਾਇਦਾਦ ਨੂੰ 1.21 ਕਰੋੜ ਰੁਪਏ ਵਿੱਚ ਸਫ਼ਲਤਾਪੂਰਵਕ ਨਿਲਾਮ ਕੀਤਾ ਹੈ, ਜੋ ਕਿ ਇਸਦੀ ਰਾਖਵੀਂ ਕੀਮਤ 74.31 ਲੱਖ ਰੁਪਏ ਤੋਂ ਲਗਭਗ 46.69 ਲੱਖ ਰੁਪਏ ਵੱਧ ਹੈ। ਉਨ੍ਹਾਂ ਅੱਗੇ ਦੱਸਿਆ, “ਨਿਲਾਮੀ ਦੀ ਨਿਰਧਾਰਿਤ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ, ਨਿਲਾਮੀ ਵਾਲੇ ਦਿਨ ਹੀ ਸਭ ਤੋਂ ਵੱਧ ਬੋਲੀਦਾਤਾ ਤੋਂ ਸਫ਼ਲ ਬੋਲੀ ਦਾ 25 ਪ੍ਰਤੀਸ਼ਤ ਯਾਨੀ 30.25 ਲੱਖ ਰੁਪਏ ਦੀ ਰਕਮ ਤੁਰੰਤ ਵਸੂਲ ਕੀਤੀ ਗਈ।”

ਕਰ ਵਿਭਾਗ ਦੇ ਅਧਿਕਾਰੀਆਂ ਦੇ ਸ਼ਲਾਘਾਯੋਗ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦੋਵੇਂ ਵੱਖ-ਵੱਖ ਨਤੀਜੇ ਪੰਜਾਬ ਦੇ ਸਾਰੇ ਵੈਟ ਬਕਾਇਆਦਾਰਾਂ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ, “ਜਿੱਥੇ ਓ.ਟੀ.ਐੱਸ. ਸਕੀਮ ਬਹੁਤ ਲਾਭਕਾਰੀ ਸ਼ਰਤਾਂ ‘ਤੇ ਸੁਖਾਵੇਂ ਨਿਪਟਾਰੇ ਦਾ ਇੱਕ ਵਧੀਆ ਅਤੇ ਸੁਹਿਰਦ ਮੌਕਾ ਪ੍ਰਦਾਨ ਕਰਦੀ ਹੈ, ਉੱਥੇ ਹੀ ਇਸ ਮੌਕੇ ਦਾ ਲਾਭ ਨਾ ਉਠਾਉਣ ‘ਤੇ ਲਾਜ਼ਮੀ ਤੌਰ ‘ਤੇ ਸਖ਼ਤ ਵਸੂਲੀ ਉਪਾਅ ਕੀਤੇ ਜਾਣਗੇ। ਨਿਲਾਮੀ ਪ੍ਰਕਿਰਿਆ ਦੌਰਾਨ ਮੈਸਰਜ਼ ਗੁਰੂਜੀ ਫੀਡਸ ਦੁਆਰਾ ਹਾਸਲ ਕੀਤਾ ਗਿਆ ਨਿਪਟਾਰਾ ਇਹ ਸਾਬਤ ਕਰਦਾ ਹੈ ਕਿ ਇਹ ਸਕੀਮ ਇੱਕ ਵਿਹਾਰਕ ਰਸਤਾ ਪ੍ਰਦਾਨ ਕਰਦੀ ਹੈ, ਅਤੇ ਯੋਗ ਡੀਲਰਾਂ ਨੂੰ ਸਰਕਾਰ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰਨ ਦਾ ਇੰਤਜ਼ਾਰ ਕਰਨ ਦੀ ਬਜਾਏ ਖੁਦ ਅੱਗੇ ਆਉਣਾ ਚਾਹੀਦਾ ਹੈ।”

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ 31 ਜੁਲਾਈ, 2026 ਨੂੰ ਓ.ਟੀ.ਐੱਸ. ਸਕੀਮ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਸਾਰੇ ਯੋਗ ਬਕਾਇਆ ਮਾਮਲਿਆਂ ਨੂੰ ਹੱਲ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਚੇਤਾਵਨੀ ਦਿੰਦਿਆਂ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਮਿਆਦ ਲੰਘਣ ਤੋਂ ਬਾਅਦ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਜਿਹੜੇ ਬਕਾਇਆਦਾਰ ਨਿਰਧਾਰਿਤ ਮਿਤੀ ਤੱਕ ਸਕੀਮ ਤਹਿਤ ਆਪਣੇ ਬਕਾਏ ਅਦਾ ਕਰਨ ਵਿੱਚ ਅਸਫ਼ਲ ਰਹਿਣਗੇ, ਉਹਨਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਉਹਨਾਂ ਦੀ ਚੱਲ ਅਤੇ ਅਚੱਲ ਜਾਇਦਾਦਾਂ ਦੀ ਤੁਰੰਤ ਕੁਰਕੀ ਅਤੇ ਨਿਲਾਮੀ ਸ਼ਾਮਲ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਕਰ ਵਿਭਾਗ ਸਰਕਾਰੀ ਮਾਲੀਏ ਦੀ ਰਾਖੀ ਲਈ ਪੂਰੀ ਪਾਰਦਰਸ਼ਤਾ, ਦ੍ਰਿੜ੍ਹਤਾ ਅਤੇ ਨਿਰਪੱਖਤਾ ਨਾਲ ਆਪਣੀ ਰਾਜ ਪੱਧਰੀ ਵਸੂਲੀ ਮੁਹਿੰਮ ਜਾਰੀ ਰੱਖੇਗਾ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

by Ankit
September 15, 2026
0

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ — ਪੁਲਿਸ ਟੀਮਾਂ ਨੇ 162 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

by Ankit
September 15, 2026
0

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ ਜਲ ਸਪਲਾਈ...

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

by Ankit
September 15, 2026
0

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

by Ankit
September 15, 2026
0

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ — ਪੁਲਿਸ ਟੀਮਾਂ ਨੇ 162 ਵਿਅਕਤੀਆਂ...

Most Popular

Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

by Ranjit Singh
3 weeks ago
0

Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ ਨਵਾਂਸ਼ਹਿਰ, 23 ਅਗਸਤ (ਵਿਸ਼ਵ ਵਾਰਤਾ) – ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 