• Latest
  • Trending
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: Harpal Singh Cheema

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: Harpal Singh Cheema

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

2 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

2 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

2 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

3 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

3 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

4 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

4 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

4 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

4 hours ago
Hindi News
English News
Friday, June 26, 2026
No Result
View All Result
34 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: Harpal Singh Cheema

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੀ, ਉਨ੍ਹਾਂ ਦੀ ਭਲਾਈ ਨੂੰ ਪਹਿਲ: ਹਰਪਾਲ ਸਿੰਘ ਚੀਮਾ

March 25, 2026
in ਖਬਰਾਂ, ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਮੁਲਾਜ਼ਮਾਂ ਅਤੇ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ, ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 25 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ।

ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਯੂਨੀਅਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ।

ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮਸਲਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰਿਆ ਅਤੇ ਹੱਲ ਕੀਤਾ ਜਾਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇ।”
ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਵਿਧੀ ਰਾਹੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਅਤੇ ਹੱਲ ਕੀਤਾ ਜਾਵੇ।

ਇਨ੍ਹਾਂ ਮੀਟਿੰਗਾਂ ਦੌਰਾਨ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ ਤੋਂ ਡਾ. ਟੀਨਾ ਅਤੇ ਅਜੈ ਕੁਮਾਰ, ਅਧਿਆਪਕ ਇਨਸਾਫ਼ ਕਮੇਟੀ ਤੋਂ ਵਿਕਰਮ ਦੇਵ ਸਿੰਘ, ਦਿਗਵਿਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ ਅਤੇ ਬਾਜ਼ ਸਿੰਘ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ ਤੋਂ ਸਾਹਿਬ ਸਿੰਘ, ਗੁਰਵਿਰਯਮ ਸਿੰਘ ਅਤੇ ਸੁਖਜੀਤ ਸਿੰਘ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਤੋਂ ਸੋਭਾ ਸਿੰਘ, ਅਤੇ ਜੰਗਲਾਤ ਵਰਕਰਜ਼ ਯੂਨੀਅਨ ਤੋਂ ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਰਵੀ ਕੁਮਾਰ ਅਤੇ ਸ਼ਿੰਦਰਪਾਲ ਸਿੰਘ ਨੇ ਆਪਣੀਆਂ ਯੂਨੀਅਨਾਂ ਦੇ ਮੁੱਦਿਆਂ ਨੂੰ ਪੇਸ਼ ਕੀਤਾ।

Tags: Harpal Singh CheemaLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

by Ankit
4 weeks ago
0

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 