• Latest
  • Trending
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

3 weeks ago
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

3 minutes ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

54 minutes ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

2 hours ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

2 hours ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

3 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

4 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

5 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

5 hours ago
Hindi News
English News
Tuesday, September 29, 2026
No Result
View All Result
32 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਤਕਨਾਲੋਜੀ ਆਧਾਰਿਤ ਟੈਕਸ ਲਾਗੂਕਰਨ ਤੇਜ਼ ਕੀਤੇ ਜਾਣ ਨਾਲ ਫ਼ਰਜ਼ੀ ਇਨਪੁਟ ਟੈਕਸ ਕ੍ਰੈਡਿਟ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

September 8, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

Harpal Singh Cheema

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਤਕਨਾਲੋਜੀ ਆਧਾਰਿਤ ਟੈਕਸ ਲਾਗੂਕਰਨ ਤੇਜ਼ ਕੀਤੇ ਜਾਣ ਨਾਲ ਫ਼ਰਜ਼ੀ ਇਨਪੁਟ ਟੈਕਸ ਕ੍ਰੈਡਿਟ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਇਮਾਨਦਾਰ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ, ਪਰ ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 8 ਸਤੰਬਰ 2026 (ਵਿਸ਼ਵ ਵਾਰਤਾ);- ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਵਿਰੁੱਧ ਪੰਜਾਬ ਕਰ ਵਿਭਾਗ ਵਿਭਾਗ ਦੇ ਇੰਟੈਲੀਜੈਂਸ-ਅਧਾਰਤ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ‘ਤੇ 9.50 ਕਰੋੜ ਰੁਪਏ ਦੀ ਨਕਦ ਬਰਾਮਦਗੀ ਹੋ ਚੁੱਕੀ ਹੈ, ਜੋ ਕਿ ਟੈਕਸ ਧੋਖਾਧੜੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਤਕਨਾਲੋਜੀ-ਸੰਚਾਲਿਤ ਅਤੇ ਜ਼ੀਰੋ-ਟਾਲਰੈਂਸ ਨੀਤੀ ਦੀ ਇੱਕ ਵੱਡੀ ਕਾਮਯਾਬੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿਭਾਗ ਵੱਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਰੀਕੀ ਨਾਲ ਕੀਤੇ ਗਏ ਡੇਟਾ ਵਿਸ਼ਲੇਸ਼ਣ ਰਾਹੀਂ, ਸਾਡੇ ਟੈਕਸ ਅਧਿਕਾਰੀਆਂ ਨੇ ਪਾਇਆ ਕਿ ਇਸ ਕੰਪਨੀ ਨੇ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਦਾਅਵਾ ਕੀਤਾ ਸੀ। ਅਸੀਂ ਪਾਇਆ ਕਿ ਇਹ ਵੱਡੇ ਦਾਅਵੇ ਸਿੱਧੇ ਤੌਰ ‘ਤੇ ਉਨ੍ਹਾਂ ਸਪਲਾਇਰਾਂ ਨਾਲ ਜੁੜੇ ਹੋਏ ਸਨ ਜਿਨ੍ਹਾਂ ਦੀਆਂ ਜੀ.ਐਸ.ਟੀ. ਰਜਿਸਟ੍ਰੇਸ਼ਨਾਂ ਨੂੰ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਸੀ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਜਿਵੇਂ-ਜਿਵੇਂ ਡੂੰਘਾਈ ਨਾਲ ਜਾਂਚ ਕੀਤੀ, ਇਹ ਸਪੱਸ਼ਟ ਹੋ ਗਿਆ ਕਿ ਪੂਰੀ ਸਪਲਾਈ ਚੇਨ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਬਣੀ ਹੋਈ ਸੀ। ਉਨ੍ਹਾਂ ਕਿਹਾ, “ਸਾਡੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਸ ਲੈਣ-ਦੇਣ ਦੀ ਲੜੀ ਵਿੱਚ ਵਿਚੋਲੇ ਸਪਲਾਇਰਾਂ ਨੇ ਖੁਦ ਰੱਦ ਕੀਤੇ ਡੀਲਰਾਂ ਤੋਂ ਭਾਰੀ ਆਈ.ਟੀ.ਸੀ. ਪ੍ਰਾਪਤ ਕੀਤਾ ਸੀ। ਇਸ ਤੋਂ ਲੈਣ-ਦੇਣ ਦੀ ਅਸਲੀਅਤ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਅਤੇ ਸੰਕੇਤ ਮਿਲਿਆ ਕਿ ਮਾਲ ਦੀ ਅਸਲ ਆਵਾਜਾਈ ਬਹੁਤ ਸ਼ੱਕੀ ਸੀ।”

ਤੇਜ਼ ਇਨਫੋਰਸਮੈਂਟ ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰ ਵਿਭਾਗ ਦੀਆਂ ਟੀਮਾਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਦਿਨ-ਰਾਤ ਇੱਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ, “ਇਨ੍ਹਾਂ ਪੁਖ਼ਤਾ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਸਾਡੇ ਵਿਭਾਗ ਨੇ 7 ਸਤੰਬਰ 2026 ਨੂੰ ਮੰਡੀ ਗੋਬਿੰਦਗੜ੍ਹ ਵਿਖੇ ਫਰਮ ਦੇ ਕਾਰੋਬਾਰੀ ਅਹਾਤੇ ‘ਤੇ ਸਖ਼ਤ ਨਿਰੀਖਣ ਕੀਤਾ। ਤਲਾਸ਼ੀ ਦੇਰ ਰਾਤ ਤੱਕ ਜਾਰੀ ਰਹੀ। ਇਹ ਮਹਿਸੂਸ ਕਰਦਿਆਂ ਕਿ ਉਨ੍ਹਾਂ ਦੀ ਖੇਡ ਖਤਮ ਹੋ ਗਈ ਹੈ ਅਤੇ ਉਹ ਸਾਡੇ ਸਬੂਤਾਂ ਨਾਲ ਘਿਰ ਗਏ ਹਨ, ਸਬੰਧਤ ਧਿਰ ਨੇ ਮੌਕੇ ‘ਤੇ ਹੀ 9.50 ਕਰੋੜ ਰੁਪਏ ਐਸ.ਜੀ.ਐਸ.ਟੀ. ਵਜੋਂ ਨਕਦ ਜਮ੍ਹਾ ਕਰਵਾ ਦਿੱਤੇ।”

ਵਿੱਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਇਹ ਤੁਰੰਤ ਜਮ੍ਹਾਂ ਕਰਵਾਈ ਗਈ ਰਕਮ ਪੰਜਾਬ ਦੇ ਖੁਫੀਆ-ਅਧਾਰਤ ਇਨਫੋਰਸਮੈਂਟ ਤੰਤਰ ਦੀ ਪ੍ਰਭਾਵਸ਼ੀਲਤਾ ਦਾ ਸਬੂਤ ਹੈ। ਉਨ੍ਹਾਂ ਕਿਹਾ, “ਅਸੀਂ ਜਾਅਲੀ ਬਿਲਿੰਗ ਨੈਟਵਰਕਾਂ ਦੀ ਪਛਾਣ ਕਰਨ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਲਈ ਅਤਿ-ਆਧੁਨਿਕ ਡੇਟਾ ਵਿਸ਼ਲੇਸ਼ਣ ਅਤੇ ਤਕਨਾਲੋਜੀ-ਅਧਾਰਤ ਜਾਂਚਾਂ ਦੀ ਲਗਾਤਾਰ ਵਰਤੋਂ ਕਰ ਰਹੇ ਹਾਂ।”

ਸ਼ੁਰੂਆਤੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ, ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਵਿਭਾਗ ਬਕਾਇਆ ਰਕਮ ਦੀ ਵਸੂਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ। ਉਨ੍ਹਾਂ ਕਿਹਾ, “ਕੁੱਲ ਟੈਕਸ ਚੋਰੀ ਲਗਭਗ 22 ਕਰੋੜ ਰੁਪਏ ਹੈ, ਅਤੇ ਸਾਨੂੰ ਉਮੀਦ ਹੈ ਕਿ ਚੱਲ ਰਹੀ ਕਾਰਵਾਈ ਦੌਰਾਨ ਬਾਕੀ ਰਕਮ ਨਿਯਮਾਂ ਅਨੁਸਾਰ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸ ਨੈੱਟਵਰਕ ਦੀ ਤਹਿ ਤੱਕ ਜਾਣ ਲਈ, ਸਾਡੀਆਂ ਟੀਮਾਂ ਵਰਤਮਾਨ ਵਿੱਚ ਮਾਲ ਦੀ ਅਸਲ ਰਸੀਦ, ਟੈਕਸ ਚਲਾਨਾਂ ਦੀ ਪ੍ਰਮਾਣਿਕਤਾ, ਸੰਬੰਧਿਤ ਈ-ਵੇਅ ਬਿੱਲਾਂ, ਵਾਹਨਾਂ ਦੇ ਰਿਕਾਰਡ, ਵਜ਼ਨ ਪਰਚੀਆਂ, ਬੈਂਕਿੰਗ ਲੈਣ-ਦੇਣ, ਅਤੇ ਪੂਰੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।”

ਸੂਬੇ ਦੇ ਖਜ਼ਾਨੇ ਦੀ ਰਾਖੀ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਨੇ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਟੈਕਸ ਚੋਰੀ ਅਤੇ ਧੋਖਾਧੜੀ ਵਾਲੇ ਆਈ.ਟੀ.ਸੀ. ਲੈਣ-ਦੇਣ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕਾਇਮ ਹੈ। ਇਮਾਨਦਾਰ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਸਾਡਾ ਪੂਰਾ ਸਹਿਯੋਗ ਮਿਲੇਗਾ। ਹਾਲਾਂਕਿ, ਜਿਹੜੇ ਲੋਕ ਸਾਡੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

Tags: BREAKING NEWSHarpal Singh CheemaPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

by Jaspreet Kaur
September 29, 2026
0

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ ਜਾਣੋ ਕਿਹੜੇ ਕਿਹੜੇ ਸ਼ਹਿਰਾਂ ਦੇ ਵਿਚਕਾਰ...

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
September 29, 2026
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
September 29, 2026
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

by Jaspreet Kaur
September 29, 2026
0

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ ਜਾਣੋ ਕਿਹੜੇ ਕਿਹੜੇ ਸ਼ਹਿਰਾਂ ਦੇ ਵਿਚਕਾਰ...

Most Popular

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

by Ranjit Singh
2 days ago
0

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 