• Latest
  • Trending
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

3 weeks ago
ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

29 minutes ago
ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

31 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

49 minutes ago
Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

1 hour ago
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

1 hour ago
National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

2 hours ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

2 hours ago
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

4 hours ago
Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

4 hours ago
Hindi News
English News
Wednesday, October 14, 2026
No Result
View All Result
31 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ: ਪੰਜਾਬ ਆਬਕਾਰੀ ਤੇ ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਦੌਰਾਨ 152 ਵਾਹਨ ਜ਼ਬਤ: ਹਰਪਾਲ ਸਿੰਘ ਚੀਮਾ

September 21, 2026
in ਖਬਰਾਂ, ਪੰਜਾਬ

ਮਾਲੀਏ ਦੇ ਨੁਕਸਾਨ ਨੂੰ ਮੁੱਢੋਂ ਰੋਕਣ ਲਈ ਉਦਯੋਗਿਕ ਮਾਰਗਾਂ ‘ਤੇ  ਰਹੇਗੀ ਬਾਜ਼ ਨਜ਼ਰ: ਹਰਪਾਲ ਸਿੰਘ ਚੀਮਾ

ਬੀਤੇ ਹਫ਼ਤੇ ਦੀ ਮੁਹਿੰਮ  ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਸਤੰਬਰ 2026 (ਵਿਸ਼ਵ ਵਾਰਤਾ);- ਟੈਕਸ ਚੋਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬੇ ਭਰ ਵਿੱਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ ‘ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।” ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿੱਚ ਜੀ.ਐਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ।

ਪਿਛਲੀ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਵਿਭਾਗ ਪਹਿਲਾਂ ਹੀ ਚੋਰੀ ਫੜਨ ਤੋਂ ਲੈ ਕੇ ਕਾਰਵਾਈ ਕਰਨ ਤੱਕ ਤੇਜ਼ੀ ਨਾਲ ਅੱਗੇ ਵਧਿਆ ਹੈ। ਇਨ੍ਹਾਂ ਵਿੱਚੋਂ 91 ਵਾਹਨਾਂ ਦੀ ਬਾਰੀਕੀ ਨਾਲ ਪੜਤਾਲ ਮੁਕੰਮਲ ਹੋਣ ਦੇ ਨਾਲ, ਸਰਕਾਰੀ ਖਜ਼ਾਨੇ ਨੇ 3.25 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਸਫਲਤਾਪੂਰਵਕ ਵਸੂਲ ਲਿਆ ਹੈ। ਬਾਕੀ ਮਾਮਲੇ ਫਿਲਹਾਲ ਬਾਰੀਕੀ ਨਾਲ ਵਿਚਾਰੇ ਜਾ ਰਹੇ ਹਨ ਅਤੇ ਕਾਨੂੰਨੀ ਤੌਰ ‘ਤੇ ਤਰਕਪੂਰਨ ਸਿੱਟੇ ਵੱਲ ਤੇਜ਼ੀ ਨਾਲ ਵੱਧ ਰਹੇ ਹਨ।”

ਵਿੱਤ ਮੰਤਰੀ ਚੀਮਾ ਨੇ ਕਿਹਾ, “3.25 ਕਰੋੜ ਰੁਪਏ ਦੀ ਇਹ ਤੇਜ਼ ਵਸੂਲੀ ਇਸ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਸਾਡੀਆਂ ਇਨਫੋਰਸਮੈਂਟ ਟੀਮਾਂ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀਆਂ ਹਨ ਅਤੇ ਆਪਣੀਆਂ ਮੁਹਿੰਮਾਂ ਨੂੰ ਠੋਸ ਕਾਰਵਾਈਆਂ ਨਾਲ ਨੇਪਰੇ ਚਾੜ੍ਹ ਰਹੀਆਂ ਹਨ।”  ਉਨ੍ਹਾ ਅੱਗੇ ਕਿਹਾ ਕਿ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ ਕਿ ਸਾਮਾਨ ਦੀ ਢੋਆ-ਢੁਆਈ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਹੋਵੇ।

ਤਾਜ਼ਾ ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਨਵੇਂ ਜ਼ਬਤ ਕੀਤੇ ਗਏ 152 ਵਾਹਨਾਂ ਦੇ ਕਾਫਲੇ ਵਿੱਚ ਮੁੱਖ ਤੌਰ ‘ਤੇ ਲੋਹੇ ਦਾ ਸਕਰੈਪ ਅਤੇ ਤਿਆਰ ਸਟੀਲ ਦਾ ਸਾਮਾਨ ਢੋਇਆ ਜਾ ਰਿਹਾ ਸੀ। ਟੈਕਸ ਅਧਿਕਾਰੀ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਨੂੰ ਫੜਨ ਲਈ ਇਨਵੌਇਸ, ਈ-ਵੇਅ ਬਿੱਲ ਅਤੇ ਟਰਾਂਜ਼ਿਟ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਜਿੱਥੇ ਕਿਤੇ ਵੀ ਬੇਨਿਯਮੀਆਂ ਜਾਂ ਜਾਣਬੁੱਝ ਕੇ ਕੀਤੀਆਂ ਉਲੰਘਣਾਵਾਂ ਸਾਹਮਣੇ ਆਉਣਗੀਆਂ, ਉੱਥੇ ਦੋਸ਼ੀਆਂ ‘ਤੇ ਬਿਨਾਂ ਕਿਸੇ ਦੇਰੀ ਦੇ ਬਣਦੇ ਟੈਕਸ ਅਤੇ ਭਾਰੀ ਜੁਰਮਾਨੇ ਲਗਾਏ ਜਾਣਗੇ।”

ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਭਰ ਦੇ ਹੋਰ ਉੱਚ-ਜੋਖਮ ਵਾਲੇ ਰਸਤਿਆਂ ਦੇ ਨਾਲ-ਨਾਲ ਮੰਡੀ ਗੋਬਿੰਦਗੜ੍ਹ ਅਤੇ ਖੰਨਾ ‘ਤੇ ਧਿਆਨ ਕੇਂਦਰਿਤ ਕਰਕੇ, ਸਰਕਾਰ ਦਾ ਉਦੇਸ਼ ਮਾਲੀਏ ਦੇ ਨੁਕਸਾਨ ਨੂੰ ਮੁੱਢੋਂ ਰੋਕਣਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਇੱਕ ਵਾਰ ਦੀ ਕਾਰਵਾਈ ਨਹੀਂ ਹੈ; ਸਗੋਂ ਇਹ ਇੱਕ ਨਿਰੰਤਰ ਅਤੇ ਲਗਾਤਾਰ ਚੱਲਣ ਵਾਲੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਅੰਤਿਮ ਟੀਚਾ ਸਵੈ-ਇੱਛਤ ਪਾਲਣਾ ਨੂੰ ਉਤਸ਼ਾਹਿਤ ਕਰਨਾ, ਇਮਾਨਦਾਰ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਕਾਰੋਬਾਰਾਂ ਲਈ ਸਹੀ ਮਾਅਨਿਆਂ ਵਿੱਚ ਇੱਕ ਸਮਾਨ ਮਾਹੌਲ ਯਕੀਨੀ ਬਣਾਉਣਾ ਹੈ।

ਸਰਕਾਰ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੁਹਰਾਇਆ ਕਿ ਸੂਬੇ ਦੇ ਬਣਦੇ ਹੱਕ ਦਾ ਇੱਕ-ਇੱਕ ਰੁਪਇਆ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਅਹਿਮ ਹੈ। ਉਨ੍ਹਾਂ ਸਪੱਸ਼ਟ ਸੰਦੇਸ਼ ਦਿੰਦਿਆਂ ਕਿਹਾ, “ਕਾਨੂੰਨ ਦੀਆਂ ਨਜ਼ਰਾਂ ਤੋਂ ਬਚ ਨਿਕਲਣ ਦੀ ਕੋਸ਼ਿਸ਼ ਕਰਨ ਵਾਲੇ ਹਰ ਵਿਅਕਤੀ ਨੂੰ ਕਾਬੂ ਕੀਤਾ ਜਾਵੇਗਾ ਅਤੇ ਉਸ ਖਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Tags: BREAKING NEWSHarpal Singh Cheematop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
October 14, 2026
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
October 14, 2026
0

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ 'Khosla Ka Ghosla 2' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਮੁੰਬਈ,...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 14, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

by Ranjit Singh
October 14, 2026
0

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ - ਸ਼੍ਰੋਮਣੀ ਕਮੇਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
October 14, 2026
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

Most Popular

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 17-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 