• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

2 months ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

33 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

39 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

43 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

48 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

51 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

3 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

September 29, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਦੇ ਮੁੱਦਿਆਂ ਦੀ ਪੜਤਾਲ ਅਤੇ ਸਮਾਂਬੱਧ ਹੱਲ ਲੱਭਣ ਲਈ ਕੈਬਨਿਟ ਸਬ-ਕਮੇਟੀ ਯਤਨਸ਼ੀਲ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਸਮਾਜਿਕ ਮੁੱਦਿਆਂ ਨੂੰ ਹਮਦਰਦੀ ਨਾਲ ਸੁਲਝਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ);- ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ।

ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ।

ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਵਫ਼ਦ ਦੇ ਨੁਮਾਇੰਦਿਆਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੌਰ ਨਾਲ ਦਰਜ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਉਸਾਰੂ ਅਤੇ ਪਾਰਦਰਸ਼ੀ ਢੰਗ ਨਾਲ ਰਾਬਤਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਮਕਾਜ ਵਿੱਚ ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਜਾਇਜ਼ ਮੰਗਾਂ ਦੀ ਪੜਤਾਲ ਹਾਂ-ਪੱਖੀ ਰਵੱਈਏ ਨਾਲ ਕਰਨ ਲਈ ਵਚਨਬੱਧ ਹੈ।

ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਸੌਂਪੇ ਗਏ ਮੰਗ-ਪੱਤਰਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗਾਂ ਨੂੰ ਮੌਜੂਦਾ ਨੀਤੀਆਂ ਅਤੇ ਨਿਯਮਾਂ ਅਨੁਸਾਰ ਮੁੱਦਿਆਂ ਦਾ ਮੁਲਾਂਕਣ ਕਰਨ ਅਤੇ ਪ੍ਰਵਾਨਿਤ ਦਾਇਰੇ ਵਿੱਚ ਵਿਵਹਾਰਕ ਹੱਲ ਲੱਭਣ ਲਈ ਕਿਹਾ।

ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਢੰਗ ਨਾਲ ਪੜਤਾਲ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਜਾਇਜ਼ ਚਿੰਤਾਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।

ਵਿੱਤ ਮੰਤਰੀ ਨੇ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਅਤੇ ਵਿਵਹਾਰਕ ਤੇ ਨੀਤੀ-ਅਨੁਕੂਲ ਹੱਲ ਲੱਭਣ ਦੇ ਉਦੇਸ਼ ਨਾਲ ਉਨ੍ਹਾਂ ਦੇ ਮਸਲਿਆਂ ਦੀ ਪੜਚੋਲ ਜਾਰੀ ਰੱਖੇਗੀ।

Tags: BREAKING NEWSHarpal Singh CheemaPUNJABtop headlines in PunjabiWISHAVWARTA.IN
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
2 weeks ago
0

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਅਨੁਸ਼ਾਸਨ ਕਮੇਟੀ ਨੇ ਮੰਗਿਆ ਜਵਾਬ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 