• Latest
  • Trending
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

3 weeks ago
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

1 hour ago
ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

2 hours ago
Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

2 hours ago
 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

4 hours ago
ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

5 hours ago
ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

5 hours ago
ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

5 hours ago
Hindi News
English News
Wednesday, November 4, 2026
No Result
View All Result
21 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਸਿੱਖਿਆ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਅੰਤਿਮ ਪੜਾਅ 'ਤੇ: ਹਰਪਾਲ ਸਿੰਘ ਚੀਮਾ

October 13, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਸਿੱਖਿਆ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਅੰਤਿਮ ਪੜਾਅ ‘ਤੇ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਅਤੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ‘ਤੇ ਕੇਂਦਰਿਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਰੈਗੂਲਰਾਈਜ਼ੇਸ਼ਨ, ਭਰਤੀ ਅਤੇ ਤਨਖਾਹਾਂ ਸਬੰਧੀ ਮੰਗਾਂ ਪੂਰੀਆਂ ਕਰਨ ਲਈ ਕਰ ਰਹੀ ਹੈ ਕੰਮ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 13 ਅਕਤੂਬਰ, 2026 (ਵਿਸ਼ਵ ਵਾਰਤਾ);- ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਮੰਗ ਪੱਤਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, “ਭਗਵੰਤ ਮਾਨ ਸਰਕਾਰ ਤੁਹਾਡੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ।”

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜ਼ਿਆਦਾਤਰ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰਾ ਹੋਣ ਦੇ ਅੰਤਿਮ ਪੜਾਅ ‘ਤੇ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਕਾਰਾਤਮਕ ਹੱਲ ਹੋਵੇਗਾ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸਿੱਖਿਆ ਖੇਤਰ ਦੇ ਨਿਰੰਤਰ ਸੁਧਾਰ ਲਈ ਡੂੰਘਾਈ ਨਾਲ ਯਤਨਸ਼ੀਲ ਹੈ।” ਉਨ੍ਹਾਂ ਵਫ਼ਦਾਂ ਨੂੰ ਭਰੋਸਾ ਦਿੱਤਾ, “ਤੁਹਾਡੀਆਂ ਲੰਬਿਤ ਮੰਗਾਂ ‘ਤੇ ਅੰਤਿਮ ਫੈਸਲੇ ਜਲਦ ਜਾਰੀ ਕਰਨ ਲਈ ਸਾਰੇ ਪ੍ਰਸ਼ਾਸਨਿਕ ਅੜਿੱਕਿਆਂ ਨੂੰ ਦੂਰ ਕੀਤਾ ਜਾ ਰਿਹਾ ਹੈ।”

ਸਿੱਖਿਆ ਖੇਤਰ ਦੇ ਵੱਖ-ਵੱਖ ਕਾਡਰਾਂ ਅਤੇ ਮਸਲਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਕਈ ਪ੍ਰਮੁੱਖ ਯੂਨੀਅਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ 180 ਈਟੀਟੀ ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ), ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ, ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲ ਫਰੰਟ ਸ਼ਾਮਲ ਸਨ।

ਨੁਮਾਇੰਦਿਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਖਾਲੀ ਅਸਾਮੀਆਂ ‘ਤੇ ਭਰਤੀ, ਤਨਖਾਹ ਢਾਂਚੇ ਅਤੇ ਅਨਏਡਿਡ ਸਟਾਫ਼ ਲਈ ਸੁਰੱਖਿਆ ਨੀਤੀਆਂ ਵਰਗੇ ਮੁੱਦਿਆਂ ਸਬੰਧੀ ਵਿਸਥਾਰਤ ਮੰਗ ਪੱਤਰ ਸੌਂਪੇ।

ਮੀਟਿੰਗਾਂ ਦੌਰਾਨ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ ਅਤੇ ਗੁਰਪ੍ਰੀਤ ਸਿੰਘ; 180 ਈਟੀਟੀ ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ ਅਤੇ ਮੰਜੂ ਦੇਵੀ; ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਕੁਲਦੀਪ ਸਿੰਘ, ਅਮਨ ਥਾਪਰ ਜਵੀਲ; ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਸੁਨੀਲ ਫਾਜ਼ਿਲਕਾ, ਰਣਜੀਤ ਸਿੰਘ ਅਤੇ ਕਿਰਨਪਾਲ ਕੌਰ; ਅਤੇ ਅਨਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਕਰਨਦੀਪ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

Tags: BREAKING NEWSPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

by Navjot
November 4, 2026
0

ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ 23 ਦਿਨ ਬਾਅਦ, ਉਨ੍ਹਾਂ ਦਾ...

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Ankit
November 4, 2026
0

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ...

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

by Ankit
November 4, 2026
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 4, 2026
0

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

by Navjot
November 4, 2026
0

ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ 23 ਦਿਨ ਬਾਅਦ, ਉਨ੍ਹਾਂ ਦਾ...

Most Popular

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
4 days ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 