• Latest
  • Trending
ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

52 minutes ago
Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

43 minutes ago
ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

53 minutes ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

56 minutes ago
ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

1 hour ago
ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

1 hour ago
ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

3 hours ago
ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

5 hours ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

5 hours ago
ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

5 hours ago
ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

5 hours ago
Hindi News
English News
Wednesday, October 21, 2026
No Result
View All Result
22 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਹਰਪਾਲ ਸਿੰਘ ਚੀਮਾ

October 21, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਪੀ.ਆਰ.ਟੀ.ਸੀ. ਦੀ ਤਰਜ਼ ‘ਤੇ ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 2026 ਐਕਟ ਤਹਿਤ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ: ਹਰਪਾਲ ਸਿੰਘ ਚੀਮਾ

ਪਿਛਲੇ ਸੰਘਰਸ਼ਾਂ ਦੌਰਾਨ ਟਰਾਂਸਪੋਰਟ ਵਰਕਰਾਂ ਖ਼ਿਲਾਫ਼ ਦਰਜ ਪੁਲਿਸ ਕੇਸ ਰੱਦ ਕਰਨ ਲਈ ਸਰਕਾਰ ਕਰੇਗੀ ਕਾਰਵਾਈ: ਹਰਪਾਲ ਸਿੰਘ ਚੀਮਾ

ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ; 21 ਅਕਤੂਬਰ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਅਤੇ ਨਤੀਜਾਮੁਖੀ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ, ਜਿਸ ਤੋਂ ਬਾਅਦ ਵਿਭਾਗ ਨੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਤੁਰੰਤ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ।

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ।

ਇਸ ਪ੍ਰਸਤਾਵਿਤ ਮੀਟਿੰਗ ਦਾ ਏਜੰਡਾ ਪੀ.ਆਰ.ਟੀ.ਸੀ. ਦੀ ਤਰਜ਼ ‘ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਨੂੰ ਅੰਤਿਮ ਰੂਪ ਦੇਣ, “ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026” ਅਧੀਨ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ, ਅਤੇ ਪਿਛਲੇ ਸੰਘਰਸ਼ਾਂ ਦੌਰਾਨ ਵਰਕਰਾਂ ‘ਤੇ ਦਰਜ ਪੁਲਿਸ ਕੇਸ ਰੱਦ ਕਰਨ ‘ਤੇ ਕੇਂਦਰਿਤ ਹੈ।

ਇਨ੍ਹਾਂ ਕਦਮਾਂ ਦੇ ਤਹਿਤ, ਪਨਬੱਸ ਪ੍ਰਬੰਧਨ ਨੇ ਸੂਬੇ ਭਰ ਦੇ ਸਾਰੇ ਡਿਪੂ ਮੈਨੇਜਰਾਂ ਨੂੰ ਕੰਟਰੈਕਟ ‘ਤੇ ਆਉਣ ਦੇ ਯੋਗ ਆਊਟਸੋਰਸ ਮੁਲਾਜ਼ਮਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ, “ਪ੍ਰਸੋਨਲ ਵਿਭਾਗ ਵੱਲੋਂ ਐਕਟ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਿਪੂਆਂ ਨੂੰ 30 ਮਈ, 2026 ਦੀ ਕੱਟ-ਆਫ ਮਿਤੀ ਦੇ ਆਧਾਰ ‘ਤੇ 5 ਸਾਲ ਤੱਕ ਦੀ ਸੇਵਾ ਵਾਲੇ ਕਰਮਚਾਰੀਆਂ ਦੇ ਰਿਕਾਰਡ ਦੀ ਤਸਦੀਕ ਕਰਨੀ ਲਾਜ਼ਮੀ ਹੈ ਅਤੇ ਮੰਤਰੀ ਪੱਧਰੀ ਸਮੀਖਿਆ ਤੋਂ ਪਹਿਲਾਂ 26 ਅਕਤੂਬਰ, 2026 ਤੱਕ ਮੁਕੰਮਲ ਰਿਪੋਰਟ ਪੇਸ਼ ਕਰਨੀ ਹੋਵੇਗੀ। ਫੀਲਡ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਸੇਵਾ ਰਿਕਾਰਡ ਦੀ ਪੜਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਲਾਪਰਵਾਹੀ ਜਾਂ ਗੜਬੜੀ ਲਈ ਜ਼ਿੰਮੇਵਾਰ ਡਿਪੂ ਅਧਿਕਾਰੀਆਂ ਖ਼ਿਲਾਫ਼ ਸਿੱਧੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।”

ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਬਲਵਿੰਦਰ ਸਿੰਘ ਰੱਠ, ਜਤਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।

Tags: BREAKING NEWSHarpal Singh Cheemapunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
October 21, 2026
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

by Navjot
October 21, 2026
0

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 21 ਅਕਤੂਬਰ (ਵਿਸ਼ਵ ਵਾਰਤਾ)  ਅਹਿਮਦਾਬਾਦ 23 ਤੋਂ 31...

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

by Ankit
October 21, 2026
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ...

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

by Ankit
October 21, 2026
0

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ — ਪੁਲਿਸ ਟੀਮਾਂ ਨੇ 145 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
October 21, 2026
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

Most Popular

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
3 weeks ago
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 