• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: Harpal Singh Cheema

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: Harpal Singh Cheema

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

31 minutes ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

60 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

2 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

2 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

2 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

2 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

2 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

2 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

2 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

2 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: Harpal Singh Cheema

ਦੇਰੀ ਵਾਲੀਆਂ ਅਰਜ਼ੀਆਂ ਦੀ ਸਖ਼ਤ ਨਿਗਰਾਨੀ ਦੇ ਹੁਕਮ; ਟਰਾਂਸਪੋਰਟ ਵਿਭਾਗ ਵਿੱਚ ਲੰਬਿਤ ਕੰਮਾਂ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

April 1, 2026
in ਖਬਰਾਂ, ਪੰਜਾਬ

ਭਗਵੰਤ ਮਾਨ ਸਰਕਾਰ ਨੇ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਦੀ ਛਪਾਈ ਦਾ ਬੈਕਲਾਗ ਕਲੀਅਰ ਕਰਨ ਨੂੰ ਦਿੱਤੀ ਪਹਿਲ, ਡਿਜੀਟਲ ਅਤੇ ਫੇਸਲੈੱਸ ਸੇਵਾਵਾਂ ਕੀਤੀਆਂ ਮਜ਼ਬੂਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦਰਿਤ ਸੀ।”

ਉਨ੍ਹਾਂ ਕਿਹਾ, “ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ ‘ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਅਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।”

ਉਨ੍ਹਾਂ ਅੱਗੇ ਕਿਹਾ, “ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।”

ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”

ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।”

ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ।”

ਉਨ੍ਹਾਂ ਅੱਗੇ ਕਿਹਾ, “ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ ‘ਤੇ ਵੀ ਕੰਮ ਕਰ ਰਹੇ ਹਾਂ।”

Tags: BREAKING NEWSBreaking news in PunjabiHarpal Singh CheemaLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

by Navjot
4 days ago
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ     ਨਵੀਂ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 