• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

1 hour ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

5 minutes ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

39 minutes ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

2 hours ago
ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

2 hours ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

2 hours ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

2 hours ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

3 hours ago
ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

3 hours ago
ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

3 hours ago
ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

3 hours ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

3 hours ago
Hindi News
English News
Tuesday, June 9, 2026
No Result
View All Result
42 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਨਵੀਂ ਸੇਵਾ ਪ੍ਰਵਾਸੀ ਭਾਰਤੀਆਂ, ਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਮੁਸਾਫ਼ਰਾਂ ਲਈ ਹੋਵੇਗੀ ਫਾਇਦੇਮੰਦ, ਰੂਟ 'ਤੇ ਟ੍ਰਾਂਸਪੋਰਟ ਮਾਫੀਆ ਦਾ ਦਬਦਬਾ ਕਰੇਗੀ ਖ਼ਤਮ: ਹਰਪਾਲ ਸਿੰਘ ਚੀਮਾ

June 9, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

  • ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਨਵੀਂ ਸੇਵਾ ਪ੍ਰਵਾਸੀ ਭਾਰਤੀਆਂ, ਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਮੁਸਾਫ਼ਰਾਂ ਲਈ ਹੋਵੇਗੀ ਫਾਇਦੇਮੰਦ, ਰੂਟ ‘ਤੇ ਟ੍ਰਾਂਸਪੋਰਟ ਮਾਫੀਆ ਦਾ ਦਬਦਬਾ ਕਰੇਗੀ ਖ਼ਤਮ: ਹਰਪਾਲ ਸਿੰਘ ਚੀਮਾ 
  • ਪ੍ਰੀਮੀਅਮ ਬੱਸਾਂ ਜਲੰਧਰ ਅਤੇ ਲੁਧਿਆਣਾ ਦੇ ਬੱਸ ਅੱਡਿਆਂ ਤੋਂ ਸਿੱਧੇ ਆਈ.ਜੀ.ਆਈ. ਹਵਾਈ ਅੱਡੇ ਲਈ ਰੋਜ਼ਾਨਾ ਨਿਰਧਾਰਤ ਸਮਾਂ ਸਾਰਣੀ ਅਨੁਸਾਰ ਚੱਲਣਗੀਆਂ: ਹਰਪਾਲ ਸਿੰਘ ਚੀਮਾ 
  • ਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਦਾ ਪਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ 
  • ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਸੈਂਕੜੇ ਨਵੀਆਂ ਸਾਧਾਰਨ, ਐਚ.ਵੀ.ਏ.ਸੀ. ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਸ਼ਾਮਲ ਹੋਣ ਨਾਲ ਸੂਬੇ ਦੇ ਟ੍ਰਾਂਸਪੋਰਟ ਢਾਂਚੇ ਦਾ ਵੱਡੇ ਪੱਧਰ ‘ਤੇ ਹੋ ਰਿਹਾ ਨਵੀਨੀਕਰਨ: ਹਰਪਾਲ ਸਿੰਘ ਚੀਮਾ

ਨਵੀਂ ਵਾਲਵੋ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਚੰਡੀਗੜ੍ਹ ਤੋਂ Live https://t.co/pv9gnIFzHp

— AAP Punjab (@AAPPunjab) June 9, 2026

ਚੰਡੀਗੜ੍ਹ; 9 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।”

ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟ੍ਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ।

ਟ੍ਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।”

ਸਮਾਂ ਸਾਰਣੀ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 06:50, 07:40, 09:10, ਦੁਪਹਿਰ 14:27 ਅਤੇ ਰਾਤ 23:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 08:20, 09:15, 11:20, ਦੁਪਹਿਰ 16:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 04:40, 09:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ।”

ਜਨਤਕ ਟ੍ਰਾਂਸਪੋਰਟ ਦੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚ ਬੱਸਾਂ ਦੇ ਬੇੜੇ ਦੇ ਵਿਸਥਾਰ ਦਾ ਇੱਕ ਵੱਡਾ ਪ੍ਰੋਗਰਾਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ, “ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਨਬੱਸ ਵਿੱਚ 100 ਨਵੀਆਂ ਸਾਧਾਰਨ ਬੱਸਾਂ, 100 ਐਚ.ਵੀ.ਏ.ਸੀ. ਵਾਤਾਅਨੁਕੂਲਿਤ ਬੱਸਾਂ ਅਤੇ ਕਿਲੋਮੀਟਰ ਸਕੀਮ ਅਧੀਨ 10 ਹੋਰ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਪੀ.ਆਰ.ਟੀ.ਸੀ. ਨੂੰ ਇਸੇ ਸਕੀਮ ਅਧੀਨ 245 ਸਾਧਾਰਨ ਬੱਸਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਨਵੀਆਂ ਬੱਸਾਂ ਪੂਰੇ ਪੰਜਾਬ ਵਿੱਚ ਜਨਤਕ ਟ੍ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰਨਗੀਆਂ।”

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ।

Tags: BREAKING NEWSLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

by Ankit
June 9, 2026
0

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

by Navjot
June 9, 2026
0

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ...

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

by Ankit
June 9, 2026
0

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ...

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

by Navjot
June 9, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ 'ਸੁਵਿਧਾ ਕੇਂਦਰ' ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ     ਚੰਡੀਗੜ੍ਹ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

by Ankit
June 9, 2026
0

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

Most Popular

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

by Ranjit Singh
2 weeks ago
0

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ - ਗੁਰਿੰਦਰਵੀਰ ਸਿੰਘ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 