• Latest
  • Trending
Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

51 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

24 minutes ago
Punjab – ਚੰਡੀਗੜ੍ਹ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR

Punjab – ਚੰਡੀਗੜ੍ਹ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR

35 minutes ago
National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

42 minutes ago
Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

1 hour ago
Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

2 hours ago
Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

2 hours ago
Breaking: ਵੀ.ਡੀ. ਸਤੀਸਨ ਹੋਣਗੇ ਕੇਰਲਮ ਦੇ ਮੁੱਖ ਮੰਤਰੀ

Breaking: ਵੀ.ਡੀ. ਸਤੀਸਨ ਹੋਣਗੇ ਕੇਰਲਮ ਦੇ ਮੁੱਖ ਮੰਤਰੀ

3 hours ago
National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ

National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ ‘ਤੇ ਉਡਾਣਾਂ ਘਟਾਈਆਂ

National: ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ ‘ਤੇ ਉਡਾਣਾਂ ਘਟਾਈਆਂ

4 hours ago
National: ਕਰਨਾਟਕ ਦੇ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ਦਾ ਹੁਕਮ ਵਾਪਸ

National: ਕਰਨਾਟਕ ਦੇ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ਦਾ ਹੁਕਮ ਵਾਪਸ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਦੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਕਰਨਗੇ ਮੁਲਾਕਾਤ

Punjab: ਮੁੱਖ ਮੰਤਰੀ ਭਗਵੰਤ ਮਾਨ ਦੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Thursday, May 14, 2026
No Result
View All Result
42 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

May 14, 2026
in ਹਰਿਆਣਾ, ਖਬਰਾਂ
Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ!

ਹਰਿਆਣਾ, 14 ਮਈ 2026 (ਵਿਸ਼ਵ ਵਾਰਤਾ): ਹਰਿਆਣਾ ਵਿਦਿਆਲਿਆ ਸਿੱਖਿਆ ਬੋਰਡ ਵੱਲੋਂ ਅੱਜ ਯਾਨੀ ਕਿ 14 ਮਈ, ਵੀਰਵਾਰ ਨੂੰ 10ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ 16 ਵਿਦਿਆਰਥੀਆਂ ਨੇ ਟੌਪਰਾਂ ਦੀ ਸੂਚੀ ਵਿੱਚ ਥਾਂ ਬਣਾਈ ਹੈ। ਭਿਵਾਨੀ ਦੀ ਦੀਪਿਕਾ 500 ਵਿੱਚੋਂ 499 ਨੰਬਰ ਲੈ ਕੇ ਸਟੇਟ ਟੌਪਰ ਬਣੀ ਹੈ।

4 ਵਿਦਿਆਰਥੀ – ਰੌਨਕ (ਚਰਖੀ ਦਾਦਰੀ), ਖੁਸ਼ੀ (ਹਿਸਾਰ), ਅੰਤੂ (ਹਿਸਾਰ) ਅਤੇ ਦਿਪਾਂਸ਼ੂ (ਮਹਿੰਦਰਗੜ੍ਹ) ਦੂਜੇ ਸਥਾਨ ‘ਤੇ ਰਹੇ ਹਨ। ਜਦਕਿ 11 ਵਿਦਿਆਰਥੀ ਸਾਂਝੇ ਤੌਰ ‘ਤੇ ਤੀਜੇ ਸਥਾਨ ‘ਤੇ ਰਹੇ। ਬੋਰਡ ਚੇਅਰਮੈਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ ਇਸ ਵਾਰ 2 ਲੱਖ 76 ਹਜ਼ਾਰ 640 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2 ਲੱਖ 47 ਹਜ਼ਾਰ 860 ਯਾਨੀ 89.6% ਪਾਸ ਹੋਏ ਹਨ।

ਬੋਰਡ ਚੇਅਰਮੈਨ ਨੇ ਕਿਹਾ, “ਇਸ ਪ੍ਰੀਖਿਆ ਵਿੱਚ ਸ਼ਾਮਲ 1,33,530 ਵਿਦਿਆਰਥਣਾਂ ਵਿੱਚੋਂ 1,22,367 ਪਾਸ ਹੋਈਆਂ ਹਨ, ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 91.64 ਰਹੀ, ਜਦੋਂ ਕਿ 1,43,110 ਵਿਦਿਆਰਥੀਆਂ ਵਿੱਚੋਂ 1,25,493 ਪਾਸ ਹੋਏ ਹਨ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 87.69 ਰਹੀ ਹੈ। ਇਸ ਤਰ੍ਹਾਂ ਵਿਦਿਆਰਥਣਾਂ ਨੇ ਵਿਦਿਆਰਥੀਆਂ ਨਾਲੋਂ 3.95 ਫੀਸਦੀ ਜ਼ਿਆਦਾ ਪਾਸ ਪ੍ਰਤੀਸ਼ਤਤਾ ਦਰਜ ਕਰਕੇ ਬੜ੍ਹਤ ਹਾਸਲ ਕੀਤੀ ਹੈ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab – ਚੰਡੀਗੜ੍ਹ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR

Punjab – ਚੰਡੀਗੜ੍ਹ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR

by Jaspreet Kaur
May 14, 2026
0

Punjab - ਚੰਡੀਗੜ੍ਹ 'ਚ 15 ਜੂਨ ਤੋਂ ਸ਼ੁਰੂ ਹੋਵੇਗੀ SIR - BLO ਘਰ-ਘਰ ਜਾ ਕੇ ਕਰਨਗੇ ਵੈਰੀਫਿਕੇਸ਼ਨ ਚੰਡੀਗੜ੍ਹ, 14 ਮਈ...

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

by Ranjit Singh
May 14, 2026
0

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ - ਓਮਾਨ ਤੱਟ ਨੇੜੇ ਹੋਇਆ ਹਾਦਸਾ - 14 ਚਾਲਕ ਦਲ ਦੇ...

Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

by Ranjit Singh
May 14, 2026
0

Punjab: 'ਆਪ' ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ ਜਲੰਧਰ, 14 ਮਈ 2026 – ਜਲੰਧਰ ਤੋਂ ਆਮ ਆਦਮੀ ਪਾਰਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
4 weeks ago
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 