• Latest
  • Trending
Haryana ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਸ਼ੋਕ ਤੰਵਰ ਮੁੜ ਕਾਂਗਰਸ ‘ਚ ਸ਼ਾਮਲ

2 years ago
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

3 minutes ago
ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

57 minutes ago
ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

58 minutes ago
ਸਰਕਾਰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ

59 minutes ago
ਕਾਂਗੋ ਵਿੱਚ ਪੁਸ਼ਟੀ ਕੀਤੇ ਗਏ ਈਬੋਲਾ ਦੇ ਕੇਸ 3200 ਤੋਂ ਪਾਰ ; ਬਿਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ

1 hour ago
ਸੂਬੇ ਵਿੱਚ ਬੱਚੇ ‘ਤੇ ਹਮਲੇ ਤੋਂ ਬਾਅਦ ਅਵਾਰਾ ਕੁੱਤਿਆਂ ਦਾ ਟੀਕਾਕਰਨ ਮੁਹਿੰਮ ਤੇਜ਼

ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ ‘ਤੇ ਕੀਤੀ ਚਰਚਾ

ਹਾਰਰ ਥ੍ਰਿਲਰ ਫਿਲਮ ‘418 The Film’ ਦੇ ਨਿਰਮਾਤਾਵਾਂ ਨੇ ਫਿਲਮ ਦੀ ਰਿਲੀਜ਼ ਨੂੰ ਕੀਤਾ ਮੁਲਤਵੀ

ਜਾਪਾਨ ਵਿੱਚ ਆਇਆ 7.1 ਤੀਬਰਤਾ ਦਾ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

ਸੋਨਮ ਅਤੇ ਹਿਮਾਂਸ਼ੂ ਨੇ ਹਾਂਗਜ਼ੂ ਵਿੱਚ ISSF ਵਿਸ਼ਵ ਕੱਪ ਵਿੱਚ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab Breaking: ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ

Hindi News
English News
Tuesday, July 28, 2026
No Result
View All Result
32 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਸ਼ੋਕ ਤੰਵਰ ਮੁੜ ਕਾਂਗਰਸ ‘ਚ ਸ਼ਾਮਲ

October 3, 2024
in ਹਰਿਆਣਾ, ਖਬਰਾਂ
Haryana ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਸ਼ੋਕ ਤੰਵਰ ਮੁੜ ਕਾਂਗਰਸ ‘ਚ ਸ਼ਾਮਲ

Haryana ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਸ਼ੋਕ ਤੰਵਰ ਮੁੜ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ 3 ਅਕਤੂਬਰ (ਵਿਸ਼ਵ ਵਾਰਤਾ): ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਸਾਲ 20 ਜਨਵਰੀ ਨੂੰ ਭਾਜਪਾ ‘ਚ ਸ਼ਾਮਲ ਹੋਏ ਅਸ਼ੋਕ ਤੰਵਰ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਇਕ ਵਾਰ ਫਿਰ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣਾਂ ਲਈ ਸ਼ਨਿੱਚਰਵਾਰ (5 ਅਕਤੂਬਰ) ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਲਈ ਚੋਣ ਪ੍ਰਚਾਰ ਆਪਣੇ ਆਖਰੀ ਪੜਾਅ ‘ਤੇ ਹੈ। ਪਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਤੱਕ ਆਗੂਆਂ ਦੀ ਦਲ-ਬਦਲੀ ਦਾ ਸਿਲਸਿਲਾ ਜਾਰੀ ਰਿਹਾ। ਚੋਣ ਪ੍ਰਚਾਰ ਦੇ ਆਖਰੀ ਦਿਨ ਅਸ਼ੋਕ ਤੰਵਰ ਨੇ ਪਲਟੀ ਮਾਰ ਲਈ ਹੈ। ਤੰਵਰ ਸਿਰਫ਼ 8 ਮਹੀਨਿਆਂ ਵਿੱਚ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਛੱਡ ਕੇ ਕਾਂਗਰਸ ਵਿੱਚ ਮੁੜ ਸ਼ਾਮਲ ਹੋ ਗਏ ਸਨ। ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਅਸ਼ੋਕ ਤੰਵਰ ਨੇ 5 ਅਕਤੂਬਰ 2019 ਨੂੰ ਕਾਂਗਰਸ ਦੇ ਪ੍ਰਾਇਮਰੀ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਹ ‘ਆਪ’ ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ ਅਤੇ ਬਾਅਦ ਵਿੱਚ ‘ਆਪ’ ਵੀ ਛੱਡ ਗਏ ਸਨ। ਇਸ ਤੋਂ ਬਾਅਦ ਅਸ਼ੋਕ ਤੰਵਰ ਜਨਵਰੀ 2024 ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਨੇ ਲੋਕ ਸਭਾ ਚੋਣਾਂ ‘ਚ ਸਿਰਸਾ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਚੋਣ ਹਾਰ ਗਏ ਸਨ। ਅਸ਼ੋਕ ਤੰਵਰ ਸਾਲ 2022 ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋਏ ਸਨ। ਇੱਕ ਸਮੇਂ ਅਸ਼ੋਕ ਤੰਵਰ ਨੂੰ ਰਾਹੁਲ ਗਾਂਧੀ ਦੇ ਕਰੀਬੀ ਸਾਥੀਆਂ ਵਿੱਚ ਗਿਣਿਆ ਜਾਂਦਾ ਸੀ। ਰਾਹੁਲ ਗਾਂਧੀ ਨੇ ਫਰਵਰੀ 2014 ਵਿੱਚ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਸੀ। ਉਹ ਕਾਂਗਰਸ ਵਿੱਚ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਇੰਚਾਰਜ ਵੀ ਰਹਿ ਚੁੱਕੇ ਹਨ। ਅਸ਼ੋਕ ਤੰਵਰ ਨੇ ਸਾਬਕਾ ਸੀਐਮ ਭੂਪੇਂਦਰ ਸਿੰਘ ਹੁੱਡਾ ਨਾਲ ਝਗੜੇ ਤੋਂ ਬਾਅਦ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਹ 2009 ਤੋਂ 2014 ਤੱਕ ਸਿਰਸਾ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।

Tags: ChandigarhHARYANAHARYANA NEWSLatest Haryana newsLatest Punjab newsLatest Punjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

by Ankit
July 28, 2026
0

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ ਔਰਤਾਂ...

ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

by Navjot
July 28, 2026
0

ਫਿਲਮ 'KJQ - King, Jackie, Queen' ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!   ਹੈਦਰਾਬਾਦ,...

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

by Navjot
July 28, 2026
0

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors' ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ ਮੁੰਬਈ, 28 ਜੁਲਾਈ (ਵਿਸ਼ਵ ਵਾਰਤਾ ) ਫਿਲਮ ਨਿਰਮਾਤਾ...

ਸਰਕਾਰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ

ਸਰਕਾਰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ

by Navjot
July 28, 2026
0

ਸਰਕਾਰ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

by Ankit
July 28, 2026
0

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ ਔਰਤਾਂ...

Most Popular

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

by Jaspreet Kaur
1 week ago
0

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ - 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 