• Latest
  • Trending
Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ

Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

5 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

5 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

6 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

6 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

8 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

8 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

8 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

8 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

9 hours ago
Hindi News
English News
Monday, July 13, 2026
No Result
View All Result
30 °c
Chandigarh
35 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ

November 3, 2024
in ਹਰਿਆਣਾ, ਖਬਰਾਂ
Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ

Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ

ਚੰਡੀਗੜ੍ਹ,3 ਨਵੰਬਰ (ਵਿਸ਼ਵ ਵਾਰਤਾ ): Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਚੋਣਾਂ ਅਗਲੇ ਦੋ ਮਹੀਨਿਆਂ ਵਿੱਚ ਹੋ ਜਾਣਗੀਆਂ ਅਤੇ ਇਸ ਦੀ ਅਧਿਕਾਰਤ ਘੋਸ਼ਣਾ ਹਰਿਆਣਾ ਸਿੱਖ ਗੁਰੂਦੁਆਰਾ ਚੋਣ ਆਯੋਗ ਦੁਆਰਾ ਜਲਦੀ ਕਰ ਦਿੱਤੀ ਜਾਵੇਗੀ। ਇਹ ਆਸ਼ਵਾਸਨ ਅੱਜ Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਸਿੱਖ ਏਕਤਾ ਦਲ ਦੇ ਡੇਲੀਗੇਸ਼ਨ ਨੂੰ ਦਿੱਤਾ। ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਹਰਿਆਣਾ ਦੇ ਸਿੱਖ ਸਮਾਜ ਦੇ ਮੁੱਦਿਆਂ ‘ਤੇ ਗੱਲਬਾਤ ਲਈ ਵਿਸ਼ੇਸ਼ ਰੂਪ ਵਿੱਚ ਬੁਲਾਏ ਗਏ Haryana ਸਿੱਖ ਏਕਤਾ ਦਲ ਦੇ ਮੈਂਬਰਾਂ ਨੂੰ ਮੁੱਖ ਮੰਤਰੀ ਸੈਨੀ ਨੇ ਕਿਹਾ ਕਿ ਇਸ ਲਈ ਅਸੀਂ ਹਰ ਜ਼ਿਲੇ ਦੇ ਉਪਾਇਕਰਤਾ ਨੂੰ ਨੋਡਲ ਅਧਿਕਾਰੀ ਬਣਾ ਦਿੱਤਾ ਹੈ ਅਤੇ ਸਿੱਖ ਸਮਾਜ ਜਲਦੀ ਤੋਂ ਜਲਦੀ ਆਪਣੀ ਵੋਟ ਬਣਾਉਣ ਦੀ ਪ੍ਰਕਿਰਿਆ ਚਲ ਰਹੀ ਹੈ। ਉਨ੍ਹਾਂ ਸਿੱਖ ਸਮਾਜ ਦੀਆਂ ਬਾਕੀ ਮਾਂਗਾਂ ‘ਤੇ ਵੀ ਸਕਾਰਾਤਮਕ ਰੁਖ ਦਿਖਾਉਂਦੇ ਹੋਏ ਉਨ੍ਹਾਂ ਦੇ ਜਲਦੀ ਹੱਲ ਦਾ ਯਕੀਨ ਦਿਲਾਇਆ। ਔਲਖ ਨੇ ਮੁੱਖ ਮੰਤਰੀ ਦੇ ਸਾਹਮਣੇ 2020 ਵਿੱਚ ਸਿਰਸਾ ਜ਼ਿਲੇ ਦੇ ਸੰਤਨਗਰ ਪਿੰਡ ਵਿੱਚ ਸ਼੍ਰੀ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਸ਼ਾਂਤੀਪੂਰਵ ਪ੍ਰਦਰਸ਼ਨ ਕਰ ਰਹੇ 14 ਸਿੱਖਾਂ ਉੱਤੇ ਐਲਨਬਾਦ ਥਾਣੇ ਵਿੱਚ ਦੇਸ਼ਦ੍ਰੋਹ ਅਤੇ ਹੋਰ ਧਾਰਾਵਾਂ ਵਿੱਚ ਦਰਜ ਮੁਕਦਮੇ ਦੀ ਗੱਲ ਰੱਖੀ, ਜਿਸ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਕਦਮਾ ਰੱਦ ਕਰਨ ਦੀ ਕਾਰਵਾਈ ਦੇ ਆਦੇਸ਼ ਦਿੱਤੇ। ਹਰਿਆਣਾ ਸਿੱਖ ਏਕਤਾ ਦਲ ਵੱਲੋਂ ਅੱਜ ਲਖਵਿੰਦਰ ਸਿੰਘ ਔਲਖ, ਪ੍ਰੀਤਪਾਲ ਸਿੰਘ ਪੰਨੂ, ਜਗਦੀਪ ਸਿੰਘ ਔਲਖ, ਗੁਰਤੇਜ ਸਿੰਘ ਖਾਲਸਾ, ਅਮਰਜੀਤ ਸਿੰਘ ਮੋਹੜੀ ਅੰਬਾਲਾ, ਜਥੇਦਾਰ ਅਵਤਾਰ ਸਿੰਘ ਚੱਕੂ, ਸ਼ਰਨਜੀਤ ਸਿੰਘ ਸੌਂਤਾ ਕੈਥਲ, ਸੁਖਵਿੰਦਰ ਸਿੰਘ ਝੱਬਰ, ਅਮ੍ਰਿਤ ਸਿੰਘ ਬੁਗਾ, ਵਕੀਲ ਗੁਰਤੇਜ ਸਿੰਘ ਸੇਖੋਂ ਕੁਰੁਕਸ਼ੇਤਰ, ਕੁਲਵਿੰਦਰ ਸਿੰਘ ਗਿਲ ਹਿਸਾਰ, ਮਨਦੀਪ ਸਿੰਘ ਫਤਿਹਾਬਾਦ, ਸੁਖਦੀਪ ਸਿੰਘ ਕੁਰੁਕਸ਼ੇਤਰ, ਸਰਬਜੀਤ ਸਿੰਘ ਬੱਤਰ ਯਮੁਨਾਨਗਰ, ਸੁਖਵਿੰਦਰ ਸਿੰਘ ਚੰਮੂ ਅਤੇ ਪਾਣੀਪਤ ਤੋਂ ਤੇਜਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਸਿੱਖ ਸਮਾਜ ਦੀਆਂ ਮਗਾਂ ਦਾ ਮੰਗ ਪੱਤਰ ਸੌਂਪਿਆ। ਬੈਠਕ ਵਿੱਚ ਮੁੱਖ ਮੰਤਰੀ ਦੇ ਮੁਖ ਪ੍ਰਧਾਨ ਸਚਿਵ ਰਾਜੇਸ਼ ਖੁੱਲਰ, ਓਐਸਡੀ ਭਾਰਤ ਭੂਸ਼ਣ ਭਾਰਤੀ ਅਤੇ ਓਐਸਡੀ ਪ੍ਰਭਲੀਨ ਸਿੰਘ ਵੀ ਮੌਜੂਦ ਰਹੇ। ਸਿੱਖ ਡੇਲੀਗੇਸ਼ਨ ਵੱਲੋਂ ਮੁੱਖ ਮੰਤਰੀ ਦੇ ਸਕਾਰਾਤਮਕ ਰੁਖ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਉਮੀਦ ਜਾਹਰ ਕੀਤੀ ਗਈ ਕਿ ਸਿੱਖ ਸਮਾਜ ਨੂੰ ਉਨ੍ਹਾਂ ਦੇ ਬਣਦੇ ਹੱਕ ਜਲਦੀ ਦਿੱਤੇ ਜਾਣਗੇ।ਹਰਿਆਣਾ ਸਿੱਖ ਏਕਤਾ ਦਲ ਵੱਲੋਂ ਹੇਠਾਂ ਲਿਖੀਆਂ ਮਗਾਂ ਨੂੰ ਜਲਦੀ ਹੱਲ ਕਰਨ ਲਈ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ! ਇਸ ਵਿਚ
Haryana ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਚੋਣਾਂ ਦੀ ਤਾਰੀਖ਼ ਘੋਸ਼ਿਤ ਕੀਤੀ ਜਾਵੇ ਅਤੇ ਨਾਲ ਹੀ ਨਵੀਂ ਵੋਟ ਬਣਾਉਣ ਦੀ ਪ੍ਰਕਿਰਿਆ ਨੂੰ ਸਰਲ ਕਰ ਵੱਧ ਤੋਂ ਵੱਧ ਵੋਟ ਬਣਾਈਆਂ ਜਾਣ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਸ਼ਾਂਤੀਪੂਰਵ ਪ੍ਰਦਰਸ਼ਨ ਕਰ ਰਹੇ ਸਿਰਸਾ ਜ਼ਿਲੇ ਦੇ 14 ਸਿੱਖਾਂ ਉੱਤੇ ਐਲਨਬਾਦ ਵਿੱਚ ਦੇਸ਼ ਦ੍ਰੋਹ ਅਤੇ ਹੋਰ ਧਾਰਾਵਾਂ ਵਿੱਚ ਦਰਜ ਮੁਕਦਮੇ ਨੂੰ ਰੱਦ ਕੀਤਾ ਜਾਵੇ,
ਸਜ਼ਾ ਪੂਰੀ ਕਰ ਚੁੱਕੇ ਬੰਦੀਆਂ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਤੱਕ ਹਰਿਆਣਾ ਦੇ ਸਿੱਖਾਂ ਦੀ ਭਾਵਨਾ ਨੂੰ ਪਹੁੰਚਾਇਆ ਜਾਵੇ, ਪੰਜਾਬੀ ਭਾਸ਼ਾ ਨੂੰ ਪੂਰਨ ਰੂਪ ਵਿੱਚ ਦੂਜੀ ਭਾਸ਼ਾ ਦਾ ਦਰਜਾ ਦੇਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀ ਭਰਤੀ, ਸਭ ਵਿਭਾਗਾਂ ਵਿੱਚ ਪੰਜਾਬੀ ਅਨੁਵਾਦਕ ਅਤੇ ਟਾਈਪਿਸਟ ਦੀ ਭਰਤੀ ਕੀਤੀ ਜਾਵੇ,ਹਰਿਆਣਾ ਸਰਕਾਰ ਵਿੱਚ ਸਿੱਖ ਸਮਾਜ ਦੀ ਕੋਈ ਨੁਮਾਇੰਦਗੀ ਨਹੀਂ ਹੈ। ਰਾਜ ਸਭਾ ਦੀ ਖਾਲੀ ਸੀਟ ਅਤੇ ਹੋਰ ਅਦਾਰਿਆਂ ਵਿੱਚ ਸਿੱਖ ਸਮਾਜ ਨੂੰ ਨੁਮਾਇੰਦਗੀ ਦਿੱਤੀ ਜਾਵੇ। ਰਾਸ਼ਟਰੀ ਅਲਪਸੰਖਿਆਕ ਆਯੋਗ, ਰਾਸ਼ਟਰੀ ਅਨੁਸੂਚਿਤ ਜਾਤੀ ਜਨਜਾਤੀ ਆਯੋਗ, ਰਾਸ਼ਟਰੀ ਪਿੱਛੜਾ ਆਯੋਗ ਵਿੱਚ ਵੀ ਹਰਿਆਣਾ ਦੇ ਸਿੱਖਾਂ ਨੂੰ ਲਿਆ ਜਾਵੇ, Haryana ਵਿੱਚ ਅਲਪਸੰਖਿਆਕ ਆਯੋਗ ਦਾ ਗਠਨ ਕੀਤਾ ਜਾਵੇ,ਸੋਸ਼ਲ ਮੀਡੀਆ ‘ਤੇ ਸਿੱਖ ਸਮਾਜ ਅਤੇ ਗੁਰੂਆਂ ਦੇ ਖਿਲਾਫ਼ ਭੱਦੀ ਸ਼ਬਦਾਵਲੀ ਅਤੇ ਕਿਸੇ ਵੀ ਸਮੁਦਾਏ ਦੇ ਖਿਲਾਫ਼ ਗ਼ਲਤ ਪੋਸਟ ਵਿੱਚ ਤੁਰੰਤ ਕਾਰਵਾਈ ਲਈ ਹਰ ਜ਼ਿਲੇ ਵਿੱਚ ਪੁਲਿਸ ਵਿਭਾਗ ਦੀ ਵਿਸ਼ੇਸ਼ ਟੀਮ ਬਣਾਈ ਜਾਵੇ,ਸਿੱਖ ਬੱਚਿਆਂ ਨੂੰ ਪਰੀਖਿਆਵਾਂ ਵਿੱਚ ਕਕਾਰ, ਕੜਾ ਆਦਿ ਪਹਿਨਣ ਤੋਂ ਨਾ ਰੋਕਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਜਾਣ।ਹਰ ਜ਼ਿਲੇ ਵਿੱਚ ਸਿੱਖ ਸਮਾਜ ਨੂੰ ਹੋਰ ਸਮੁਦਿਆਂ ਦੀ ਤਰ੍ਹਾਂ ਆਪਣੀ ਧਰਮਸ਼ਾਲਾ, ਸਮਾਜਿਕ ਕੇਂਦਰ ਬਣਾਉਣ ਲਈ ਸਥਾਨ ਦਿੱਤਾ ਜਾਵੇ। ਅਤੇ ਪਿਛਲੀ ਬੀਜੇਪੀ ਸਰਕਾਰ ਦੁਆਰਾ ਕੀਤੀਆਂ ਘੋਸ਼ਨਾਵਾਂ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯੂਨੀਵਰਸਿਟੀ, ਗੁਰੂ ਤੇਗ ਬਹਾਦੁਰ ਜੀ ਦੇ ਨਾਮ ‘ਤੇ ਕੁਰੁਕਸ਼ੇਤਰ ਯੂਨੀਵਰਸਿਟੀ ਵਿੱਚ ਚੇਅਰ ਬਣਾਉਣਾ, ਕੁਰੁਕਸ਼ੇਤਰ ਵਿੱਚ ਸਿੱਖ ਸਮਾਜ ਲਈ ਘੋਸ਼ਿਤ ਤਿੰਨ ਇਕੜ ਜ਼ਮੀਨ ਦੇਣੀਆਂ ਸ਼ਾਮਲ ਹਨ, ਨੂੰ ਪੂਰਾ ਕੀਤਾ ਜਾਵੇ ਸ਼ਾਮਲ ਹਨ।

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

by Jaspreet Kaur
July 12, 2026
0

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ 'ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼ - ਪਰਫਾਰਮੈਂਸ ਦੌਰਾਨ ਮੰਗੇਤਰ ਨੂੰ ਸਟੇਜ 'ਤੇ...

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

by Jaspreet Kaur
July 12, 2026
0

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

by Ankit
3 weeks ago
0

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ ਮੋਹਾਲੀ ਵਿਖੇ ਕਰਵਾਈ ਗਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 