Haryana ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜਮੀਨ ਦੇਣ ਦਾ ਮਾਮਲਾ
ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ ‘ਆਪ’ ਦਾ ਵਫ਼ਦ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੋਈ ਹੈ। Haryana ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜਮੀਨ ਦੇਣ ਦੇ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਦੀ ਅਗਵਾਈ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਬੈਂਸ ਕਰਨਗੇ। ਆਪ ਦਾ ਵਫ਼ਦ ਸਾਫੇ 10 ਵਜੇ ਰਾਜਪਾਲ ਨੂੰ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/