• Latest
  • Trending
Haryana : ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਪੰਕਜ ਅਗਰਵਾਲ

Haryana : ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਪੰਕਜ ਅਗਰਵਾਲ

2 years ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

25 minutes ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

39 minutes ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

3 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

3 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

3 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

3 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

3 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

5 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

5 hours ago
Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਪੰਕਜ ਅਗਰਵਾਲ

September 7, 2024
in Politics, ਸਿਆਸੀ, ਹਰਿਆਣਾ, ਖਬਰਾਂ
Haryana : ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਪੰਕਜ ਅਗਰਵਾਲ

Haryana : ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਪੰਕਜ ਅਗਰਵਾਲ

ਚੰਡੀਗੜ੍ਹ,7ਸਤੰਬਰ(ਵਿਸ਼ਵ ਵਾਰਤਾ)Haryana : Chief Electoral Officer of Haryana Mr. Pankaj Aggarwal ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਲੋਕਤੰਤਰ ਵਿਚ ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰਾਂ ਦੀ ਭਾਗੀਦਾਰੀ ਯਕੀਨੀ ਕਰਨ ਲਈ ਉਨ੍ਹਾਂ ਨੂੰ ਘਰ ਤੋਂ ਹੀ ਵੋਟਿੰਗ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਹ ਸਹੂਲਤ ਵੈਕਲਪਿਕ ਹੈ। ਅਜਿਹੇ ਵੋਟਰ ਚੋਣ ਕੇਂਦਰ ‘ਤੇ ਜਾ ਕੇ ਵੀ ਵੋਟ ਕਰ ਸਕਦੇ ਹਨ।

Pankaj Aggarwal  ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ। ਦਿਵਆਂਗ ਤੇ 85 ਸਾਲ ਦੀ ਉਮਰ ਦੇ ਵੋਟਰਾਂ ਨੁੰ ਵੀ ਆਮ ਵੋਟਰਾਂ ਦੀ ਤਰ੍ਹਾ ਆਪਣੇ ਵੋਟ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੁੰ ਇਹ ਵਿਸ਼ੇਸ਼ ਸਹੂਲਤ ਪ੍ਰਦਾਨ ਕੀਤੀ ਗਈ ਹੈ।

Haryana : ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਪੰਕਜ ਅਗਰਵਾਲ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 5 ਸਾਲ ਵਿਚ ਇਕ ਵਾਰ ਆਉਣ ਵਾਲੇ ਆਮ ਚੋਣ ਨੁੰ ਹਰ ਕਿਸੇ ਨਾਗਰਿਕ ਨੂੰ ਪਰਵ ਵਜੋ ਮਨਾਉਣਾ ਚਾਹੀਦਾ ਹੈ। ਹਰਿਆਣਾ ਵਿਚ 5 ਅਕਤੂਬਰ, 2024 ਨੁੰ ਵਿਧਾਨਸਭਾ ਦੇ ਆਮ ਚੋਣ ਲਈ ਵੋਟਿੰਗ ਹੋਣੀ ਹੈ ਅਤੇ ਇਸ ਪਰਵ ਵਿਚ ਹਰ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣੇ ਵੋਟ ਦੀ ਆਹੂਤੀ ਪਾਉਣੀ ਹੋਵੇਗੀ।

Pankaj Aggarwal  ਨੇ ਕਿਹਾ ਕਿ ਦਿਵਆਗ ਤੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਾ ਲਾਭ ਚੁੱਕਣ ਲਈ, ਫਾਰਮ 12-ਡੀ ਭਰ ਕੇ ਚੋਣ ਨੋਟੀਫਿਕੇਸ਼ਨ (05 ਸਤੰਬਰ, 2024) ਦੇ 5 ਦਿਨਾਂ ਦੇ ਅੰਦਰ ਰਿਟਰਨਿੰਗ ਅਧਿਕਾਰੀ ਨੂੰ ਬਿਨੈ ਕਰਨਾ ਹੋਵੇਗਾ। ਇਸ ਤੋਂ ਇਲਾਵਾ, ਦਿਵਆਂਗ ਵੋਟਰਾਂ ਨੂੰ 40 ਫੀਸਦੀ ਤੋਂ ਵੱਧ ਦੇ ਦਿਵਆਂਗਤਾ ਪ੍ਰਮਾਣ ਪੱਤਰ ਦੀ ਇਕ ਕਾਪੀ ਜਮ੍ਹਾ ਕਰਵਾਉਣੀ ਹੋਵੇਗੀ ਅਤੇ ਵੋਟਿੰਗ ਲਿਸਟ ਵਿਚ ਚਿਨਿਤ ਹੋਣਾ ਜਰੂਰੀ ਹੈ।

ਉਨ੍ਹਾਂ ਨੇ ਕਿਹਾ ਕਿ ਅਜਿਹੇ ਵੋਟਰਾਂ ਦੇ ਘਰ ਤੋਂ ਹੀ ਬੀਐਲਓ ਫਾਰਮ 12-ਡੀ ਪ੍ਰਾਪਤ ਕਰੇਗਾ। ਉਮੀਦਵਾਰਾਂ ਨੂੰ ਅਜਿਹੇ ਵੋਟਰਾਂ ਦੀ ਇਕ ਸੂਚੀ ਵੀ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਹ ਘਰ ਤੋਂ ਚੋਣ ਦੀ ਪ੍ਰਕ੍ਰਿਆ ‘ਤੇ ਨਜਰ ਰੱਖਣ ਲਈ ਆਪਣੇ ਪ੍ਰਤੀਨਿਧੀਆਂ ਨੂੰ ਨਿਯੁਕਤ ਕਰ ਸਕਣ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਅਧਿਕਾਰੀਆਂ ਦੀ ਟੀਮ ਵੋਟਰ ਦਾ ਵੋਟ ਲੈਣ ਲਈ ਉਨ੍ਹਾਂ ਦੇ ਘਰ ਜਾਵੇਗੀ। ਇਸ ਦੇ ਲਈ ਵੋਟਰਾਂ ਨੂੰ ਚੋਣ ਅਧਿਕਾਰੀਆਂ ਦੇ ਦੌਰੇ ਦੇ ਬਾਰੇ ਪਹਿਲਾਂ ਤੋਂ ਹੀ ਸੂਚਿਤ ਕੀਤਾ ਜਾਵੇਗਾ। ਇਸ ਪ੍ਰਕ੍ਰਿਆ ਵਿਚ ਇਕ ਵੀਡੀਓਗ੍ਰਾਫਰ ਅਤੇ ਪੁਲਿਸ ਸੁਰੱਖਿਆ ਕਰਮਚਾਰੀ ਚੋਣ ਅਧਿਕਾਰੀਆਂ ਦੇ ਨਾਲ ਵੀ ਰਹੇਗਾ। ਚੋਣ ਦੀ ਇਹ ਪ੍ਰਕ੍ਰਿਆ ਚੋਣ ਕਮਿਸ਼ਨ ਦੀ ਹਿਦਾਇਤਾਂ ਅਨੁਸਾਰ ਹੋਵੇਗੀ ਤੇ ਚੋਣ ਦੀ ਗੁਪਤਤਾ ਬਣਾਈ ਰੱਖੀ ਜਾਵੇਗੀ।

Tags: Breaking news in PunjabiChief Electoral OfficerChief Electoral Officer of Haryana Mr. Pankaj AggarwalElection Commission of IndiaHARYANALatest News In PunjabiMr. Pankaj Aggarwalpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

Most Popular

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

by Ranjit Singh
4 days ago
0

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ - 1,807 ਦੌੜਾਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 