• Latest
  • Trending
ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ Haryana ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਭਗਵੰਤ ਮਾਨ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ Haryana ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਭਗਵੰਤ ਮਾਨ

2 years ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 minutes ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

1 hour ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

1 hour ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

2 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

2 hours ago
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

3 hours ago
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

3 hours ago
ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

4 hours ago
ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

4 hours ago
ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

4 hours ago
ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Monday, August 17, 2026
No Result
View All Result
31 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ Haryana ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਭਗਵੰਤ ਮਾਨ

September 21, 2024
in Haryana Election 2024, ਖਬਰਾਂ, ਚੰਡੀਗੜ੍ਹ
ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ Haryana ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਭਗਵੰਤ ਮਾਨ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ Haryana ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਭਗਵੰਤ ਮਾਨ

ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ: ਭਗਵੰਤ ਮਾਨ

ਦਿੱਲੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਪੈਰਾਸੀਟਾਮੋਲ ਦੀਆਂ ਗੋਲੀਆਂ ਤੋਂ ਲੈ ਕੇ 50 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ: ਭਗਵੰਤ ਮਾਨ

ਮੈਂ ਆਪਣੇ ਲਈ ਨਹੀਂ, ਤੁਹਾਡੇ ਬੱਚਿਆਂ ਲਈ ਵੋਟਾਂ ਮੰਗਣ ਆਇਆ ਹਾਂ : ਭਗਵੰਤ ਮਾਨ

ਹਰਿਆਣਾ ਨੂੰ ਹੁਣ ਡਬਲ ਇੰਜਣ ਦੀ ਨਹੀਂ, ਨਵੇਂ ਇੰਜਣ ਦੀ ਲੋੜ ਹੈ: ਭਗਵੰਤ ਮਾਨ

ਹਰਿਆਣਾ ਨੇ ਸਾਰੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਅਜ਼ਮਾਇਆ, ਇਸ ਵਾਰ ਇਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਦਿਓ: ਭਗਵੰਤ ਮਾਨ

ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ Haryana ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਭਗਵੰਤ ਮਾਨ

ਰੇਵਾੜੀ, 21 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਰੇਵਾੜੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤੀਸ਼ ਯਾਦਵ ਦੇ ਸਮਰਥਨ ‘ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਮੋਜੂਦ ਲੋਕਾਂ ਦੀ ਭਾਰੀ ਭੀੜ ਨੇ ਸੀਐਮ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਸਮਰਥਕਾਂ ਨੇ ‘ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ’ ਦੇ ਨਾਅਰੇ ਲਾਏ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਵੀ ਹਾਜ਼ਰ ਸਨ।

ਮਾਨ ਨੇ ਕਿਹਾ ਕਿ ਤੁਹਾਡੇ ਲੋਕਾਂ ਦੇ ਪਿਆਰ ਅਤੇ ਸਤਿਕਾਰ ਨੂੰ ਦੇਖ ਕੇ ਮੈਨੂੰ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਇਸ ਛੋਟੇ ਜਿਹੇ ਰੋਡ ਸ਼ੋਅ ਵਿੱਚ ਆਏ ਸਾਰੇ ਲੋਕ ਆਪਣੇ ਪਰਿਵਾਰਾਂ ਸਮੇਤ ਵੋਟਾਂ ਪਾ ਦੇਣ ਤਾਂ ਇਹ ਸੀਟ ਨਿਕਲ ਜਾਵੇਗੀ। ਉਨ੍ਹਾਂ ਕਿਹਾ ਕਿ ਸਤੀਸ਼ ਯਾਦਵ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਇਹ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਛੋਟੇ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਗਿਆ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਲਈ ਵੋਟਾਂ ਮੰਗਣ ਨਹੀਂ ਆਇਆ। ਮੈਂ ਤੁਹਾਡੇ ਬੱਚਿਆਂ ਲਈ ਵੋਟਾਂ ਮੰਗਣ ਆਇਆ ਹਾਂ। ਜੇ ਹਰ ਘਰ ਵਿੱਚ ਕੇਜਰੀਵਾਲ ਹੋਵੇ, ਹਰ ਘਰ ਵਿੱਚ ਭਗਵੰਤ ਮਾਨ, ਮਨੀਸ਼ ਸਿਸੋਦੀਆ ਹੋਵੇ ਤਾਂ ਗੱਲ ਬਣ ਜਾਵੇਗੀ। ਤੁਸੀਂ ਸਾਰਿਆਂ ਨੂੰ ਮੌਕਾ ਦੇਕੇ ਵੇਖ ਲਿਆ। ਹੁਣ ਅਰਵਿੰਦ ਕੇਜਰੀਵਾਲ ਮੌਕਾ ਮੰਗ ਰਹੇ ਹਨ। ਆਮ ਆਦਮੀ ਪਾਰਟੀ ਮੰਗ ਰਹੀ ਹੈ। ਪੁਰਾਣੀਆਂ ਪਾਰਟੀਆਂ ਦਾ ਆਮ ਆਦਮੀ ਪਾਰਟੀ ਦੇ ਨਾਂ ‘ਤੇ ਧੂਆਂ ਨਿੱਕਲ ਰਹੀ ਹੈ। ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਬੱਚੇ ਵੱਡੀਆਂ ਨੌਕਰੀਆਂ ਵੱਲ ਜਾ ਰਹੇ ਹਨ। ਦਿੱਲੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਪੈਰਾਸੀਟਾਮੋਲ ਦੀਆਂ ਗੋਲੀਆਂ ਤੋਂ ਲੈ ਕੇ 50 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਦੂਜੇ ਪਾਸੇ ਪੰਜਾਬ ਹੈ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਗਿਆ ਹੈ। 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਗੱਲ ਕਰਦਿਆਂ ਕੇਂਦਰ ਸਰਕਾਰ ਦੀ ਰਿਪੋਰਟ ਆਈ ਸੀ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ ਪੂਰੇ ਦੇਸ਼ ਦੀ ਦਰ ਨਾਲੋਂ ਪੰਜ ਗੁਣਾ ਵੱਧ ਹੈ। ਉਥੇ ਹੀ ਮੁੱਖ ਮੰਤਰੀ ਖੱਟਰ ਰੂਸੀ ਫੌਜ ਵਿੱਚ ਭਰਤੀ ਹੋਣ ਲਈ ਕਹਿੰਦੇ ਸਨ। ਭਾਜਪਾ ਨੇ ਹਰਿਆਣਾ ਦੇ ਨੌਜਵਾਨਾਂ ਨੂੰ ਅਗਨੀਵੀਰ ਬਣਾਉਣ ਦਾ ਕੰਮ ਕੀਤਾ। 18 ਸਾਲ ਦੀ ਉਮਰ ਵਿੱਚ ਭਰਤੀ ਹੋਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਵੇਗਾ। ਨੌਜਵਾਨਾਂ ਨੂੰ ਭਰੀ ਜਵਾਨੀ ਵਿੱਚ ਸੇਵਾਮੁਕਤ ਕੀਤਾ। ਢਾਈ ਸਾਲਾਂ ਵਿੱਚ ਪੰਜਾਬ ਵਿੱਚ 45 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਸਾਹਮਣੇ ਖੜ੍ਹਾ ਹਾਂ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਤਿੰਨ ਲੱਖ ਨੌਜਵਾਨਾਂ ਲਈ ਪ੍ਰਾਈਵੇਟ ਨੌਕਰੀਆਂ ਦਾ ਪ੍ਰਬੰਧ ਕੀਤਾ ਹੈ। ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਨਿੱਜੀ ਖੇਤਰ ਵਿੱਚ ਦਸ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਰਾਦਾ ਸਾਫ਼ ਹੋਣਾ ਚਾਹੀਦਾ ਹੈ। ਪਹਿਲਾਂ ਕਹਿੰਦੇ ਸੀ ਡਬਲ ਇੰਜਣ, ਵਿਚਕਾਰ ਖੱਟਰ ਇੰਜਣ ਖੱਟਾਰਾ ਹੋ ਗਿਆ। ਉਨਾਂ ਨੂੰ ਹਟਾ ਦਿੱਤਾ ਗਿਆ। ਨਵੇਂ ਇੰਜਣ ਨੂੰ ਇਹ ਨਹੀਂ ਪਤਾ ਕਿ ਕਿਸ ਟਰੈਕ ‘ਤੇ ਚੱਲਣਾ ਹੈ। ਉਹ ਕੁਝ ਨਹੀਂ ਜਾਣਦੇ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜੇਕਰ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਆਉਂਦੀ ਹੈ ਤਾਂ ਅਸੀਂ ਦਿਖਾਵਾਂਗੇ ਕਿ ਬਿਜਲੀ ਕਿਵੇਂ ਮੁਫ਼ਤ ਹੁੰਦੀ ਹੈ। ਦਿੱਲੀ ਅਤੇ ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆਉਂਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੋਨੇ ਦੇ ਚਮਚੇ ਲੈ ਕੇ ਪੈਦਾ ਹੋਏ ਹਨ, ਉਨ੍ਹਾਂ ਨੂੰ ਕੀ ਪਤਾ ਕਿ ਗਰੀਬੀ ਕੀ ਹੁੰਦੀ ਹੈ? ਨਾ ਹੀ ਉਹ ਇੰਨੀ ਧੁੱਪ ਵਿੱਚ ਖੜ੍ਹੇ ਹੋ ਸਕਦੇ ਹਨ। ਇਹ ਸ਼ਹੀਦਾਂ ਦੀ ਧਰਤੀ ਹੈ, ਗੁਰੂਆਂ ਦੀ ਧਰਤੀ ਹੈ। ਗਰੀਬਾਂ ਦੇ ਹੱਕ ਵਿੱਚ ਖੜੇ ਰਹਿੰਦੇ ਹਨ। ਉਹ ਸੋਚਦੇ ਹਨ ਕਿ ਲੋਕ ਸਭ ਕੁਝ ਭੁੱਲ ਜਾਂਦੇ ਹਨ। ਬੀਜੇਪੀ ਨੇ ਸਾਢੇ ਪੰਜ ਸਾਲ ਬਹੁਤ ਲੁੱਟ-ਘਸੁੱਟ ਕੀਤੀ ਤੇ ਆਖਰ ਵਿੱਚ ਸਿਲੰਡਰ 100 ਰੁਪਏ ਸਸਤਾ ਕਰਕੇ ਲੋਕਾਂ ਨੂੰ ਲਾਲੀਪਾਪ ਦੇ ਦਿੱਤਾ। ਉਨ੍ਹਾਂ ਦੇ ਜੁਮਲਿਆਂ ਵਿੱਚ ਨਾ ਫ਼ਸਿਓ। ਮੋਦੀ ਜੀ ਦਾ 15 ਲੱਖ ਰੁਪਏ ਦਾ ਵਾਅਦਾ ਵੀ ਜੁਮਲਾ ਹੀ ਨਿਕਲਿਆ। ਸਾਡੇ ਭਰਾ ਸਤੀਸ਼ ਯਾਦਵ ਦਾ ਬਟਨ ਤਿੰਜੇ ਨੰਬਰ ‘ਤੇ ਹੈ, ਉਹ ਮਸ਼ੀਨ ‘ਚ ਤੀਜੇ ਨੰਬਰ ‘ਤੇ ਹੈ, ਪਰ ਆਉਣਾ ਪਹਿਲੇ ਨੰਬਰ ‘ਤੇ ਹੈ।

Tags: BREAKING NEWSBreaking news in PunjabiHARYANALatest Haryana newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

by Navjot
August 17, 2026
0

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ   ਲਖੀਸਰਾਏ, 17...

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

by Navjot
August 17, 2026
0

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 'ਤੇ ਹੀ ਗੁਆਇਆ ਪਹਿਲਾ ਵਿਕਟ ਭਾਰਤ...

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
August 17, 2026
0

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ ਕੋਲਕਾਤਾ, 17 ਅਗਸਤ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

by Navjot
4 weeks ago
0

ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ   ਕਾਇਰੋ, 20 ਜੁਲਾਈ (ਵਿਸ਼ਵ ਵਾਰਤਾ) ਜਾਰਡਨ, ਕੁਵੈਤ ਅਤੇ ਬਹਿਰੀਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 