• Latest
  • Trending
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

49 minutes ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

6 minutes ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

1 hour ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

1 hour ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

3 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

4 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

4 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

5 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

5 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

6 hours ago
Hindi News
English News
Tuesday, May 12, 2026
No Result
View All Result
39 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

May 12, 2026
in ਹਰਿਆਣਾ, ਖਬਰਾਂ
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result
– ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ
– ਰੇਵਾੜੀ ਦੀ ਦੀਪਿਕਾ ਨੇ ਕੀਤਾ ਟਾਪ

ਚੰਡੀਗੜ੍ਹ, 12 ਮਈ 2026(ਵਿਸ਼ਵ ਵਾਰਤਾ): ਹਰਿਆਣਾ ਸਕੂਲ ਸਿੱਖਿਆ ਬੋਰਡ (HBSE) ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ 12ਵੀਂ ਬੋਰਡ ਦੀ ਕੁੱਲ ਪਾਸ ਪ੍ਰਤੀਸ਼ਤਤਾ 84.67% ਰਹੀ। ਰੇਵਾੜੀ ਦੇ ਚਿੱਲਰ ਸਥਿਤ ਵਿਵੇਕਾਨੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦੀਪਿਕਾ ਨੇ 498 ਅੰਕ ਪ੍ਰਾਪਤ ਕਰਕੇ ਸੂਬੇ ਚੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਦੇ ਨਾਲ ਹੀ ਉਦਿਤਾ 498 ਨੰਬਰਾਂ ਨਾਲ ਦੂਜੇ ਸਥਾਨ ‘ਤੇ ਰਹੀ। ਉਹ ਰੋਹਤਕ ਦੇ ਰੁੜਕੀ ਸਥਿਤ ਕੰਨਿਆ ਗੁਰੂਕੁਲ ਦੀ ਵਿਦਿਆਰਥਣ ਹੈ। ਯੋਗਿਤਾ ਅਤੇ ਮੁਸਕਾਨ 497 ਨੰਬਰਾਂ ਨਾਲ ਤੀਜੇ ਸਥਾਨ ‘ਤੇ ਰਹੀਆਂ ਹਨ। ਯੋਗਿਤਾ ਜੀਂਦ ਦੇ ਪਿੰਡ ਬੁਢੈਣ ਦੇ ਸਿੱਖਿਆ ਭਾਰਤੀ ਗਲੋਬਲ ਸਕੂਲ ਦੀ ਵਿਦਿਆਰਥਣ ਹੈ, ਜਦੋਂ ਕਿ ਮੁਸਕਾਨ ਜੀਂਦ ਦੇ ਧਮਤਾਨ ਸਾਹਿਬ ਸਥਿਤ ਗਿਆਨ ਭਾਰਤੀ ਸਕੂਲ ਦੀ ਵਿਦਿਆਰਥਣ ਹੈ।

ਦੱਸ ਦਈਏ ਕਿ 12ਵੀਂ ਦੀ ਪ੍ਰੀਖਿਆ ਵਿੱਚ 2 ਲੱਖ 42 ਹਜ਼ਾਰ 856 ਵਿਦਿਆਰਥੀ ਸ਼ਾਮਲ ਹੋਏ ਸਨ, ਜਿਨ੍ਹਾਂ ਵਿੱਚੋਂ 2 ਲੱਖ 5 ਹਜ਼ਾਰ 618 ਪਾਸ ਹੋਏ ਅਤੇ 10 ਹਜ਼ਾਰ 498 ਫੇਲ੍ਹ ਹੋ ਗਏ। ਇਸ ਵਾਰ 87.97% ਲੜਕੀਆਂ ਪਾਸ ਹੋਈਆਂ ਹਨ, ਉੱਥੇ ਹੀ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 81.45% ਰਹੀ। ਇਸ ਤਰ੍ਹਾਂ ਲੜਕੀਆਂ ਨੇ ਲੜਕਿਆਂ ਨਾਲੋਂ 6.52% ਬਿਹਤਰ ਪ੍ਰਦਰਸ਼ਨ ਕੀਤਾ ਹੈ।

ਨਤੀਜਾ ਚੈੱਕ ਕਰਨ ਦਾ ਆਸਾਨ ਤਰੀਕਾ:

ਸਭ ਤੋਂ ਪਹਿਲਾਂ ਹਰਿਆਣਾ ਬੋਰਡ ਦੀ ਅਧਿਕਾਰਤ ਵੈੱਬਸਾਈਟ bseh.org.in ‘ਤੇ ਜਾਓ।
ਹੋਮਪੇਜ ‘ਤੇ Main Website ਵਿਕਲਪ ‘ਤੇ ਕਲਿੱਕ ਕਰੋ।
ਇੱਥੇ HBSE 12th Result 2026 ਵਾਲੇ ਲਿੰਕ ‘ਤੇ ਕਲਿੱਕ ਕਰੋ।
ਆਪਣਾ ਰੋਲ ਨੰਬਰ ਅਤੇ ਮੰਗੀ ਗਈ ਹੋਰ ਜਾਣਕਾਰੀ ਦਰਜ ਕਰੋ।
Submit ਬਟਨ ‘ਤੇ ਕਲਿੱਕ ਕਰਦੇ ਹੀ ਤੁਹਾਡਾ ਨਤੀਜਾ ਸਕ੍ਰੀਨ ‘ਤੇ ਆ ਜਾਵੇਗਾ।
ਭਵਿੱਖ ਲਈ ਨਤੀਜੇ ਦਾ ਪ੍ਰਿੰਟਆਊਟ ਲੈ ਲਓ ਜਾਂ ਇਸ ਨੂੰ ਡਾਊਨਲੋਡ ਕਰ ਲਓ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

by Jaspreet Kaur
May 12, 2026
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ - ਕੱਲ੍ਹ ਪਹੁੰਚ ਜਾਣਗੇ ਆਪਣੀ...

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

by Jaspreet Kaur
May 12, 2026
0

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ 2027 'ਚ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Most Popular

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

by Ranjit Singh
1 week ago
0

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼ ਚੰਡੀਗੜ੍ਹ, 5 ਮਈ 2026 –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 