• Latest
  • Trending
ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

3 weeks ago
ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

52 minutes ago
ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

1 hour ago
ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

1 hour ago
ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

2 hours ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

3 hours ago
Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

3 hours ago
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

3 hours ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

3 hours ago
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

4 hours ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

5 hours ago
Hindi News
English News
Friday, August 14, 2026
No Result
View All Result
29 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

July 21, 2026
in ਖਬਰਾਂ
ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

– ਮਾਪਿਆਂ ਦਾ ਸੀ ਇਕਲੌਤਾ ਪੁੱਤ;ਪਿੰਡ ‘ਚ ਪਸਰਿਆ ਮਾਤਮ

ਹਰਿਆਣਾ, 21 ਜੁਲਾਈ (ਵਿਸ਼ਵ ਵਾਰਤਾ): ਯੂਕਰੇਨ ਦੀ ਓਡੇਸਾ ਬੰਦਰਗਾਹ ਤੋਂ ਰਵਾਨਾ ਹੋਏ ਮਾਲ-ਵਾਹਕ ਜਹਾਜ਼ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਹਮਲੇ ਵਿੱਚ ਚਾਰ ਭਾਰਤੀ ਨਾਗਰਿਕ ਮਾਰੇ ਗਏ। ਇੱਕ ਭਾਰਤੀ ਨਾਗਰਿਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਅਤੇ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ।ਜਾਣਕਾਰੀ ਅਨੁਸਾਰ ਹਮਲੇ ਵਿੱਚ ਕੁੱਲ 10 ਲੋਕਾਂ ਦੀ ਜਾਨ ਗਈ ਹੈ, ਜਿਨ੍ਹਾਂ ਵਿੱਚ ਸੀਰੀਆ ਦੇ ਨਾਗਰਿਕ ਵੀ ਸ਼ਾਮਲ ਹਨ।

ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਹੋਏ ਇਸ ਵੱਡੇ ਮਿਜ਼ਾਈਲ ਹਮਲੇ ਵਿੱਚ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਪੰਜੇਟੋ ਦੇ ਰਹਿਣ ਵਾਲੇ ਮਰਚੈਂਟ ਨੇਵੀ ਦੇ ਨਾਵਿਕ ਗੁਰਪ੍ਰੀਤ ਸਿੰਘ ਬਾਠ ਦੀ ਵੀ ਮੌਤ ਹੋ ਗਈ। ਗੁਰਪ੍ਰੀਤ ਗਿਨੀ-ਬਿਸਾਊ ਦੇ ਝੰਡੇ ਵਾਲੇ ਮਰਚੈਂਟ ਵੈਸਲ ‘ਐੱਮ.ਵੀ. ਗੋਲਡਨ ਲੀਓ’ ‘ਤੇ ਤੈਨਾਤ ਸਨ।

ਗੁਰਪ੍ਰੀਤ ਸਿੰਘ ਬਾਠ ਦੀ ਮੌਤ ਦੀ ਖ਼ਬਰ ਜਿਵੇਂ ਹੀ ਉਨ੍ਹਾਂ ਦੇ ਪਿੰਡ ਪੰਜੇਟੋ ਅਤੇ ਪਰਿਵਾਰ ਤੱਕ ਪਹੁੰਚੀ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦੇ ਮੈਂਬਰ ਡੂੰਘੇ ਸਦਮੇ ਵਿੱਚ ਹਨ। ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਗੁਰਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ 6 ਮਹੀਨਿਆਂ ਦੀ ਇੱਕ ਧੀ ਹੈ।

ਗੁਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲਗਭਗ ਡੇਢ ਮਹੀਨਾ ਪਹਿਲਾਂ, 12 ਜੂਨ ਨੂੰ ਤੁਰਕੀ ਗਿਆ ਸੀ। ਉਹ ਮਰਚੈਂਟ ਨੇਵੀ ਵਿੱਚ ਕੰਮ ਕਰਦਾ ਸੀ ਅਤੇ ਫਿਲਹਾਲ ‘ਐੱਮ.ਵੀ. ਗੋਲਡਨ ਲੀਓ’ ਜਹਾਜ਼ ‘ਤੇ ਤੈਨਾਤ ਸੀ। ਜਹਾਜ਼ ਯੂਕਰੇਨ ਦੇ ਓਡੇਸਾ ਬੰਦਰਗਾਹ ਤੋਂ ਆਪਣਾ ਨਿਰਧਾਰਿਤ ਸਫ਼ਰ ਸ਼ੁਰੂ ਕਰ ਰਿਹਾ ਸੀ। ਜਹਾਜ਼ ‘ਚ ਕੁੱਲ 17 ਕਰੂ ਮੈਂਬਰ ਮੌਜੂਦ ਸਨ, ਜਿਨ੍ਹਾਂ ‘ਚ 5 ਭਾਰਤੀ ਨਾਗਰਿਕ ਸ਼ਾਮਲ ਸਨ।

ਇਸੇ ਦੌਰਾਨ ਜਹਾਜ਼ ਨੂੰ ਨਿਸ਼ਾਨਾ ਬਣਾ ਕੇ ਕਰੂਜ਼ ਮਿਜ਼ਾਈਲ ਦਾਗੀ ਗਈ। ਮਿਜ਼ਾਈਲ ਸਿੱਧੀ ਜਹਾਜ਼ ਨਾਲ ਟਕਰਾਈ, ਜਿਸ ਨਾਲ ਭਿਆਨਕ ਧਮਾਕਾ ਹੋਇਆ ਅਤੇ ਕਈ ਕਰੂ ਮੈਂਬਰ ਇਸ ਦੀ ਚਪੇਟ ਵਿੱਚ ਆ ਗਏ। ਮੰਗਲਵਾਰ ਦੁਪਹਿਰ ਕੰਪਨੀ ਵੱਲੋਂ ਫ਼ੋਨ ਕਰਕੇ ਉਨ੍ਹਾਂ ਨੂੰ ਪੁੱਤਰ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ। ਇਹ ਖ਼ਬਰ ਸੁਣਦਿਆਂ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
August 14, 2026
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

by Jaspreet Kaur
August 14, 2026
0

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

by Jaspreet Kaur
August 14, 2026
0

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ "ਬੰਦੀ ਸਿੰਘ ਕੌਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
August 14, 2026
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

Most Popular

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 11-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 