ਚੰਡੀਗੜ੍ਹ, 7ਮਾਰਚ(ਵਿਸ਼ਵ ਵਾਰਤਾ) Haryana : ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ (7 ਮਾਰਚ) ਤੋਂ ਸ਼ੁਰੂ ਹੋਵੇਗਾ। ਇਹ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।
ਇਸ ਸੈਸ਼ਨ ਵਿੱਚ, ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab Singh Saini) 17 ਮਾਰਚ ਨੂੰ ਵਿੱਤ ਮੰਤਰੀ ਵਜੋਂ ਪਹਿਲੀ ਵਾਰ ਬਜਟ ਪੇਸ਼ ਕਰਨਗੇ। ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 28 ਮਾਰਚ ਤੱਕ ਚੱਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/