• Latest
  • Trending
Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

3 weeks ago
ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

10 minutes ago
ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

17 minutes ago
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

20 minutes ago
ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼

ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼

21 minutes ago
RBI ਗਵਰਨਰ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਅਤੇ ਆਈਐਮਐਫ ਦੇ ਆਗੂਆਂ ਨਾਲ ਕੀਤੀ ਮੁਲਾਕਾਤ

23 minutes ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

30 minutes ago
Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

36 minutes ago
Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

1 hour ago
Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

2 hours ago
DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Hindi News
English News
Thursday, September 3, 2026
No Result
View All Result
34 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

August 13, 2026
in ਹਰਿਆਣਾ, ਖਬਰਾਂ
Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

– ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ‘ਸੰਤ ਕਬੀਰ ਕੁਟੀਰ’ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਕੈਬਨਿਟ ਦੀ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 3 ਵਜੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬੁਲਾਈ ਗਈ ਹੈ। ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੈਬਨਿਟ ਮੀਟਿੰਗ ਵਿੱਚ ਸਭ ਤੋਂ ਅਹਿਮ ਮੁੱਦਾ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਤੈਅ ਕਰਨਾ ਹੋਵੇਗਾ। ਸੰਭਾਵਨਾ ਹੈ ਕਿ ਮਾਨਸੂਨ ਸੈਸ਼ਨ ਅਗਸਤ ਦੇ ਆਖਰੀ ਹਫ਼ਤੇ ਜਾਂ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਬੁਲਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਪੇਸ਼ ਅਤੇ ਪਾਸ ਕੀਤੇ ਜਾਣ ਵਾਲੇ ਵੱਖ-ਵੱਖ ਬਿੱਲਾਂ ਦੇ ਖਰੜਿਆਂ ਨੂੰ ਅੰਤਿਮ ਰੂਪ ਦੇਣ ਸਬੰਧੀ ਵੀ ਕੈਬਨਿਟ ਦੀ ਮਨਜ਼ੂਰੀ ਲਈ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਵੇਰੇ ਕਰੀਬ 9 ਵਜੇ ਮੁੱਖ ਮੰਤਰੀ ਨਿਵਾਸ ‘ਸੰਤ ਕਬੀਰ ਕੁਟੀਰ’ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸਵੇਰੇ 10:15 ਵਜੇ ਸੋਨੀਪਤ ਲਈ ਰਵਾਨਾ ਹੋਣਗੇ। ਕਰੀਬ 11 ਵਜੇ ਉਹ DCRUST ਸੋਨੀਪਤ ਵਿਖੇ Volvo-Eicher Commercial Vehicle Limited ਦੇ ਸਹਿਯੋਗ ਨਾਲ ਬਣਾਏ ਜਾਣ ਵਾਲੇ ਖੇਤਰੀ ਸਮਰੱਥਾ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਣਗੇ।

ਮੁੱਖ ਮੰਤਰੀ ਸੋਨੀਪਤ ਤੋਂ ਦੁਪਹਿਰ ਕਰੀਬ 1:30 ਵਜੇ ਚੰਡੀਗੜ੍ਹ ਲਈ ਰਵਾਨਾ ਹੋਣਗੇ, ਜਿਸ ਤੋਂ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

by Navjot
September 3, 2026
0

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 3 ਸਤੰਬਰ (ਵਿਸ਼ਵ ਵਾਰਤਾ) ਭਾਰਤ ਪਹਿਲੀ ਵਾਰ...

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
September 3, 2026
0

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ ਵੇਵਰ ਅੱਜ ਹੀ ਭਾਰਤ...

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

by Navjot
September 3, 2026
0

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ 'ਤੇ ਕਾਰਵਾਈ ਤੇਜ਼ ; 11,684 ਦੁਕਾਨਾਂ 'ਤੇ ਛਾਪੇਮਾਰੀ ਭੁਵਨੇਸ਼ਵਰ, 3 ਸਤੰਬਰ (ਵਿਸ਼ਵ ਵਾਰਤਾ) ਓਡੀਸ਼ਾ ਸਰਕਾਰ...

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

by Navjot
September 3, 2026
0

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

by Navjot
September 3, 2026
0

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 3 ਸਤੰਬਰ (ਵਿਸ਼ਵ ਵਾਰਤਾ) ਭਾਰਤ ਪਹਿਲੀ ਵਾਰ...

Most Popular

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

by Jaspreet Kaur
4 weeks ago
0

ਮੀਂਹ ਦੇ ਪਾਣੀ 'ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਹਿਸਾਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 