• Latest
  • Trending
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 minutes ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

1 hour ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

3 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

3 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

5 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

6 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

6 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

6 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

6 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

6 hours ago
Hindi News
English News
Wednesday, September 2, 2026
No Result
View All Result
26 °c
Chandigarh
29 ° Thu
27 ° Fri
26 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

August 13, 2026
in ਹਰਿਆਣਾ, ਖਬਰਾਂ, ਬ੍ਰੇਕਿੰਗ ਨਿਊਜ਼
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

– ਮਾਨਸੂਨ ਸੈਸ਼ਨ ਦੀਆਂ ਤਾਰੀਖ਼ਾਂ ‘ਤੇ ਲੱਗੀ ਮੋਹਰ; ਪੜ੍ਹੋ ਪੂਰਾ ਵੇਰਵਾ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਕੈਬਨਿਟ ਦੀ ਬੈਠਕ ਹੋਈ, ਜਿਸ ਵਿੱਚ 12 ਏਜੰਡਿਆਂ ‘ਤੇ ਚਰਚਾ ਹੋਈ ਅਤੇ ਫਿਰ ਉਹਨਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਹਰਿਆਣਾ ਕੈਬਨਿਟ ਦੀ ਬੈਠਕ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ, ਜਿਸ ਵਿੱਚ ਉਹਨਾਂ ਦੱਸਿਆ ਕਿ ਕੈਬਨਿਟ ਨੇ ਮਾਨਸੂਨ ਇਜਲਾਸ ਦੀ ਤਾਰੀਖ਼ ‘ਤੇ ਮੋਹਰ ਲਗਾ ਦਿੱਤੀ ਹੈ। ਹਰਿਆਣਾ ਦਾ ਮਾਨਸੂਨ ਇਜਲਾਸ 27 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਤਿੰਨ ਦਿਨਾਂ ਤੱਕ ਚੱਲੇਗਾ।

ਸੀ.ਐੱਮ. ਸੈਣੀ ਨੇ ਜਾਣਕਾਰੀ ਦਿੱਤੀ ਕਿ ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ ਲਾਗੂ ਕੀਤਾ ਗਿਆ ਹੈ। ਇਸ ਵਿੱਚ ਵਿਸ਼ਵ ਬੈਂਕ ਦੇ ਸਹਿਯੋਗ ਨਾਲ ₹5,714.80 ਕਰੋੜ ਦੀ ਲਾਗਤ ਆਵੇਗੀ। 15 ਸਿੰਚਾਈ ਕਲੱਸਟਰਾਂ ਵਿੱਚ 48.94 ਲੱਖ ਏਕੜ ਜ਼ਮੀਨ ਕਵਰ ਹੋਵੇਗੀ, ਜਿਸ ਨਾਲ 45 ਲੱਖ ਲੋਕਾਂ ਨੂੰ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਮਹਿਲਾ ਸਟਾਰਟਅੱਪਸ ਨੂੰ ਉਤਸ਼ਾਹਤ ਕਰਨ ਵਾਲੀ ਯੋਜਨਾ ਨੂੰ ਵੀ ਹਰੀ ਝੰਡੀ ਦਿੱਤੀ ਗਈ। ਇਸ ਨਾਲ 45 ਲੱਖ ਲੋਕਾਂ ਨੂੰ ਸਿੱਧਾ ਲਾਭ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਈਕ੍ਰੋ ਇਰੀਗੇਸ਼ਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ 104 ਨਹਿਰੀ ਚੈਨਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਟਾਰਟਅੱਪ ਇੰਡੀਆ, ਮੇਕ ਇਨ ਇੰਡੀਆ ਅਤੇ ਡਿਜੀਟਲ ਇੰਡੀਆ ਨੇ ਨੌਜਵਾਨਾਂ ਨੂੰ ਉਹ ਮੰਚ ਦਿੱਤਾ ਹੈ ਜਿਸ ਨਾਲ ਨੌਜਵਾਨ ਆਪਣੇ ਸੁਫ਼ਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ। 11 ਹਜ਼ਾਰ 900 ਮਾਨਤਾ ਪ੍ਰਾਪਤ ਸਟਾਰਟਅੱਪ ਹਨ, 19 ਯੂਨੀਕੌਰਨ ਕੰਪਨੀਆਂ ਇੱਥੇ ਹਨ ਅਤੇ 5 ਹਜ਼ਾਰ 880 ਮਹਿਲਾ ਸਟਾਰਟਅੱਪ ਹਨ। ਹਰਿਆਣਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਲੱਭਣ ਵਾਲੇ ਨਹੀਂ ਬਲਕਿ ਰੁਜ਼ਗਾਰ ਦੇਣ ਵਾਲੇ ਬਣਾਉਣ ਦੀ ਦਿਸ਼ਾ ਵੱਲ ਵਧ ਰਹੀ ਹੈ।

ਮਹਿਲਾਵਾਂ ਦੀ ਅਗਵਾਈ ਵਾਲੇ ਸਟਾਰਟਅੱਪਸ ਨੂੰ ਇੱਕ ਸਾਲ ਤੱਕ ਲੀਜ਼ ਕਿਰਾਏ ‘ਤੇ 50 ਫ਼ੀਸਦੀ ਸਬਸਿਡੀ ਮਿਲੇਗੀ, ਜਿਸ ਦੀ ਵੱਧ ਤੋਂ ਵੱਧ ਸੀਮਾ 10 ਲੱਖ ਰੁਪਏ ਹੋਵੇਗੀ। ਟੈਕਨਾਲੋਜੀ ਲਾਇਸੈਂਸਿੰਗ/ਟ੍ਰਾਂਸਫਰ ਲਈ 10 ਲੱਖ ਰੁਪਏ ਤੱਕ ਦੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਗਏ ਦੱਸਿਆ ਕਿ ਪ੍ਰਾਈਵੇਟ ਕੋਚਿੰਗ ਸੈਂਟਰਾਂ ਲਈ ਨਵੇਂ ਨਿਯਮ ਲਾਜ਼ਮੀ ਕੀਤੇ ਗਏ ਹਨ।ਚਾਹੇ ਪੁਰਾਣਾ ਕੋਚਿੰਗ ਸੈਂਟਰ ਹੋਵੇ ਜਾਂ ਨਵਾਂ, ਸਾਰਿਆਂ ਨੂੰ ਸਰਕਾਰ ਦੇ ਆਨਲਾਈਨ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੋਵੇਗਾ।ਹਰੇਕ ਕੋਚਿੰਗ ਸੈਂਟਰ ਵਿੱਚ ਬੱਚਿਆਂ ਲਈ ਪੀਣ ਦਾ ਸਾਫ਼ ਪਾਣੀ, ਸਹੀ ਬਿਜਲੀ ਪ੍ਰਬੰਧ, ਅੱਗ ਤੋਂ ਬਚਾਅ (ਫ਼ਾਇਰ ਸੇਫ਼ਟੀ) ਦੇ ਉਪਕਰਨ ਅਤੇ ਮੈਡੀਕਲ ਫ਼ਰਸਟ-ਏਡ (ਪ੍ਰਾਥਮਿਕ ਚਿਕਿਤਸਾ) ਦਾ ਇੰਤਜ਼ਾਮ ਹੋਣਾ ਲਾਜ਼ਮੀ ਹੈ। ਕੋਚਿੰਗ ਅਦਾਰਿਆਂ ਨੂੰ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਸੈਂਟਰ ਦੀ ਸੁਰੱਖਿਆ ਵਿਵਸਥਾ ਅਤੇ ਵਿਦਿਆਰਥੀਆਂ ਨਾਲ ਜੁੜੀਆਂ ਸਾਰੀਆਂ ਜ਼ਰੂਰੀ ਜਾਣਕਾਰੀਆਂ ਸਾਫ਼-ਸਾਫ਼ ਲਿਖਣੀਆਂ ਪੈਣਗੀਆਂ ਤਾਂ ਜੋ ਮਾਪੇ ਅਤੇ ਬੱਚੇ ਉਸ ਨੂੰ ਦੇਖ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

by Jaspreet Kaur
4 weeks ago
0

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ ਦੇਖੋ ਪੂਰੀ LIST ਚੰਡੀਗੜ੍ਹ, 7 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 