• Latest
  • Trending
Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

2 months ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

2 minutes ago
Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

34 minutes ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

1 hour ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Hukamnama Sri Darbar Sahib Today – 14 July 2026 | Ang 694 I ਅੱਜ ਦਾ ਹੁਕਮਨਾਮਾ

5 hours ago
Hindi News
English News
Tuesday, July 14, 2026
No Result
View All Result
37 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

May 8, 2026
in ਹਰਿਆਣਾ, ਖਬਰਾਂ
Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

ਪਾਣੀਪਤ, 8 ਮਈ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਸ਼ੁੱਕਰਵਾਰ ਨੂੰ ਪਾਣੀਪਤ ਵਿੱਚ ਇੱਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਗਏ। ਜੀ.ਟੀ. ਰੋਡ ‘ਤੇ ਪੰਵਾਰ ਦੇ ਕਾਫ਼ਲੇ ਵਿੱਚ ਸ਼ਾਮਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ ਮੰਤਰੀ ਦੀ ਇਨੋਵਾ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਅਤੇ ਆਸ-ਪਾਸ ਦੇ ਲੋਕਾਂ ਨੇ ਮੰਤਰੀ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ, ਸ਼ਹਿਰੀ ਵਿਧਾਇਕ ਪ੍ਰਮੋਦ ਵਿੱਜ, ਡੀਸੀ ਵੀਰੇਂਦਰ ਦਹੀਆ, ਐੱਸਪੀ ਭੁਪਿੰਦਰ ਸਿੰਘ ਸਮੇਤ ਹੋਰ ਕਈ ਆਗੂ ਹਸਪਤਾਲ ਪਹੁੰਚੇ। ਸ਼ਾਮ ਨੂੰ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵੀ ਪੰਵਾਰ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ।ਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਵਿਫਟ ਡਿਜ਼ਾਇਰ ਕਾਰ ਦੇ ਡਰਾਈਵਰ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

by Ranjit Singh
July 14, 2026
0

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
July 14, 2026
0

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ - ਫਟਾਫਟ ਪੂਰੀ ਲਿਸਟ ਕਰੋ ਚੈੱਕ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
July 14, 2026
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

by Ranjit Singh
July 14, 2026
0

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ - ਸਾਬਕਾ WWE ਚੈਂਪੀਅਨ ਪੰਜਾਬੀ ਰੈਸਲਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

by Ranjit Singh
July 14, 2026
0

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

Most Popular

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

by Ranjit Singh
4 weeks ago
0

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ ਚੰਡੀਗੜ੍ਹ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 