• Latest
  • Trending
Haryana CM ਨਾਇਬ ਸੈਣੀ ਵੱਲੋਂ ਨਵੇਂ ਜ਼ਿਲ੍ਹੇ ਦਾ ਐਲਾਨ

8 months ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

1 hour ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

2 hours ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, August 19, 2026
No Result
View All Result
34 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana CM ਨਾਇਬ ਸੈਣੀ ਵੱਲੋਂ ਨਵੇਂ ਜ਼ਿਲ੍ਹੇ ਦਾ ਐਲਾਨ

December 16, 2025
in ਹਰਿਆਣਾ, ਖਬਰਾਂ
Haryana CM ਨਾਇਬ ਸੈਣੀ ਵੱਲੋਂ ਨਵੇਂ ਜ਼ਿਲ੍ਹੇ ਦਾ ਐਲਾਨ

Haryana CM ਨਾਇਬ ਸੈਣੀ ਵੱਲੋਂ ਨਵੇਂ ਜ਼ਿਲ੍ਹੇ ਦਾ ਐਲਾਨ

– ਜਾਣੋ ਕਿਹੜਾ ਬਣਿਆ ਸੂਬੇ ਦਾ 23ਵਾਂ ਜ਼ਿਲ੍ਹਾ

ਹਰਿਆਣਾ, 16 ਦਸੰਬਰ 2025 (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਂਸੀ ਵਿੱਚ ਆਯੋਜਿਤ ਇੱਕ ਵਿਸ਼ਾਲ ਵਿਕਾਸ ਰੈਲੀ ਵਿੱਚ ਇੱਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹਾਂਸੀ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਇਆ ਜਾਵੇਗਾ। ਵਿਧਾਇਕ ਵਿਨੋਦ ਭਯਾਨਾ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ।

ਜਿਵੇਂ ਹੀ ਮੁੱਖ ਮੰਤਰੀ ਨੇ ਹਾਂਸੀ ਵਿੱਚ ਇਹ ਐਲਾਨ ਕੀਤਾ, ਲੋਕਾਂ ਨੇ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ। ਦੱਸ ਦਈਏ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ, ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ। ਜਿਸ ਨਾਲ ਇਲਾਕੇ ਦੇ ਵਸਨੀਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਤੋਂ ਇਲਾਵਾ ਰੈਲੀ ਵਿੱਚ ਮੁੱਖ ਮੰਤਰੀ ਨੇ ਤਿੰਨ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। 77 ਕਰੋੜ ਤੋਂ ਵੱਧ ਦੀ ਕੁੱਲ ਲਾਗਤ ਵਾਲੇ ਇਹ ਪ੍ਰੋਜੈਕਟ ਪਾਣੀ ਪ੍ਰਬੰਧਨ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ ਕਰਨਗੇ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਮਹੱਤਵਪੂਰਨ ਰਾਹਤ ਮਿਲੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਹਾਂਸੀ ਸ਼ਹਿਰ ਲਈ 61 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਰਵਾਲਾ ਸ਼ਾਖਾ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ। ਜਲ ਪ੍ਰਬੰਧਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ, ਢਾਂਢੇਰੀ ਪਿੰਡ ਵਿਖੇ 7.42 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ 33 ਕੇਵੀ ਪਾਵਰ ਸਬਸਟੇਸ਼ਨ ਦਾ ਉਦਘਾਟਨ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHaryana CMLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

by Jaspreet Kaur
3 weeks ago
0

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ 'ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ ਚੰਡੀਗੜ੍ਹ; 30 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 