• Latest
  • Trending
Haryana: ਯਮੁਨਾ ‘ਚ ਵਧੇ ਅਮੋਨੀਆ ਦਾ ਮਾਮਲਾ: ਹਰਿਆਣਾ CM ਨੇ ਪੀਤਾ ਨਦੀ ਦਾ ਪਾਣੀ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

3 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

6 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

7 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

Hindi News
English News
Thursday, September 10, 2026
No Result
View All Result
28 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਯਮੁਨਾ ‘ਚ ਵਧੇ ਅਮੋਨੀਆ ਦਾ ਮਾਮਲਾ: ਹਰਿਆਣਾ CM ਨੇ ਪੀਤਾ ਨਦੀ ਦਾ ਪਾਣੀ

January 29, 2025
in ਖਬਰਾਂ
Haryana: ਯਮੁਨਾ ‘ਚ ਵਧੇ ਅਮੋਨੀਆ ਦਾ ਮਾਮਲਾ: ਹਰਿਆਣਾ CM ਨੇ ਪੀਤਾ ਨਦੀ ਦਾ ਪਾਣੀ

Haryana: ਯਮੁਨਾ ‘ਚ ਵਧੇ ਅਮੋਨੀਆ ਦਾ ਮਾਮਲਾ: ਹਰਿਆਣਾ CM ਨੇ ਪੀਤਾ ਨਦੀ ਦਾ ਪਾਣੀ

  • – ਵੀਡੀਓ ਕੀਤੀ ਜਾਰੀ

ਹਰਿਆਣਾ, 29 ਜਨਵਰੀ: ਯਮੁਨਾ ‘ਚ ਵਧੇ ਅਮੋਨੀਆ ਨੂੰ ਲੈ ਕੇ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਲਾ ਪਿੰਡ ‘ਚ ਯਮੁਨਾ ਨਦੀ ਦਾ ਪਾਣੀ ਪੀਤਾ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਸਿਆਸੀ ਫਾਇਦੇ ਲਈ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰਨ ਲਈ ਵਿਵਾਦਿਤ ਬਿਆਨ ਦਿੱਤੇ ਹਨ।
ਇਸ ਦਾ ਵੀਡੀਓ ਜਾਰੀ ਕਰਦੇ ਹੋਏ ਸੀਐਮ ਸੈਣੀ ਨੇ ਕਿਹਾ,”ਅੱਜ ਮੈਂ ਯਮੁਨਾ ਨਦੀ ਦੇ ਕਿਨਾਰੇ ਆਇਆ ਹਾਂ ਅਤੇ ਯਮੁਨਾ ਦਾ ਪਾਣੀ ਪੀਤਾ ਹਾਂ। ਜਲ ਸਰੋਤ ਅਥਾਰਟੀ ਨੇ ਇੱਥੋਂ ਸੈਂਪਲ ਲਏ ਅਤੇ ਪਾਣੀ ਵਿੱਚ ਕੋਈ ਜ਼ਹਿਰ ਨਹੀਂ ਪਾਇਆ ਗਿਆ।”
ਦੱਸ ਦਈਏ ਕਿ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਯਮੁਨਾ ਦੇ ਪਾਣੀ ਨੂੰ ਜ਼ਹਿਰੀਲਾ ਕਰਨ ਦੇ ਦੋਸ਼ ਲੱਗੇ ਸਨ। ‘ਆਪ’ ਦਾ ਕਹਿਣਾ ਹੈ ਕਿ ਹਰਿਆਣਾ ਤੋਂ ਆਉਣ ਵਾਲੇ ਪਾਣੀ ‘ਚ ਅਮੋਨੀਆ ਦੀ ਮਾਤਰਾ ਬਹੁਤ ਜ਼ਿਆਦਾ ਹੋਣ ਕਾਰਨ ਦਿੱਲੀ ਦੇ ਤਿੰਨ ਵਾਟਰ ਸਪਲਾਈ ਪਲਾਂਟ ਬੰਦ ਹੋਣ ਦੀ ਕਗਾਰ ‘ਤੇ ਹਨ। ਅਤੇ ਰਾਸ਼ਟਰੀ ਰਾਜਧਾਨੀ ਵਿੱਚ ਪਾਣੀ ਦਾ ਸੰਕਟ ਸ਼ੁਰੂ ਹੋ ਗਿਆ ਹੈ।
ਅੱਜ ਪੀਐਮ ਮੋਦੀ ਵਿਧਾਨ ਸਭਾ ਚੋਣ ਪ੍ਰਚਾਰ ਲਈ ਦਿੱਲੀ ਪਹੁੰਚੇ ਸਨ, ਉਨ੍ਹਾਂ ਨੇ ਕੇਜਰੀਵਾਲ ਵੱਲੋਂ ਯਮੁਨਾ ਨੂੰ ਪਾਣੀ ਨੂੰ ਜ਼ਹਿਰੀਲਾ ਬਣਾਉਣ ਦੇ ਦੋਸ਼ਾਂ ਦਾ ਜਵਾਬ ਵੀ ਦਿੱਤਾ। ਪੀਐਮ ਨੇ ਕਿਹਾ- ਦਿੱਲੀ ਦੇ ਇੱਕ ਸਾਬਕਾ ਸੀਐਮ ਨੇ ਹਰਿਆਣਾ ਦੇ ਲੋਕਾਂ ‘ਤੇ ਘਿਨਾਉਣੇ ਦੋਸ਼ ਲਗਾਏ ਹਨ। ਕੀ ਹਰਿਆਣਾ ਦੇ ਲੋਕ ਆਪਣੇ ਬੱਚਿਆਂ ਦੇ ਪਾਣੀ ਵਿੱਚ ਜ਼ਹਿਰ ਮਿਲਾ ਸਕਦੇ ਹਨ? ਦਿੱਲੀ ਵਿੱਚ ਰਹਿਣ ਵਾਲੇ ਸਾਡੇ ਸਾਰੇ ਜੱਜ, ਜਸਟਿਸ ਅਤੇ ਸਤਿਕਾਰਯੋਗ ਮੈਂਬਰ ਹਰਿਆਣਾ ਤੋਂ ਭੇਜੇ ਗਏ ਇਸ ਪਾਣੀ ਨੂੰ ਪੀਂਦੇ ਹਨ। ਤੁਹਾਡਾ ਪ੍ਰਧਾਨ ਮੰਤਰੀ ਵੀ ਇਹੀ ਪਾਣੀ ਪੀਂਦਾ ਹੈ।ਕੀ ਕੋਈ ਕਲਪਨਾ ਕਰ ਸਕਦਾ ਹੈ ਕਿ ਹਰਿਆਣਾ ਨੇ ਮੋਦੀ ਨੂੰ ਜ਼ਹਿਰ ਦਿੱਤਾ ਹੋਵੇਗਾ? ਕੀ ਗੱਲ ਕਰ ਰਹੇ ਹੋ?

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANAHaryana CMLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

by Navjot
September 10, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ   ਢਾਕਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab Weather: ਪੰਜਾਬ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਪੰਜਾਬ ਅਤੇ ਚੰਡੀਗੜ੍ਹ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 