• Latest
  • Trending
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

1 month ago
Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

10 hours ago
ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

10 hours ago
ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

11 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

11 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

13 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

13 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

13 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

13 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

July 17, 2026
in ਹਰਿਆਣਾ
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਹਰਿਆਣਾ: ਜੀਂਦ ਵਿੱਚ ਵਾਪਰੇ ਅੱਜ ਇਕ ਦਰਦਨਸਕ ਹਾਦਸੇ ‘ਚ ਇਕ ਲੜਕੀ ਦੀ ਮੌਤ ਹੋ ਗਈ। ਦੱਸ ਦਈਏ ਕਿ ਇੱਕ ਘਰ ਵਿੱਚ ਸਿਲੰਡਰ ਬਲਾਸਟ ਹੋ ਗਿਆ। ਰਸੋਈ ਵਿੱਚ ਚਾਹ ਬਣਾ ਰਹੀ ਇੱਕ ਲੜਕੀ ਅੱਗ ਵਿੱਚ ਜ਼ਿੰਦਾ ਸੜ ਗਈ। ਧਮਾਕਾ ਹੁੰਦੇ ਹੀ ਅੱਗ ਰਸੋਈ ਤੋਂ ਹੁੰਦੀ ਹੋਈ ਘਰ ਦੀ ਤੀਜੀ ਮੰਜ਼ਿਲ ਤੱਕ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਜੀਂਦ ਦੇ ਰਜਾਨਾ ਕਲਾਂ ਪਿੰਡ ਵਿੱਚ ਕਰੀਬ ਸਾਢੇ ਪੰਜ ਵਜੇ ਮਨੀਸ਼ਾ (22) ਰਸੋਈ ਵਿੱਚ ਗੈਸ ਸਿਲੰਡਰ ‘ਤੇ ਚਾਹ ਬਣਾ ਰਹੀ ਸੀ। ਇਸੇ ਦੌਰਾਨ ਸਿਲੰਡਰ ਵਿੱਚ ਅਚਾਨਕ ਬਲਾਸਟ ਹੋ ਗਿਆ। ਧਮਾਕਾ ਹੁੰਦੇ ਹੀ ਰਸੋਈ ਵਿੱਚ ਅੱਗ ਲੱਗ ਗਈ। ਧਮਾਕਾ ਹੁੰਦੇ ਹੀ ਅਸਮਾਨ ਵਿੱਚ ਧੂੰਏਂ ਦਾ ਗੁਬਾਰ ਛਾ ਗਿਆ ਅਤੇ ਘਰ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਨਿਕਲਣ ਲੱਗੀਆਂ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਉੱਥੇ ਪਹੁੰਚੇ ਅਤੇ ਮਨੀਸ਼ਾ ਨੂੰ ਇੱਕ ਕੰਬਲ ਵਿੱਚ ਲਪੇਟ ਕੇ ਅੱਗ ਵਿੱਚੋਂ ਬਾਹਰ ਕੱਢਿਆ।

ਗੁਆਂਢੀਆਂ ਨੇ ਪੀੜਤ ਲੜਕੀ ਮਨੀਸ਼ਾ ਨੂੰ ਅੱਗ ਵਿੱਚੋਂ ਕੱਢ ਕੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ। ਡਾਕਟਰਾਂ ਨੇ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਰੋਹਤਕ ਰੈਫ਼ਰ ਕਰ ਦਿੱਤਾ, ਪਰ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਹੀ ਮਨੀਸ਼ਾ ਨੇ ਦਮ ਤੋੜ ਦਿੱਤਾ। ਡਾਕਟਰਾਂ ਦਾ ਕਹਿਣਾ ਹੈ ਕਿ ਅੱਗ ਨਾਲ ਮਨੀਸ਼ਾ ਦਾ ਜ਼ਿਆਦਾਤਰ ਸਰੀਰ ਸੜ ਚੁੱਕਾ ਸੀ। ਦੂਜੇ ਪਾਸੇ, ਅੱਗ ਨਾਲ ਘਰ ਦਾ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਧਮਾਕੇ ਵਿੱਚ ਛੱਤ ਦੇ ਵੀ ਪਰਖੱਚੇ ਉੱਡ ਗਏ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ 2 ਕਿਲੋਮੀਟਰ ਦੂਰ ਪਿੰਡ ਦੇ ਬਾਹਰ ਤੱਕ ਸੁਣਾਈ ਦਿੱਤੀ।

ਇਸ ਧਮਾਕੇ ਵਿੱਚ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਛੱਤ ਢਹਿ ਕੇ ਹੇਠਾਂ ਡਿੱਗ ਗਈ। ਮਕਾਨ ਦੀਆਂ ਦੀਵਾਰਾਂ ਤੱਕ ਵਿੱਚ ਤਰੇੜਾਂ ਆ ਗਈਆਂ। ਅੱਗ ਬੁੱਝਣ ਤੋਂ ਬਾਅਦ ਵੀ ਕਾਫੀ ਸਮੇ ਤਕ ਘਰ ਵਿੱਚੋਂ ਧੂੰਆਂ ਨਿਕਲਦਾ ਰਿਹਾ। ਅੱਗ ਇੰਨੀ ਭਿਆਨਕ ਸੀ ਕਿ ਕਮਰਿਆਂ ਦੇ ਅੰਦਰ ਰੱਖੀਆਂ ਅਲਮਾਰੀਆਂ ਤੱਕ ਸੜ ਗਈਆਂ। ਪਰਿਵਾਰਕ ਮੈਂਬਰਾਂ ਦੇ ਸਾਰੇ ਕੱਪੜੇ ਵੀ ਅੱਗ ਵਿੱਚ ਸੜ ਕੇ ਸੁਆਹ ਹੋ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
August 25, 2026
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

by Ranjit Singh
August 25, 2026
0

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 25 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

by Ankit
August 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 30-08-2026 |...

Most Popular

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

by Ranjit Singh
3 weeks ago
0

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ? ਚੰਡੀਗੜ੍ਹ, 10 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 